Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

"ਆਪ ਦੀ ਸਰਕਾਰ ਆਪ ਦੇ ਦੁਆਰ" ਸੁਣੀਆਂ ਗਈਆਂ ਲੋਕਾਂ ਦੀਆਂ ਸਮੱਸਿਆਵਾਂ

February 09, 2024 11:29 AM
SehajTimes
ਮੋਹਾਲੀ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਹੋਂਦ ਵਿੱਚ ਆਉਣ ਤੋਂ ਬਾਅਦ  ਸਰਕਾਰ ਖੁਦ ਲੋਕਾਂ ਦੇ ਦੁਆਰ 'ਤੇ ਜਾ ਕੇ ਉਹਨਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰ ਰਹੀ ਹੈ। ਇਸੇ ਤਹਿਤ ਪਿੰਡ ਮਨੌਲੀ ਅਤੇ ਚਾਓ ਮਾਜਰਾ  ਵਿਖੇ ਦੋ ਕੈਂਪ ਲਗਾਏ ਗਏ, ਜਿੱਥੇ ਕਿ ਲੋਕ ਵੱਖ ਵੱਖ ਸੁਵਿਧਾਵਾਂ ਦਾ ਫਾਇਦਾ ਉਠਾ ਰਹੇ ਹਨ।ਇਹ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਯੂਥ ਆਗੂ ਅਤੇ ਕੌਂਸਲਰ ਸਰਬਜੀਤ ਸਿੰਘ ਸਮਾਣਾ ਨੇ ਦੱਸਿਆ ਕਿ ਕੈਂਪਾਂ ਦੌਰਾਨ ਲੋਕਾਂ ਦੇ ਵੱਖ -ਵੱਖ ਸਕੀਮਾਂ ਦੇ ਫਾਰਮ ਵੀ ਭਰੇ ਜਾ ਰਹੇ ਹਨ। ਪਹਿਲਾਂ ਲੋਕਾਂ ਨੂੰ ਸਰਕਾਰੀ ਦਫਤਰਾਂ ਦੇ ਚੱਕਰ ਲਗਾਉਂਦਿਆਂ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈਂਦਾ ਸੀ, ਜਿਸ ਤੋਂ ਹੁਣ ਨਿਜਾਤ ਮਿਲ ਗਈ ਹੈ। 
 
 
ਉਹਨਾਂ ਕਿਹਾ ਕਿ ਸਰਕਾਰ ਵੱਲੋਂ ਵੱਡੀ ਗਿਣਤੀ ਆਮ ਆਦਮੀ ਕਲੀਨਿਕ ਖੋਲੇ ਜਾ ਚੁੱਕੇ ਹਨ, ਜਿਨ੍ਹਾਂ ਦੇ ਵਿੱਚ ਰੋਜ਼ਾਨਾ ਹਜ਼ਾਰਾਂ ਮਰੀਜ਼ ਆਪਣੀ ਸਿਹਤ ਨਾਲ ਸੰਬੰਧਿਤ ਜਾਂਚ ਕਰਵਾ ਰਹੇ ਹਨ  ਅਤੇ 550 ਕਰੋੜ ਰੁਪਏ ਦੀ ਲਾਗਤ ਦੇ ਨਾਲ  ਸਰਕਾਰੀ ਹਸਪਤਾਲਾਂ ਦਾ ਨਵੀਨੀਕਰਨ ਕੀਤਾ ਜਾ ਚੁੱਕਾ ਹੈ। ਇਸ ਮੌਕੇ ਕੁਲਵੀਰ ਸਿੰਘ ਮਨੌਲੀ, ਅਵਤਾਰ ਸਿੰਘ ਮੌਲੀ, ਸਾਬਕਾ ਕੌਂਸਲਰ ਆਰ.ਪੀ ਸ਼ਰਮਾ,ਹਰਮੇਸ਼ ਸਿੰਘ ਕੁੰਭੜਾ,  ਬਲਾਕ ਪ੍ਰਧਾਨ ਅਕਵਿੰਦਰ ਸਿੰਘ ਗੋਸਲ, ਗੁਰਪ੍ਰੀਤ ਸਿੰਘ ਕੁਰੜੀ, ਗੋਵਿੰਦਰ ਸਿੰਘ ਮਾਵੀ, ਹਰਜੋਤ ਸਿੰਘ ਗੱਬਰ, ਸਨੀ, ਜਸਵਿੰਦਰ ਸਿੰਘ ਚਾਓਮਾਜਰਾ, ਜਗਤਾਰ ਸਿੰਘ ਚਾਓਮਾਜਰਾ ਵੀ ਹਾਜ਼ਰ ਸਨ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ