Saturday, May 18, 2024

National

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦਿੱਲੀ ਮੈਟਰੋ ‘ਚ ਕੀਤਾ ਸਫ਼ਰ

February 07, 2024 05:42 PM
SehajTimes

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਅੱਜ ਦਿੱਲੀ ਦੀ ਲਾਈਫ ਲਾਈਨ ਕਹੀ ਜਾਣ ਵਾਲੀ ਮੈਟਰੋ ਦੇ ਸੁਵਿਧਾਜਨਕ ਸਫ਼ਰ ਦਾ ਆਨੰਦ ਲਿਆ। ਇਸ ਦੀ ਵੀਡੀਓ ਸਾਹਮਣੇ ਆਈ ਹੈ। ਜਾਰੀ ਵੀਡੀਓ ਵਿਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਪੀਲੇ ਰੰਗ ਦੀ ਸਾੜ੍ਹੀ ਅਤੇ ਮਸਟਰਡ ਰੰਗ ਦਾ ਸਵੈਟਰ ਪਹਿਨੀ ਨਜ਼ਰ ਆ ਰਹੀ ਹੈ। ਉਨ੍ਹਾਂ ਦੇ ਦੌਰੇ ਦਾ ਮਕਸਦ ਸ਼ਹਿਰ ਵਾਸੀਆਂ ਦੇ ਰੋਜ਼ਾਨਾ ਅਨੁਭਵਾਂ ਨਾਲ ਜੁੜਨਾ ਸੀ। ਰਾਸ਼ਟਰਪਤੀ ਦੇ ਦੌਰੇ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

Have something to say? Post your comment