Wednesday, September 17, 2025

Malwa

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਨਾਹਰ ਸਿੰਘ ਹਥਨ ਦੇ ਅੰਤਿਮ ਅਰਦਾਸ ਸਮਾਗਮ ਹੋਇਆ 

February 12, 2024 12:22 PM
SehajTimes
ਮਾਲੇਰਕੋਟਲਾ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਝਵਾਨ ਆਗੂ ਨਾਹਰ ਸਿੰਘ ਹਥਨ ਦੇ ਅੰਤਿਮ ਅਰਦਾਸ ਵਿੱਚ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ, ਆਗੂ ਨਿਰਮਲ ਸਿੰਘ ਅਲੀਪੁਰ ਬਲਾਕ ਪ੍ਰਧਾਨ ਚਰਨਜੀਤ ਸਿੰਘ ਹਥਨ, ਗੁਰਪ੍ਰੀਤ ਸਿੰਘ ਹਥਨ , ਸਾਬਕਾ ਤਹਿਸੀਲਦਾਰ ਨਰਿੰਦਰਪਾਲ ਸਿੰਘ ਹਥਨ ਅਤੇ ਮਜ਼ਦੂਰ ਆਗੂ ਮੇਜਰ ਸਿੰਘ ਹਥਨ ਅਤੇ ਸਾਰੀਆ ਪਿੰਡ ਇਕਾਈਆਂ ਦੇ ਆਗੂ ਅਰਦਾਸ ਵਿੱਚ ਸ਼ਾਮਲ ਹੋਏ ਵਿਸ਼ੇਸ਼ ਤੌਰ ਤੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਜਗਤਾਰ ਸਿੰਘ ਕਾਲਾਝਾੜ,ਅਮਰੀਕ ਸਿੰਘ ਗੰਢੂਆਂ ਨੇ ਸਾਥੀ ਨਾਹਰ ਸਿੰਘ ਦੀਆਂ ਜੱਥੇਬੰਦੀ ਵਿੱਚ ਕੀਤੀਆਂ ਗਤੀਵਿਧੀਆਂ ਬਾਰੇ ਦੱਸਿਆ ਅਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਨਾਹਰ ਸਿੰਘ ਹਥਨ ਦੇ ਬੇਟਾ ਜਸਪਾਲ ਸਿੰਘ ਨੂੰ ਜੋਗਿੰਦਰ ਸਿੰਘ ਉਗਰਾਹਾਂ ਨੇ ਬੈਂਚ ਤੇ ਸਿਰੋਪਾਓ ਦੀ ਰਸਮ ਕੀਤੀ ਅਤੇ ਨਾਹਰ ਸਿੰਘ ਹਥਨ ਦੇ ਧਰਮ ਪਤਨੀ ਬੀਬੀ ਕੁਲਦੀਪ ਕੌਰ ਨੂੰ ਬੈਚ ਤੇ ਸਿਰੋਪਾਓ ਦੀ ਰਸਮ ਗੁਰਮੇਲ ਕੌਰ ਸਾਬਰੀ ਗੁਰਮੀਤ ਕੌਰ ਅਤੇ ਕਮਲ ਭੈਣਾਂ ਨੇ ਰਸਮ ਕੀਤੀ ਪੰਡਾਲ ਵਿੱਚ ਦੋ ਮਿੰਟ ਦਾ ਮੋਨ ਧਾਰਨ ਕਰਕੇ ਨਾਹਰ ਸਿੰਘ ਹਥਨ ਨੂੰ ਸੱਚੀ ਸ਼ਰਧਾਂਜਲੀ ਦਿੱਤੀ

Have something to say? Post your comment

 

More in Malwa

ਡੀ.ਸੀ. ਦਫ਼ਤਰ ਇੰਪਲਾਇਜ਼ ਯੂਨੀਅਨ, ਮਾਲੇਰਕੋਟਲਾ ਨੇ 100 ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਗੱਦੇ ਅਤੇ ਕੰਬਲ ਭੇਜੇ

ਸੰਦੀਪ ਕੌੜਾ ਦਾ ਸੁਨਾਮ ਪੁੱਜਣ ਮੌਕੇ ਕੀਤਾ ਸਨਮਾਨ

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ