Sunday, May 03, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਤੀਰਥ ਯਾਤਰਾ ਸਕੀਮ ; ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਬੱਸ ਰਵਾਨਾ

February 08, 2024 02:30 PM
SehajTimes
ਡੇਰਾਬਸੀ : ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਹਲਕੇ ਦੇ ਸਰਕਲ ਹੰਡੇਸਰਾ ਦੇ ਪਿੰਡ ਹਮਾਯੂੰਪੁਰ ਤਸਿੰਬਲੀ ਦੇ ਗੁਰਦੁਆਰਾ ਸਾਹਿਬ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ, ਲਈ ਸ਼ਰਧਾਲੂਆਂ ਦੇ ਜੱਥੇ ਦੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਵਿਧਾਇਕ ਸ. ਰੰਧਾਵਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਉਨ੍ਹਾਂ ਦੇ ਧਾਰਮਿਕ ਅਕੀਦਤ ਵਾਲੇ ਧਾਰਮਿਕ ਸਥਾਨਾਂ ਦੀ ਮੁਫ਼ਤ ਯਾਤਰਾ ਕਰਵਾਉਣ ਦਾ ਉਦੇਸ਼ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨਾ ਹੈ, ਚਾਹੇ ਉਨ੍ਹਾਂ ਦਾ ਕੋਈ ਵੀ ਧਰਮ ਹੋਵੇ।
 
 
ਵਿਧਾਇਕ ਸ. ਰੰਧਾਵਾ ਨੇ ਕਿਹਾ ਕਿ ਸਾਰੇ ਸ਼ਰਧਾਲੂਆਂ ਨੂੰ ਠਹਿਰਣ ਅਤੇ ਖਾਣ-ਪੀਣ ਦੀ ਸਹੂਲਤ ਵੀ ਮੁਫ਼ਤ ਦਿੱਤੀ ਜਾ ਰਹੀ ਹੈ। ਬੱਸ ਵਿੱਚ ਸਵਾਰ ਸ਼ਰਧਾਲੂਆਂ ਨੂੰ ਸ਼ੁੱਭ ਕਾਮਨਾਵਾਂ ਦਿੰਦੇ ਹੋਏ, ਉਨ੍ਹਾਂ ਨੇ ਲੋੜੀਂਦੇ ਟਾਇਲਟਰੀਜ਼ ਦੇ ਨਾਲ-ਨਾਲ ਕੰਬਲ, ਬੈੱਡਸ਼ੀਟਾਂ ਅਤੇ ਸਿਰਹਾਣੇ ਦੀਆਂ ਕਿੱਟਾਂ ਵੀ ਦਿੱਤੀਆਂ। ਹਲਕਾ ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਆਪਣੇ ਵਚਨਾਂ ਦੇ ਪੱਕੇ ਵਿਅਕਤੀ ਵਜੋਂ ਜਾਣੇ ਜਾਂਦੇ ਹਨ। ਉਹਨਾਂ ਨੇ ਜਿਹੜੇ ਵੀ ਵਾਅਦੇ ਕੀਤੇ ਸਨ, ਉਹ ਲਗਾਤਾਰ ਪੂਰੇ ਕੀਤੇ ਜਾ ਰਹੇ ਹਨ। ਸੂਬੇ ਅਤੇ ਇਸ ਦੇ ਵਸਨੀਕਾਂ ਪ੍ਰਤੀ ਉਨ੍ਹਾਂ ਦੇ ਸਮਰਪਣ ਅਤੇ ਵਚਨਬੱਧਤਾ ਦੇ ਅਨੁਸਾਰ, ਸਿਹਤ ਅਤੇ ਸਿੱਖਿਆ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ, 600 ਯੂਨਿਟ ਤੱਕ ਮੁਫਤ ਘਰੇਲੂ ਬਿਜਲੀ ਅਤੇ ਲਗਭਗ 41000 ਨੌਜਵਾਨਾਂ ਨੂੰ ਯੋਗਤਾ ਅਤੇ ਕਾਬਲੀਅਤ ਦੇ ਆਧਾਰ 'ਤੇ ਨੌਕਰੀਆਂ ਦੇਣਾ ਮਹਿਜ਼ 24 ਮਹੀਨਿਆਂ ਦੇ ਕਾਰਜਕਾਲ ਵਿੱਚ ਪੂਰੇ ਕੀਤੇ ਗਏ ਵਾਅਦੇ ਹਨ।
 

Have something to say? Post your comment

 

More in Chandigarh

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਈ ਬੀਮਾਰੀਆਂ ਦਾ ਮਿਆਰੀ ਇਲਾਜ ਸਰਕਾਰੀ ਹਸਪਤਾਲਾਂ ਵਿਚ ਹੀ ਉਪਲਭਧ : ਸਿਵਲ ਸਰਜਨ

ਪ੍ਰੈੱਸ ਦੀ ਆਜ਼ਾਦੀ ਬਿਨਾਂ ਲੋਕਤੰਤਰ ਅਧੂਰਾ : ਸੰਜੈ ਰਾਠੀ

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਡਿਜੀਟਲ ਜਨਗਣਨਾ 2027 ਤਹਿਤ ਆਪਣੀ ਸਵੈ-ਗਣਨਾ ਪੂਰੀ ਕਰਕੇ ਨਾਗਰਿਕਾਂ ਨੂੰ ਵੀ ਇਸ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਗੈਂਗਸਟਰਾਂ ’ਤੇ ਵਾਰ ਦਾ 102ਵਾਂ ਦਿਨ: ਪੰਜਾਬ ਪੁਲਿਸ ਵੱਲੋਂ 472 ਥਾਵਾਂ ’ਤੇ ਛਾਪੇਮਾਰੀ; 241 ਗ੍ਰਿਫ਼ਤਾਰ

ਪੰਜਾਬ ਆਰਟੀਫ਼ੀਸ਼ਲ ਇੰਟੈਲੀਜੈਂਸ ਸਿਸਟਮ ਨੇ ਗੈਂਗਸਟਰ ਨੈੱਟਵਰਕ ਖ਼ਿਲਾਫ਼ ਪੰਜਾਬ ਪੁਲਿਸ ਨੂੰ ਦਿੱਤੀ ਨਵੀਂ ਤਾਕਤ

ਰੋਜ਼ਾਨਾ 1100 ਤੋਂ ਵੱਧ ਬਜ਼ੁਰਗਾਂ ਵਲੋਂ ਤੀਰਥ ਅਸਥਾਨਾਂ ਦੀ ਯਾਤਰਾ ਸਦਕਾ ਮਾਨ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਪੂਰੇ ਸਫ਼ਲ ਲੋਕ-ਪੱਖੀ ਉਪਰਾਲਿਆਂ ਵਿਚ ਸ਼ੁਮਾਰ

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 465 ਕਰੋੜ ਰੁਪਏ ਤੋਂ ਵੱਧ ਦਾ ਇਲਾਜ; 42 ਲੱਖ ਤੋਂ ਵੱਧ ਕਾਰਡ ਜਾਰੀ

ਕਾਨੂੰਨੀ ਭਾਈਚਾਰਾ ਸੰਵਿਧਾਨ ਅਤੇ ਜਮਹੂਰੀ ਕਦਰਾਂ-ਕੀਮਤਾਂ ਦੀ ਰਾਖੀ ਲਈ ਮੋਹਰੀ ਭੂਮਿਕਾ ਨਿਭਾਵੇ: ਹਰਪਾਲ ਸਿੰਘ ਚੀਮਾ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ