Sunday, April 26, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਪੰਜਾਬ ‘ਚ ਘਟੇਗਾ ਪਾਰਾ

February 07, 2024 04:57 PM
SehajTimes

ਪੰਜਾਬ : ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਲਈ ਇੱਕ ਵਾਰ ਫਿਰ ਯੈਲੋ ਕੋਲਡ ਅਲਰਟ ਜਾਰੀ ਕੀਤਾ ਹੈ। ਹਿਮਾਚਲ ਤੋਂ ਇਲਾਵਾ ਜੰਮੂ-ਕਸ਼ਮੀਰ ਅਤੇ ਉੱਤਰਾਖੰਡ ‘ਚ ਬਰਫਬਾਰੀ ਦਾ ਅਸਰ ਹੁਣ ਮੈਦਾਨੀ ਇਲਾਕਿਆਂ ‘ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਦਾ ਮੰਨਣਾ ਹੈ ਕਿ ਆਉਣ ਵਾਲੇ ਕੁਝ ਦਿਨਾਂ ‘ਚ ਘੱਟੋ-ਘੱਟ ਤਾਪਮਾਨ ‘ਚ ਗਿਰਾਵਟ ਆਵੇਗੀ।
ਪਹਾੜਾਂ ਵਿੱਚ ਹੋਈ ਬਰਫ਼ਬਾਰੀ ਕਾਰਨ ਪੰਜਾਬ ਵਿੱਚ ਘੱਟੋ-ਘੱਟ ਤਾਪਮਾਨ ਆਮ ਨਾਲੋਂ 1.7 ਡਿਗਰੀ ਘੱਟ ਦਰਜ ਕੀਤਾ ਗਿਆ ਹੈ। ਪਿਛਲੇ ਮਹੀਨੇ ਰਾਤ ਦਾ ਤਾਪਮਾਨ ਜੋ 8 ਡਿਗਰੀ ਦੇ ਆਸ-ਪਾਸ ਰਿਕਾਰਡ ਕੀਤਾ ਜਾ ਰਿਹਾ ਸੀ, ਹੁਣ 5 ਡਿਗਰੀ ਦੇ ਆਸ-ਪਾਸ ਰਿਕਾਰਡ ਕੀਤਾ ਜਾ ਰਿਹਾ ਹੈ। ਦਿਨ ਵੇਲੇ ਚੰਗੀ ਧੁੱਪ ਹੈ, ਪਰ ਰਾਤਾਂ ਠੰਢੀਆਂ ਹੋ ਰਹੀਆਂ ਹਨ।
ਹਿਮਾਚਲ ‘ਚ ਪਿਛਲੇ ਕੁਝ ਦਿਨਾਂ ਤੋਂ ਹੋਈ ਬਰਫਬਾਰੀ ਅਤੇ ਬਾਰਿਸ਼ ਕਾਰਨ ਹਾਲਾਤ ਵਿਗੜ ਗਏ ਸਨ। ਮੌਸਮ ਵਿਭਾਗ ਮੁਤਾਬਕ ਹਿਮਾਚਲ ਵਿੱਚ 12 ਫਰਵਰੀ ਤੱਕ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਚੰਗੀ ਧੁੱਪ ਰਹੇਗੀ, ਪਰ ਤਾਪਮਾਨ ‘ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ। ਇਹੀ ਕਾਰਨ ਹੈ ਕਿ ਠੰਢ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

Have something to say? Post your comment

 

More in Chandigarh

ਵਿਜੀਲੈਂਸ ਬਿਊਰੋ ਨੇ ਸੀਨੀਅਰ ਕਾਂਸਟੇਬਲ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼

ਸੜਕ ਹਾਦਸੇ ਵਿੱਚ ਬਜ਼ੁਰਗ ਦੀ ਮੌਤ

ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਸਬੰਧੀ ਕੀਤਾ ਸਰਵੇ-

ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 25ਵੀਂ ਬੱਸ ਰਵਾਨਾ