Sunday, March 15, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਬਲਜਿੰਦਰ ਸਿੰਘ ਨੇ ਬਤੌਰ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿੱ) ਐਸ.ਏ.ਐਸ ਨਗਰ ਵੱਜੋ ਸੰਭਾਲਿਆ ਆਹੁਦਾ

April 24, 2021 11:30 AM
SehajTimes
ਐਸ.ਏ.ਐਸ ਨਗਰ, : ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਹੁਕਮਾਂ ਦੀ ਪਾਲਣਾਂ ਕਰਦੇ ਹੋਏ ਸ੍ਰੀ ਬਲਜਿੰਦਰ ਸਿੰਘ ਨੇ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦੂਜੀ ਮੰਜ਼ਿਲ ਤੇ ਸਥਿਤ ਦਫਤਰ ਐਲੀਮੈਂਟਰੀ ਸਿੱਖਿਆ ਵਿਖੇ ਜ਼ਿਲ੍ਹਾ ਸਿੱਖਿਆ ਅਫਸਰ( ਐ.ਸਿੱ ) ਐਸ.ਏ.ਐਸ ਨਗਰ ਵੱਜੋਂ ਆਪਣੇ ਆਹੁੱਦੇ ਦਾ ਚਾਰਜ ਸੰਭਾਲ ਲਿਆ ਹੈ । ਸ੍ਰੀ ਬਲਜਿੰਦਰ ਸਿੰਘ 23 ਦਸੰਬਰ 2009 ਨੂੰ ਬਤੌਰ ਪੀ.ਈ.ਐਸ ਅਧਿਕਾਰ ਪਦ ਉਨਤ ਹੋਏ । ਇਸ ਉਪਰੰਤ ਇਨ੍ਹਾਂ ਨੇ  ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ 3ਬੀ1 ਐਸ.ਏ.ਐਸ ਨਗਰ ਸਮੇਤ ਰੁਪਾਲਹੇੜੀ ਅਤੇ ਹੰਡੇਸਰਾ ਸਕੂਲਾਂ ਵਿਖੇ ਬਤੌਰ ਪ੍ਰਿੰਸੀਪਲ ਸੇਵਾਵਾਂ ਨਿਭਾਈਆਂ । ਸਿੱਖਿਆ ਵਿਭਾਗ ਦੇ ਡਾਇਰੈਕਟੋਰੇਟ ਵਿਖੇ ਕਰੀਬ 7 ਸਾਲ ਬਤੌਰ ਸਹਾਇਕ ਡਾਇਰੈਕਟਰ ਸੇਵਾ ਨਿਭਾਈ ਅਤੇ ਇਸ ਤੋਂ ਪਹਿਲਾਂ ਵੀ ਸਾਲ 2017 ਵਿਚ ਬਤੌਰ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿੱ) ਐਸ.ਏ.ਐਸ ਨਗਰ ਵਿਖੇ ਸੇਵਾ ਨਿਭਾ ਚੁੱਕੇ ਹਨ । ਅੱਜ ਇਨ੍ਹਾਂ ਦੇ ਆਹੁਦਾ ਸੰਭਾਲਣ ਮੌਕੇ  ਜ਼ਿਲ੍ਹਾ ਸਿੱਖਿਆ ਦਫਤਰ (ਐ.ਸਿੱ) ਦੇ ਅਧਿਕਾਰੀ ਅਤੇ ਸਮੂਹ ਕਰਮਚਾਰੀ ਮੌਜ਼ੂਦ ਸਨ ।
 
 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਮੁੱਖ ਮੰਤਰੀ ਵੱਲੋਂ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਅਤੇ ਦਿਵਿਆਂਗ ਉਮੀਦਵਾਰਾਂ ਦੀ ਪੂਰੀ ਫੀਸ ਮੁਆਫ ਕਰਨ ਦਾ ਐਲਾਨ

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਪੰਚਾਇਤ ਮੰਤਰੀ ਤਿ੍ਰਪਤ ਬਾਜਵਾ ਵਲੋਂ ਸੂਬੇ ਦੇ ਪੰਚਾਂ-ਸਰਪੰਚਾਂ ਨੂੰ ਕੌਮੀ ਪੰਚਾਇਤੀ ਰਾਜ ਦਿਵਸ ਦੀ ਵਧਾਈ

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਸਰਕਾਰੀ ਮੈਡੀਕਲ ਕਾਲਜਾਂ ਵਿਚ ਹੋਵੇਗੀ 400 ਨਰਸਾਂ ਤੇ 140 ਟੈਕਨੀਸ਼ੀਅਨਾਂ ਦੀ ਭਰਤੀ

Have something to say? Post your comment

 

More in Chandigarh

ਨਿਵੇਸ਼ ਸੰਮੇਲਨ ਦੌਰਾਨ ਵੇਰਕਾ ਦੇ ਪ੍ਰੋਡਕਟ ਰਹੇ ਖਿੱਚ ਦਾ ਕੇਂਦਰ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ: ਦਸਤੀ ਅਤੇ ਮਸ਼ੀਨੀ ਔਜ਼ਾਰ, ਬਿਜਲਈ ਉਪਕਰਨ ਬਾਰੇ ਸੈਸ਼ਨ

ਪੰਜਾਬ ਦੇ ਤਕਨਾਲੋਜੀ-ਅਧਾਰਤ ਮਾਹੌਲ ਨੂੰ ਸਾਜਗਾਰ ਰੂਪ ਦੇਣ ਲਈ ਜੀਸੀਸੀ ਆਗੂਆਂ ਨਾਲ ਰਣਨੀਤਕ ਸਲਾਹ-ਮਸ਼ਵਰਾ ਕੀਤਾ ਗਿਆ: ਸੰਜੀਵ ਅਰੋੜਾ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ - 2026, ਸੈਸ਼ਨ: ਸਟੀਲ ਅਤੇ ਰੋਲਿੰਗ ਮਿੱਲਾਂ

ਪੰਜਾਬ ਉਦਯੋਗ ਅਤੇ ਵਣਜ ਨੂੰ ਹੁਲਾਰਾ ਦੇਣ ਲਈ ਲੁਧਿਆਣਾ, ਨਿਊ ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿਖੇ ਤਿੰਨ ਵਿਸ਼ਵ ਪੱਧਰੀ ਪ੍ਰਦਰਸ਼ਨੀ ਕੇਂਦਰ ਸਥਾਪਤ ਕਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਿਵੇਸ਼ ਪੰਜਾਬ ਸੰਮੇਲਨ: 'ਆਈਡੀਆ ਟੂ ਇਮਪੈਕਟ: ਇਕ ਸਟਾਰਟਅੱਪ ਡੈਸਟੀਨੇਸ਼ਨ ਵਜੋਂ ਪੰਜਾਬ ਦੀ ਯਾਤਰਾ'- ਸੈਸ਼ਨ ਨੇ ਰਾਜ ਦੇ ਮਜ਼ਬੂਤ ਈਕੋਸਿਸਟਮ ਅਤੇ ਯੂਨੀਕੋਰਨ ਸਟਾਰਟਅੱਪਸ ਨੂੰ ਉਤਸ਼ਾਹਿਤ ਕਰਨ ਦੇ ਦ੍ਰਿਸ਼ਟੀਕੋਣ 'ਤੇ ਰੌਸ਼ਨੀ ਪਾਈ

ਭਗਵੰਤ ਸਿੰਘ ਮਾਨ ਸਰਕਾਰ ਸੂਬੇ ਵਿੱਚ ਨਿਵੇਸ਼ ਪੱਖੀ ਮਾਹੌਲ ਸਿਰਜਣ ਵਿੱਚ ਸਫ਼ਲ ਰਹੀ: ਹਰਭਜਨ ਸਿੰਘ ਈ. ਟੀ. ਓ.

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ: ਪੁਰਜਿਆਂ ਤੋਂ ਪਲੈਟਫਾਰਮਾਂ ਤੱਕ" ਵਿਸ਼ੇ ਤਹਿਤ ਸਾਈਕਲ ਅਤੇ ਈ-ਬਾਈਕਸ- ਆਲਮੀ ਬਾਜ਼ਾਰਾਂ ਲਈ ਪੰਜਾਬ ਦੇ ਅਗਲੇ ਪੀੜ੍ਹੀ ਦੇ ਸਾਈਕਲ"

ਆਈਐਸਆਈ ਦੀ ਹਮਾਇਤ ਪ੍ਰਾਪਤ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਏਕੇ-47 ਰਾਈਫਲ ਸਮੇਤ ਚਾਰ ਹਥਿਆਰਾਂ ਨਾਲ ਦੋ ਮੁਲਜ਼ਮ ਅੰਮ੍ਰਿਤਸਰ ਤੋਂ ਕਾਬੂ

ਪੰਜਾਬ ਨਿਵੇਸ਼ਕ ਸੰਮੇਲਨ 2026— ਹਸਪਤਾਲ ਅਤੇ ਸਿਹਤ ਸੰਭਾਲ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਸੰਮਲਿਤ ਸਿਹਤ ਸੰਭਾਲ ਨੂੰ ਯਕੀਨੀ ਬਣਾਉਣ ਲਈ ਨਿੱਜੀ ਹਸਪਤਾਲਾਂ ਨੂੰ 20 ਫੀਸਦ ਬਿਸਤਰੇ ਰਾਖਵੇਂ ਰੱਖਣ ਦੀ ਅਪੀਲ