Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦੀਪਕ ਸ਼ਰਮਾ ( ਗੋਲਡੀ ) ਪਿੰਡ ਖਾਲੜਾ ਤੋਂ ਵਿਸ਼ਾਲ ਇਕੱਠ ਲੈ ਕੇ ਸ਼ੋਮਣੀ ਆਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਵਿਚ ਸ਼ਾਮਿਲ ਹੋਏ

February 09, 2024 10:18 PM
Manpreet Singh khalra

ਭਿੱਖੀਵਿੰਡ / ਖਾਲੜਾ : ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਦੇ ਪ੍ਰਗਾਰਾਮ ਤੇ ਪ੍ਰੋਫੈਸਰ ਵਿਰਸਾ ਸਿੰਘ (ਵਲਟੋਹਾ )ਦੀ ਅਗਵਾਈ ਹੇਠ ਸੁਖਬੀਰ ਸਿੰਘ ਬਾਦਲ ਦਾ ਨਿਗ੍ਹਾ ਸੁਆਗਤ ਕੀਤਾ। ਖਾਲੜਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦੀਪਕ ਸ਼ਰਮਾ (ਗੋਲਡੀ ) ਨੌਜ਼ਵਾਨਾਂ ਦਾ ਵਿਸ਼ਾਲ ਇਕੱਠ ਲੈ ਕੇ ਸੁਰਸਿੰਘ ਵਿਖੇ ਇਕੱਠ ਕੀਤਾ ।

 

ਪੱਤਰਕਾਰਾਂ ਨਾਲ ਗੱਲ – ਬਾਤ ਕਰਦੇ ਹੋਏ ਦੀਪਕ ਸ਼ਰਮਾ (ਗੋਲਡੀ ) ਨੇ ਕਿਹਾ ਕਿ ਅਕਾਲੀ ਦਲ ਪੰਜਾਬ ਬਚਾਓ ਯਾਤਰਾ ਦਾ ਮਕਸਦ ਜੰਨਤਾ ਨੂੰ ਆਗਾਹ ਕਰਨਾ ਹੈ ਕਿ ਕਿਵੇਂ ਕਾਂਗਰਸ ਤੇ ਆਪ ਪਾਰਟੀ ਜੰਨਤਾ ਨੂੰ ਗੁੰਮਰਾਹ ਕਰ ਰਹੀ। ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਨੇ ਅੱਜ ਤੱਕ ਜੋ ਵੀ ਵਾਅਦੇ ਕੀਤੇ ਸੀ ਉਹ ਸਾਰਿਆ ਨੂੰ ਪੂਰਾ ਕੀਤਾ ਗਿਆ ਹੈ। ਜਿਵੇਂ :- ਥਰਮਲ ਪਲਾਂਟ, ਯੂਨੀਵਰਸਿਟੀਆਂ ,ਆਰ ਓ ਸਿਸਟਮ, ਮੰਡੀਆਂ, ਆਟਾ ਦਾਲ ਸਕੀਮ ਤੇ ਪੈਨਸ਼ਨਾਂ ਅਤੇ ਹੋਰ ਕਈ ਕੁੱਝ ਪੰਜਾਬ ਵਾਸੀਆਂ ਲਈ ਕੀਤਾ।

ਪਹਿਲਾ ਲੋਕ ਕਾਂਗਰਸ ਦੇ ਝੂਠੇ ਵਾਅਦਿਆਂ ਵਿੱਚ ਆ ਗਏ ਸਨ ਤੇ ਬਹੁਤ ਪਛਤਾਏ ਸਨ। ਫਿਰ ਉਹਨਾਂ ਨੇ ਆਮ ਪਾਰਟੀ ਨੂੰ ਸੱਤਾ ਵਿੱਚ ਲਿਆਦਾ ਪਰ ਆਮ ਆਦਮੀ ਪਾਰਟੀ ਵੀ ਲੋਕਾ ਦੀਆ ਉਮੀਦਾਂ ਤੇ ਖਰੇ ਨਹੀਂ ਉਤਰੇ। ਹੁਣ ਹਲਕਾ ਖੇਮਕਰਨ ਦੇ ਲੋਕ ਚਾਹੁੰਦੇ ਹਨ ਕਿ ਪ੍ਰੋਫੈਸਰ ਵਿਰਸਾ ਸਿੰਘ ਵਲਟੋਹਾ ਦੁਬਾਰਾ ਸੱਤਾ ਵਿੱਚ ਆਉਣ ।

ਪ੍ਰੋਫੈਸਰ ਵਿਰਸਾ ਸਿੰਘ ਵਲਟੋਹਾ ਹਰ ਕਿਸੇ ਦੇ ਦੁੱਖ ਦੇ ਸੁੱਖ ਦੇ ਵਿੱਚ ਸ਼ਰੀਕ ਹੋਏ ਹਨ ।ਅਤੇ ਹਮੇਸ਼ਾ ਸੱਚ ਤੇ ਹੱਕ ਦੀ ਆਵਾਜ਼ ਚੁੱਕੀ ਹੈ । ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਲੋਕਾਂ ਦੀ ਆਪਣੀ ਘਰ ਦੀ ਪਾਰਟੀ ਹੈ ।ਜੋਗਿੰਦਰ ਪਾਲ , ਰਮਨ ਬਸੇਟੀਆ , ਹਰਜੀਤ ਬਸੇਟੀਆ, ਗੁਰਵੇਲ ਸਿੰਘ, ਅਰਵਿੰਦਰ ਸਿੰਘ ਗੋਰਾ , ਹੈਪੀ ਸਿੰਘ, ਰਿੰਕੂ, ਹਰਪਾਲ ਸਿੰਘ , ਕਰਨ ਸਿੰਘ ਅਤੇ ਦਰਸ਼ਨ ਸਿੰਘ ਆਦਿ ਸ਼ਾਮਿਲ ਹੋਏ ਯਾਤਰਾ ਚ।

Have something to say? Post your comment

 

More in Majha

ਪਰਜਾਪਤ ਵੈਲਫੇਅਰ ਐਸੋਸੀਏਸ਼ਨ ਦੀ ਅੰਮ੍ਰਿਤਸਰ ਵਿਖੇ ਅਹਿਮ ਮੀਟਿੰਗ; ਸਮਾਜਿਕ ਇਕਜੁੱਟਤਾ 'ਤੇ ਦਿੱਤਾ ਜ਼ੋਰ

ਸਰਕਾਰ ਨੇ ਸਿੱਖਾਂ ਨੂੰ ਚੈਨ ਨਾਲ ਬਹਿਣ ਦੇਣਾ ਕਿ ਨਹੀਂ ? : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦਾ 32ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਮਜ਼ਦੂਰ ਦਿਵਸ: ਆਲ ਇੰਡੀਆ ਰੇਹੜੀ ਯੂਨੀਅਨ ਵੱਲੋਂ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ; ਕੇਂਦਰ ਦੇ 'ਕਾਲੇ ਕਾਨੂੰਨਾਂ' ਵਿਰੁੱਧ ਰੋਸ

ਸਾਢੇ ਚਾਰ ਸਾਲ ਬਾਅਦ ਰਿਹਾਅ ਹੋਏ ਭਾਈ ਨਰਾਇਣ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਸਿੱਖਿਆ ਪੱਧਰ ਉੱਚਾ ਚੁੱਕਣ ਲਈ ਵਚਨਬੱਧ : ਜਸਕਰਨ ਸਿੰਘ ਬੰਦੇਸ਼ਾ

ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਮੁਹੱਈਆ ਕਰਵਾਉਣ ਦੀ ਸੇਵਾ ਨੇ 20 ਮਈ ਤੀਕ ਰੋਕੀ

ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ:ਛੇਵੀਂ ਵਿਖੇ ਪਾਤਸ਼ਾਹੀ ਦੂਜੀ, ਤੀਜੀ, ਪੰਜਵੀਂ, ਨੌਵੀਂ ਦਾ ਪ੍ਰਕਾਸ਼ ਪੁਰਬ ਸਰਧਾ ਭਾਵਨਾ ਨਾਲ ਮਨਾਇਆ

ਸਿੱਖਾਂ ਦੀ ਵੱਖਰੀ ਪਛਾਣ ਦਾ ਸਤਿਕਾਰ ਹੋਵੇ, ਅੰਤਰਰਾਸ਼ਟਰੀ ਪੱਧਰ 'ਤੇ ਹੋ ਰਹੇ ਕਤਲਾਂ ਦੀ ਨਿਰਪੱਖ ਜਾਂਚ ਹੋਵੇ : ਸਿਮਰਨਜੀਤ ਸਿੰਘ ਮਾਨ

ਅਜਨਾਲਾ ਪੁਲਿਸ ਦੀ ਵੱਡੀ ਕਾਰਵਾਈ 2 ਕਿਲੋ 50 ਗ੍ਰਾਮ ਅਫੀਮ ਸਮੇਤ ਦੋ ਨੌਜਵਾਨ ਕਾਬੂ