Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਸਵੀਪ ਟੀਮ ਨੇ ਮੋਦੀ ਕਾਲਜ ’ਚ ਲਗਾਇਆ ਵੋਟਰਾਂ ਜਾਗਰੂਕਤਾ ਕੈਪ

February 08, 2024 03:00 PM
SehajTimes

ਪਟਿਆਲਾ : ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕਤੰਤਰ ਦੀ ਮਜ਼ਬੂਤੀ ਲਈ ਸਵੀਪ ਟੀਮ ਪਟਿਆਲਾ ਵੱਲੋਂ ਅੱਜ ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਵਿਖੇ ਪ੍ਰਿੰਸੀਪਲ ਡਾ. ਨੀਰਜ ਗੋਇਲ ਅਤੇ ਪ੍ਰੋ ਰਾਜੀਵ ਸ਼ਰਮਾ ਅਤੇ ਪਵਨ ਗੋਇਲ ਪਟਿਆਲਾ ਫਾਊਂਡੇਸ਼ਨ, ਐਨ.ਜੀ.ਓ ਦੀ ਅਗਵਾਈ ਅਧੀਨ ਸਵੀਪ ਟੀਮ ਪਟਿਆਲਾ ਵੱਲੋਂ ਕਾਲਜ ਦੇ ਵਿਦਿਆਰਥੀ ਨੂੰ ਵੋਟ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ ਸਮਾਗਮ  ਦੌਰਾਨ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਡਾ ਸਵਿੰਦਰ ਰੇਖੀ ਨੇ 18 ਸਾਲ ਪੂਰੇ ਕਰਨ ਵਾਲੇ ਵਿਦਿਆਰਥੀਆਂ ਨੂੰ ਵੋਟਰ ਰਜਿਸਟ੍ਰੇਸ਼ਨ ਬਾਰੇ ਆਨਲਾਈਨ ਅਤੇ ਆਫ਼ਲਾਈਨ ਵੋਟਰ ਰਜਿਸਟਰੇਸ਼ਨ ਪ੍ਰਕਿਰਿਆ ਬਾਰੇ ਸੂਚਿਤ ਕੀਤਾ ਅਤੇ ਵਿਦਿਆਰਥੀਆ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ 100 ਫ਼ੀਸਦੀ ਭਾਗੀਦਾਰੀ ਲਈ ਅਪੀਲ ਕੀਤੀ। 

ਅਗਲੇ ਕੁਝ ਮਹੀਨਿਆਂ ਵਿਚ 18 ਸਾਲ ਦੇ ਹੋਣ ਜਾਂ ਰਹੇ ਵਿਦਿਆਰਥੀਆਂ ਨੂੰ ਪ੍ਰੀ ਰਜਿਸਟਰੇਸ਼ਨ ਪ੍ਰਕ੍ਰਿਆ ਬਾਰੇ ਵੀ ਦੱਸਿਆ ਗਿਆ। ਇਸ ਸਮਾਗਮ ਦੌਰਾਨ ਮੋਦੀ ਕਾਲਜ ਦੇ ਨੋਡਲ ਅਫ਼ਸਰ ਸ੍ਰੀਮਤੀ ਮਨਿੰਦਰ ਦੀਪ ਚੀਮਾ ਨੇ ਵਿਦਿਆਰਥੀਆਂ ਨੂੰ ਚੋਣਾਂ ਸਬੰਧੀ ਵੋਟਰ ਪ੍ਰਣ ਵੀ ਦਵਾਇਆ।ਇਸ ਮੌਕੇ ਕਾਲਜ ਦੇ ਡਾ. ਰੁਪਿੰਦਰ ਸਿੰਘ, ਡਾ. ਦੀਪਕ ਕੁਮਾਰ ਅਤੇ ਸਵੀਪ ਟੀਮ ਦੇ ਸਹਾਇਕ ਨੋਡਲ ਅਫ਼ਸਰ, ਸ੍ਰੀ ਮੋਹਿਤ ਕੌਸ਼ਲ, ਅਤੇ ਅਵਤਾਰ ਸਿੰਘ ਵੀ ਹਾਜ਼ਰ ਸਨ।

Have something to say? Post your comment

 

More in Malwa

ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਦੀ ਬਹਾਲੀ ਮੰਗੀ 

ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: ਡਾ. ਬਲਜੀਤ ਕੌਰ ਟ੍ਰੈਫਿਕ ਜਾਮ ਤੋਂ ਛੁਟਕਾਰਾ, ਹਾਦਸਿਆਂ ਵਿੱਚ ਆਏਗੀ ਕਮੀ—ਡਾ. ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਰਬਪੱਖੀ ਵਿਕਾਸ ਲਈ ਵਚਨਬੱਧ

ਮਾਲੇਰਕੋਟਲਾ ਵਿਖੇ ਈਦ ਉਲ ਫਿਤਰ ਦੀ ਨਮਾਜ਼ ਚੰਦ ਨਜ਼ਰ ਆਉਣ ਤੇ ਸਵੇਰੇ 9:15 ਵਜੇ ਅਦਾ ਕੀਤੀ ਜਾਵੇਗੀ

ਕਾਮਰੇਡਾਂ ਨੇ ਸੁਨਾਮ ਪੁੱਜਣ ਮੌਕੇ ਜਥੇ ਦਾ ਕੀਤਾ ਸਵਾਗਤ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਕਾਂਗਰਸੀਆਂ ਨੇ ਅਮਨ ਅਰੋੜਾ ਦੀ ਕੋਠੀ ਦਾ ਕੀਤਾ ਘਿਰਾਓ

ਸਾਹਿਤਕਾਰਾਂ ਨੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਸਿਜਦਾ 

ਸ਼ਹੀਦੀ ਸਮਾਰਕ ਤੇ ਨਤਮਸਤਕ ਹੋਏ ਗੌਰਵ ਕ੍ਰਿਸ਼ਨ ਸ਼ਾਸਤਰੀ 

ਠੇਕਾ ਮੁਲਾਜ਼ਮਾਂ ਨੇ ਮੰਤਰੀ ਅਰੋੜਾ ਦੇ ਘਰ ਮੂਹਰੇ ਫੂਕੀਆਂ ਬਜ਼ਟ ਦੀਆਂ ਕਾਪੀਆਂ

ਕਤਲ ਦੀ ਸਾਜ਼ਿਸ਼ ਰਚਣ ਵਾਲੇ ਤਿੰਨ ਮੁਲਜ਼ਮ ਪਿਸਤੌਲ ਸਮੇਤ ਗ੍ਰਿਫ਼ਤਾਰ