Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਮੋਦੀ ਹਕੂਮਤ ਨੇ ਨਾਰੀ ਸ਼ਕਤੀ ਨੂੰ ਕੀਤਾ ਉਤਸ਼ਾਹਿਤ : ਮੋਨਿਕਾ

February 09, 2024 04:24 PM
ਦਰਸ਼ਨ ਸਿੰਘ ਚੌਹਾਨ

ਸੁਨਾਮ : ਭਾਜਪਾ ਮਹਿਲਾ ਮੋਰਚਾ ਦੀ ਸੂਬਾ ਕਮੇਟੀ ਮੈਂਬਰ ਅਤੇ ਸਾਬਕਾ ਕੌਂਸਲਰ ਮੋਨਿਕਾ ਗੋਇਲ ਅਤੇ ਧਰਮਗੜ੍ਹ ਮਹਿਲਾ ਮੋਰਚਾ ਦੀ ਪ੍ਰਧਾਨ ਰਛਪਾਲ ਕੌਰ ਦੀ ਅਗਵਾਈ ਹੇਠ ਨੀਸ਼ਾ ਰਾਣੀ ਸਮੇਤ ਹੋਰ ਮਹਿਲਾਵਾਂ ਭਾਜਪਾ ਵਿੱਚ ਸ਼ਾਮਲ ਹੋਈਆਂ।

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਅੰਦੋਲਨ ਦੌਰਾਨ ਕਿਸਾਨਾਂ ‘ਤੇ ਦਰਜ ਮੁਕੱਦਮੇ ਵਾਪਸ ਲੈਣ ‘ਤੇ ਬਣੀ ਸਹਿਮਤੀ’ :CM ਮਾਨ

ਇਸ ਮੌਕੇ ਭਾਜਪਾ ਮਹਿਲਾ ਮੋਰਚਾ ਦੀ ਸੂਬਾ ਕਮੇਟੀ ਮੈਂਬਰ ਮੋਨਿਕਾ ਗੋਇਲ , ਭਾਜਪਾ ਆਗੂ ਸ਼ੰਕਰ ਬਾਂਸਲ ਅਤੇ ਰਛਪਾਲ ਕੌਰ ਨੇ ਕਿਹਾ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਨਾਰੀ ਸ਼ਕਤੀ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ ਜਿਸ ਤੋਂ ਪ੍ਰਭਾਵਿਤ ਹੋਕੇ ਮਹਿਲਾਵਾਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋ ਰਹੀਆਂ ਹਨ।

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਪੰਜਾਬ ਰਾਜ ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ 2024 ਦੀ ਖਿੱਚੀ ਤਿਆਰੀ

ਉਨ੍ਹਾਂ ਕਿਹਾ ਕਿ  ਭਾਜਪਾ ਹੀ ਇੱਕੋ ਇੱਕ ਅਜਿਹੀ ਪਾਰਟੀ ਹੈ ਜਿਹੜੀ ਔਰਤਾਂ ਦੇ ਹੱਕਾਂ ਲਈ ਬਰਾਬਰਤਾ ਅਤੇ ਅਧਿਕਾਰਾਂ ਦੀ ਗੱਲ ਕਰਦੀ ਹੈ ਚਾਹੇ ਪੰਚਾਇਤ , ਨਗਰ ਕੌਂਸਲ , ਬਲਾਕ ਸੰਮਤੀ , ਜ਼ਿਲ੍ਹਾ ਪ੍ਰੀਸ਼ਦ ਜਾਂ ਕੋਈ ਹੋਰ ਚੋਣਾਂ ਹੋਣ ਉਸ ਵਿੱਚ ਔਰਤਾਂ ਲਈ ਰਾਖਵਾਂਕਰਨ ਕਰਨਾ ਨਰਿੰਦਰ ਮੋਦੀ ਦੀ ਸੋਚ ਦਾ ਨਤੀਜਾ ਹੈ ਅੱਜ ਪੰਜਾਬ ਵਿੱਚ ਬੀਬਾ ਜੈਇੰਦਰ ਕੋਰ ਦੀ ਅਗਵਾਈ ਹੇਠਾਂ ਮਹਿਲਾ ਮੋਰਚਾ ਪਹਿਲਾਂ ਨਾਲੋਂ ਮਜ਼ਬੂਤ ਹੋ ਰਿਹਾ ਹੈ ਸ਼ਹਿਰਾਂ ਦੇ ਨਾਲ ਨਾਲ ਪਿੰਡਾਂ ਦੀਆਂ ਮਹਿਲਾਵਾਂ ਭਾਜਪਾ ਵਿੱਚ ਸ਼ਾਮਲ ਹੋਣਾ ਪਸੰਦ ਕਰਦੀਆਂ ਹਨ।‌

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਵੱਡੇ ਘੱਲੂਘਾਰੇ ਤੇ CM ਭਗਵੰਤ ਮਾਨ ਸਣੇ ਸੁਖਬੀਰ ਬਾਦਲ ਤੇ ਹਰਸਿਮਰਤ ਬਾਦਲ ਨੇ ਸ਼ਹੀਦਾਂ ਨੂੰ ਕੀਤਾ ਪ੍ਰਣਾਮ

ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਸਤਾ ਹਥਿਆਉਣ ਲਈ ਝੂਠ ਬੋਲਕੇ ਲੋਕਾਂ ਨੂੰ ਗੁੰਮਰਾਹ ਕਰ ਰਹੀਆਂ ਹਨ ਜਦਕਿ ਭਾਜਪਾ ਨੇ ਜੋ ਕਿਹਾ ਉਹ ਕਰਕੇ ਦਿਖਾਇਆ। ਇਸ ਮੌਕੇ ਭਾਜਪਾ ਦੀ ਜ਼ਿਲ੍ਹਾ ਉਪ ਪ੍ਰਧਾਨ ਸੁਮਨ ਸਿੰਗਲਾ ਅਤੇ ਆਫਿਸ ਇੰਚਾਰਜ ਭਾਵਨਾ ਹਾਜ਼ਰ ਸਨ।

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਤਕਨੀਕੀ ਸਿੱਖਿਆ ਬਾਰੇ ਜਾਗਰੂਕ ਕੀਤਾ ਗਿਆ :ਹਰਜੋਤ ਸਿੰਘ ਬੈਂਸ

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ