Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸਰਕਾਰੀ ਹਾਈ ਸਕੂਲ ਅੱਲੀਵਾਲ ਲੁਧਿਆਣਾ ਦੇ ਵਿਦਿਆਰਥੀਆਂ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਦਾ ਕੀਤਾ ਦੌਰਾ

February 09, 2024 06:34 PM
SehajTimes

ਫ਼ਤਹਿਗੜ੍ਹ ਸਾਹਿਬ : ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਸਰਕਾਰੀ ਹਾਈ ਸਕੂਲ ਅੱਲੀਵਾਲ (ਲੁਧਿਆਣਾਂ) ਦੇ ਵਿਦਿਆਰਥੀਆਂ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਕੀਤੀਆਂ ਜਾ ਰਹੀਆਂ ਖੇਤੀਬਾੜੀ ਪਸਾਰ ਗਤੀਵਿਧੀਆਂ ਬਾਰੇ ਜਾਣਕਾਰੀ ਹਾਸਲ ਕੀਤੀ। ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਿਯੋਗੀ ਡਾਇਰੈਕਟਰ (ਸਿਖਲਾਈ) ਡਾ: ਵਿਪਨ ਕੁਮਾਰ ਰਾਮਪਾਲ ਨੇ ਵਿਦਿਆਰਥੀਆਂ ਨੂੰ ਆਧੁਨਿਕ ਖੇਤੀ ਤਕਨੀਕਾਂ ਅਤੇ ਖੇਤੀਬਾੜੀ ਦੇ ਸਹਾਇਕ ਧੰਦਿਆਂ ਬਾਰੇ ਜਾਣਕਾਰੀ ਦਿੱਤੀ।

ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਦੀ ਸਹਾਇਕ ਪ੍ਰੋਫੈਸਰ ਡਾ: ਮਨੀਸ਼ਾ ਭਾਟੀਆਂ ਨੇ ਵਿਦਿਆਰਥੀਆਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਚਲਾਏ ਜਾ ਰਹੇ ਵੱਖ ਵੱਖ ਕੋਰਸਾਂ ਬਾਰੇ ਜਾਣੂ ਕਰਵਾਇਆ  ਅਤੇ ਗ੍ਰਹਿ ਵਿਗਿਆਨ ਪ੍ਰਯੋਗਸ਼ਾਲਾ ਦਾ ਦੌਰਾ ਕਰਵਾਇਆ। ਉਨਾਂ ਨੇ ਪੀ ਏ ਯੂ ਲੁਧਿਆਣਾ ਦੇ ਸੋਸ਼ਲ ਮੀਡੀਆ ਪਲੇਟਫਾਰਮਾਂ ਬਾਰੇ ਵੀ  ਵਿਦਿਆਰਥੀਆਂ  ਨੂੰ ਜਾਣੂ ਕਰਵਾਇਆ।

ਸ਼੍ਰੀਮਤੀ ਕਿਰਨਦੀਪ ਕੌਰ, ਪ੍ਰੋਗ੍ਰਾਮ ਸਹਾਇਕ (ਭੂਮੀ ਅਤੇ ਪਾਣੀ ਪ੍ਰਯੋਗਸ਼ਾਲਾ) ਨੇ ਮਿੱਟੀ ਅਤੇ ਪਾਣੀ ਦੀ ਪਰਖ ਦੀ ਮੱਹਤਤਾ ਬਾਰੇ ਦੱਸਿਆ ਅਤੇ ਵਿਿਦਆਰਥੀਆਂ ਨੂੰ ਪ੍ਰਯੋਗਸ਼ਾਲਾ ਦਾ ਦੌਰਾ ਕਰਵਾਇਆ।ਸ਼੍ਰੀ ਕੁਲਦੀਪ ਸਿੰਘ (ਫਾਰਮ ਮੈਨੇਜਰ) ਨੇ ਕੇ.ਵੀ.ਕੇ ਵਿਖੇ ਸਥਾਪਿਤ ਵੱਖ-ਵੱਖ ਪ੍ਰਦਰਸ਼ਨੀ ਯੂਨਿਟਾਂ ਅਤੇ ਤਕਨਾਲੋਜੀ ਪਾਰਕ ਦਾ ਦੌਰਾ ਕਰਵਾਇਆ। ਵਿਦਿਆਰਥੀਆਂ ਨੂੰ ਪੀ ਏ ਯੂ ਦਾ ਖੇਤੀ ਸਾਹਿਤ ਵੀ ਮੁੱਹਈਆ ਕਰਵਾਇਆ ਗਿਆ। ਅੰਤ ਵਿੱਚ ਸਕੂਲ ਦੇ ਅਧਿਆਪਕਾਂ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਮਾਹਿਰਾਂ ਦੀ ਟੀਮ ਦਾ ਧੰਨਵਾਦ ਕੀਤਾ।

Have something to say? Post your comment

 

More in Malwa

ਸੈਂਟ ਮੇਰੀਜ ਕਾਨਵੈਂਟ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਡਸਟ੍ਰੀ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ

ਗਉ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਬੇਸਹਾਰਾ ਗਊਆਂ ਦੀ ਸਾਂਭ ਸੰਭਾਲ ‘ਤੇ ਡੀ ਸੀ ਪਟਿਆਲਾ ਨਾਲ ਕੀਤੀ ਉੱਚ ਪੱਧਰੀ ਬੈਠਕ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ‘ਅੰਤਰਰਾਸ਼ਟਰੀ ਮਜ਼ਦੂਰ ਦਿਵਸ’ ਉਤਸ਼ਾਹ ਨਾਲ ਮਨਾਇਆ ਗਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਬਿਜਲੀ ਕੱਟਾਂ ਦੇ ਵਿਰੋਧ 'ਚ ਅਕਾਲੀਆਂ ਵੱਲੋਂ ਧਰਨਾ ਆਪ ਸਰਕਾਰ ਨੇ ਬਿਜਲੀ ਦੇ ਖੇਤਰ ਚ ਕੋਈ ਕੰਮ ਨਹੀਂ ਕੀਤਾ : ਕਬੀਰ ਦਾਸ/ ਲਾਲਵਾ

ਪਟਿਆਲਾ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਪ੍ਰਸ਼ਾਸਨ ਨਾਲ ਮੌਕੇ ‘ਤੇ ਮੀਟਿੰਗ

ਸ਼ਰਧਾਂਜਲੀ: ਮਨੁੱਖਤਾ ਦੇ ਸੱਚੇ ਸੇਵਾਦਾਰ ਸ੍ਰੀ ਰਾਧੇ ਸ਼ਿਆਮ ਜੀ ਨੂੰ ਸਮਰਪਿਤ 'ਪ੍ਰੇਰਣਾ ਦਿਵਸ'

ਮੁੱਖ ਮੰਤਰੀ ਨੂੰ ਸਵਾਲ ਕਰਨ ਜਾਂਦੇ ਕਿਸਾਨਾਂ ਨੂੰ ਲਿਆ ਹਿਰਾਸਤ 'ਚ ਪੁਲਿਸ ਨੇ ਖੇਤਾਂ 'ਚ ਭੱਜੇ ਜਾਂਦੇ ਕਿਸਾਨਾਂ ਨਾਲ ਕੀਤੀ ਖਿੱਚਧੂਹ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਨਵੀਂ ਪਾਈਪ ਲਾਈਨ ਪ੍ਰੋਜੈਕਟ ਦੀ ਸ਼ੁਰੂਆਤ