Thursday, May 07, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਗੀਤਕਾਰ ਗਿੱਲ ਸੁਰਜੀਤ ਨਹੀਂ ਰਹੇ

April 24, 2021 06:13 PM
SehajTimes

ਪਟਿਆਲਾ : ਸ਼ਹਿਰ ਪਟਿਆਲੇ ਦੇ ਮੁੰਡੇ ਮੁੱਛ ਫ਼ੁੱਟ ਗੱਭਰੂ ਨੇ ਸੋਹਣੇ, ਗੀਤ ਦੇ ਗੀਤਕਾਰ ਅਤੇ ਪੰਜਾਬੀ ਗਾਇਕ ਦੇ ਖੇਤਰ ਨੂੰ ਮਿਆਰੀ ਗੀਤ ਦੇਣ ਵਾਲੇ ਮਕਬੂਲ ਗੀਤਕਾਰ ਗਿੱਲ ਸੁਰਜੀਤ ਇਸ ਦੁਨੀਆ ਤੋਂ ਰੁਖਸਤ ਹੋ ਗਏ ਹਨ। 74 ਸਾਲਾ ਗਿੱਲ ਸੁਰਜੀਤ ਪਿਛਲੇ ਸਮੇਂ ਤੋਂ ਬੀਮਾਰ ਸਨ। ਉਨ੍ਹਾਂ ਨੇ ਪਟਿਆਲਾ ਵਿਖੇ ਆਪਣੀ ਰਿਹਾਇਸ਼ ’ਤੇ ਅੱਜ ਆਖ਼ਰੀ ਸਾਹ ਲਏ। 1989 ਵਿੱਚ ਉਨ੍ਹਾਂ ਦਾ ਲਿਖਿਆ ਗੀਤ ‘ਸ਼ਹਿਰ ਪਟਿਆਲੇ ਦੇ ਮੁੰਡੇ ਮੁੱਛ ਫ਼ੁੱਟ ਗੱਭਰੂ ਨੇ ਸੋਹਣੇ’  ਕਾਫ਼ੀ ਹਿੱਟ ਹੋਇਆ ਸੀ। ਇਸ ਤੋਂ ਇਲਾਵਾ ਗਿੱਲ ਸੁਰਜੀਤ ਨੇ ਕਾਫ਼ੀ ਗੀਤ ਲਿਖੇ ਜੋ ਕਿ ਬਹੁਤ ਪਸੰਦ ਕੀਤੇ ਗਏ। ਉਨ੍ਹਾਂ ਦਾ ਇਕ ਲੜਕਾ ਆਸਟੇ੍ਰਲੀਆ ਵਿਖੇ ਰਹਿੰਦਾ ਹੈ ਅਤੇ ਉਨ੍ਹਾਂ ਦੀ ਪੁਤਰੀ ਪਟਿਆਲਾ ਨੇੜਲੇ ਪਿੰਡ ਸ਼ੇਰਮਾਜਰਾ ਵਿਖੇ ਵਿਆਹੀ ਹੋਈ ਹੈ। ਪੰਜਾਬੀ ਗਾਇਕੀ ਦੇ ਖੇਤਰ ਵਿਚ ਗਿੱਲ ਸੁਰਜੀਤ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ।   

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਵਿਧਾਇਕਾਂ ਤੋਂ ਲੈ ਕੇ ਅਧਿਆਪਕਾਂ ਦਾ ਵੀ ਬਣਿਆ ਸਰਕਾਰੀ ਸਕੂਲਾਂ 'ਚ ਵਿਸ਼ਵਾਸ਼

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਮੁੱਖ ਮੰਤਰੀ ਵੱਲੋਂ ਗੈਰ-ਕਾਨੂੰਨੀ ਖਣਨ ਰੋਕਣ ਲਈ ਰਾਤ 7.30 ਵਜੇ ਤੋਂ ਸਵੇਰੇ 5 ਵਜੇ ਤੱਕ ਖਣਨ ਉਤੇ ਪਾਬੰਦੀ ਦੇ ਹੁਕਮ

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਰਾਣਾ ਕੇ.ਪੀ. ਸਿੰਘ ਵੱਲੋਂ ਸੰਤ ਬਾਬਾ ਦਿਲਾਵਰ ਸਿੰਘ ਦੇ ਅਕਾਲ ਚਲਾਣੇ `ਤੇ ਦੁੱਖ ਦਾ ਪ੍ਰਗਟਾਵਾ

Have something to say? Post your comment

 

More in Malwa

ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ 9 ਮਈ ਨੂੰ

ਭੱਜ-ਦੌੜ ਅਤੇ ਮਾਨਸਿਕ ਤਣਾਅ ਭਰੀ ਜ਼ਿੰਦਗੀ ਵਿੱਚ ਵਰਦਾਨ ਸਾਬਤ ਹੋ ਸਕਦਾ ਹੈ ਯੋਗ: ਡਾ. ਜਗਦੀਪ ਸਿੰਘ

"ਸ਼ਹਿਰ ਦੀ ਇਤਿਹਾਸਕ ਵਿਰਾਸਤ ਨੂੰ ਚਮਕਾਉਣਾ ਸਾਡੀ ਪਹਿਲ": ਮੇਅਰ

ਕੋਠੀਆਂ ਦੇ ਮਾਲਕ ਪਿਛਲੇ 4 ਸਾਲਾਂ ਤੋਂ ਉਜਾੜ ‘ਚ ਰਹਿਣ ਲਈ ਮਜ਼ਬੂਰ ਆਖਿਰ ਪ੍ਰਭ ਆਸਰਾ ਨੇ ਦਿੱਤੀ ਸ਼ਰਨ

ਪੰਜਾਬ ਸਰਕਾਰ ਵਲੋਂ ਵਿਦਿਆਰਥੀਆਂ ਵਿੱਚ ਵਿਗਿਆਨਕ ਸੋਚ ਅਤੇ ਵਾਤਾਵਰਣ ਰੁਚੀ ਪੈਦਾ ਕਰਨ ਲਈ ਲਗਾਤਾਰ ਉਪਰਾਲੇ ਜਾਰੀ

ਪਿੰਡ ਹਰੀਨੌ ਦਾ ਕੁਝ ਕੁ ਦਿਨ ਪਹਿਲਾਂ ਬਣਿਆ ਰਜਬਾਹਾ ਪਹਿਲਾ ਪਾਣੀ ਨਾ ਝੱਲ ਸਕਿਆ

ਨਿਸ਼ਕਾਮ ਸੇਵਾ ਸੰਮਤੀ ਵੱਲੋਂ 275ਵਾਂ ਮਾਸਿਕ ਮੁਫ਼ਤ ਰਾਸ਼ਨ ਵੰਡ ਸਮਾਰੋਹ ਆਯੋਜਿਤ ਮੁੱਖ ਮਹਿਮਾਨਾਂ ਨੇ ਰਾਸ਼ਨ ਨਾਲ ਭਰੀਆਂ ਵਾਹਨੀਆਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਪਰਮਿੰਦਰ ਸਿੱਧੂ ਨੇ ਢਾਈ ਲੱਖ ਕਿਲੋਮੀਟਰ ਸਾਇਕਲ ਦਾ ਸਫਰ ਕੀਤਾ ਪੂਰਾ

ਫੂਡ ਸੇਫਟੀ ਅਫਸਰ ਨੇ ਦੁੱਧ ਵੇਚਣ ਵਾਲੇ ਵੇਂਡਰਾਂ ਦੀ ਕੀਤੀ ਜਾਂਚ, 9 ਦੁੱਧ ਦੇ ਸੈਂਪਲ ਲਏ

ਐਸ ਆਰ ਐਸ ਵਿਦਿਆਪੀਠ ਵਿੱਚ ਕਲਾਸ 11-12 ਦੇ ਵਿਦਿਆਰਥੀਆਂ ਲਈ ਵਿਅਕਤਿਤਵ ਵਿਕਾਸ ਅਤੇ ਸੰਚਾਰ ਕੌਸ਼ਲ ਵਰਕਸ਼ਾਪ ਦਾ ਆਯੋਜਨ