Monday, April 13, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪਟਿਆਲਾ ਵਿੱਚ ਵਕੀਲ ਦੇ ਘਰ ਹੋਇਆ ਦੇਰ ਰਾਤ ਹਮਲਾ, ਸ਼ੀਸ਼ੇ ਤੋੜੇ ਗਏ, ਦੋ ਹਵਾਈ ਫਾਇਰ ਵੀ ਕੀਤੇ

February 09, 2024 04:55 PM
SehajTimes

ਪਟਿਆਲਾ : ਪਟਿਆਲਾ ਵਿਖੇ ਕੁਝ ਅਣਪਛਾਤੇ ਵਿਆਕਤੀਆਂ ਵੱਲੋਂ ਇੱਕ ਵਕੀਲ ਦੇ ਘਰ ‘ਤੇ ਹਮਲਾ ਕਰ ਕੇ ਉਸ ਦੀ ਗੱਡੀ ਦੀ ਭੰਨ ਤੋੜ ਅਤੇ ਹਵਾਈ ਫਾਇਰ ਕੀਤੇ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ। ਇਸ ਸਬੰਧੀ  ਐਡਵੋਕੇਟ ਦਵਿੰਦਰ ਸਿੰਘ ਰਾਜਪੂਤ ਨੇ ਦੱਸਿਆ ਕਿ ਮੈਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਵਕੀਲ ਹਾਂ, ਅਤੇ ਪਟਿਆਲਾ ਬਾਰ ਐਸੋਸੀਏਸ਼ਨ ਵਿੱਚ ਕੰਮ ਕਰਦਾ ਹਾਂ, ਬੀਤੀ ਰਾਤ ਮੇਰੇ ਘਰ ਦੇ ਬਾਹਰ ਕੁਝ ਅਣਪਛਾਤੇ ਵਿਅਕਤੀਆਂ ਨੇ  ਮੇਰੀ ਕਾਰ ਸ਼ੀਸ਼ਾ ਤੋੜ ਦਿੱਤਾ ਅਤੇ ਹਵਾ ਵਿੱਚ ਦੋ ਗੋਲੀਆਂ ਵੀ ਚਲਾਈਆਂ।

ਉਨ੍ਹਾਂ ਦਾ ਮਕਸਦ ਮੈਨੂੰ ਘਰੋਂ ਬਾਹਰ ਕੱਢ ਕੇ  ਮੇਰੇ ਤੇ ਹਮਲਾ ਕਰਨਾ ਸੀ । ਇਸ ਤੋਂ ਪਹਿਲਾਂ ਵੀ ਮੇਰੇ ਉੱਤੇ ਅਜਿਹੇ ਹਮਲੇ ਹੋ ਚੁੱਕੇ ਹਨ। ਰਾਜਪੂਤ ਨੇ ਕਿਹਾ ਕਿ ਉਨ੍ਹਾਂ ਨੂੰ ਪਟਿਆਲਾ ਪੁਲਿਸ 'ਤੇ ਪੂਰਾ ਭਰੋਸਾ ਹੈ ਕਿ ਉਹ ਇਸ ਮਾਮਲੇ 'ਚ ਐਫਆਈਆਰ ਦਰਜ ਕਰਕੇ ਦੋਸ਼ੀਆਂ ਨੂੰ ਜਲਦ ਗਿ੍ਫ਼ਤਾਰ ਕਰੇਗੀ

Have something to say? Post your comment

 

More in Malwa

ਬਠਿੰਡਾ ਦੇ ਤਲਵੰਡੀ ਸਾਬੋ ਵਿੱਚ ਵੱਡਾ ਪ੍ਰਸ਼ਾਸਨਿਕ ਸੁਧਾਰ

ਬੀ.ਕੇ.ਯੂ. ਏਕਤਾ ਮਝੈਲ ਵੱਲੋਂ ਜਗਰਾਜ ਸਿੰਘ ਭੁੱਲਰ ਇਕਾਈ ਫ਼ਰੀਦਕੋਟ ਦੇ ਪ੍ਰਧਾਨ ਨਿਯੁਕਤ

ਚੀਫ਼ ਖ਼ਾਲਸਾ ਦੀਵਾਨ ਅਲੂਮਨੀ ਸੁਸਾਇਟੀ ਵੱਲੋਂ ਵਿਸਾਖੀ ਨੂੰ ਸਮਰਪਿਤ ਰੰਗਲਾ ਪੰਜਾਬੀ ਲੋਕ ਗਾਇਕੀ ਮੁਕਾਬਲਾ ਆਯੋਜਿਤ

ਜਗਰਾਓਂ ਦੇ ਸ਼ਰਧਾਲੂਆਂ ਦੀ ਮੌਤ ‘ਤੇ ਆਪ ਆਗੂਆਂ ਵੱਲੋਂ ਡੂੰਘਾ ਦੁੱਖ ਦਾ ਪ੍ਰਗਟਾਵਾਂ

ਚੁਣੌਤੀਆਂ ਦੇ ਬਾਵਜੂਦ ਭਗਵੰਤ ਮਾਨ ਸਰਕਾਰ ਮੰਡੀਆਂ ‘ਚੋਂ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ: ਡਾ. ਬਲਬੀਰ ਸਿੰਘ

‘ਰਜਿੰਦਰਾ ਜਿਮਖਾਨਾ ਐਂਡ ਮਹਿੰਦਰਾ ਕਲੱਬ’ ‘ਚ ਲਗਾਏ ਮੁੱਖ ਮੰਤਰੀ ਸਿਹਤ ਯੋਜਨਾ ਰਜਿਸਟ੍ਰੇਸ਼ਨ ਕੈਂਪ ਰਾਹੀਂ ਮੈਂਬਰਾਂ ਤੇ ਸਟਾਫ ਲਈ ਵੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੀ ਪਹਿਲ

ਪੈਥੋਲੋਜੀ ਵਿਭਾਗ ਨੇ ਮੈਡੀਕਲ ਕਾਲਜ ਵਿਖੇ ਹੀਮੇਟੋ-ਸਾਈਟੋ ਅਪਡੇਟਸ 2026 ਸੀਐਮਈ ਕਰਵਾਈ

ਭਗਵੰਤ ਮਾਨ ਸਰਕਾਰ ਤੁਰੰਤ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਦਾ ਤਿਆਗ ਕਰਕੇ ਲਮਕ ਅਵਸਥਾ ਵਿੱਚ ਪਏ ਸਾਰੇ ਮਸਲੇ ਹੱਲ ਕਰੇ : ਸੂਬਾ ਕਨਵੀਨਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ

ਭੁੱਚੋ ਮੰਡੀ ‘ਚ ਟਰਾਂਸਫਾਰਮਰ ਕੋਲ ਲੱਗੀ ਭਿਆਨਕ ਅੱਗ, ਕਈ ਕਿਲ੍ਹੇ ਕਣਕ ਸੜ ਕੇ ਨਸ਼ਟ : ਕਿਸਾਨਾਂ ਨੂੰ ਲੱਖਾਂ ਦਾ ਨੁਕਸਾਨ