Sunday, May 10, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਸਵੀਪ ਪਟਿਆਲਾ ਵੱਲੋਂ ਪਿੰਡਾਂ ਵਿੱਚ ਵੋਟਰਾਂ ਦੀ ਜਾਗਰੂਕਤਾ ਲਈ ਵਿਸ਼ੇਸ਼ ਕੈਪ

February 12, 2024 01:02 PM
SehajTimes
ਪਟਿਆਲਾ : ਜ਼ਿਲ੍ਹਾ  ਚੋਣ ਅਫ਼ਸਰ ਪਟਿਆਲਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਲੋਕਤੰਤਰ ਦੀ ਮਜਬੂਤੀ ਲਈ ਸਵੀਪ ਟੀਮ ਪਟਿਆਲਾ ਵੱਲੋਂ ਪਿੰਡ ਸਿਉਣਾ ਵਿਖੇ ਕਿਰਤ ਮਹਿਲਾ ਸੰਗਠਨ ਦੇ ਸਹਿਯੋਗ ਨਾਲ ਪਿੰਡ ਵਿੱਚ ਵੋਟਰਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ ਕੈਂਪ ਲਗਾਇਆ ਗਿਆ। ‌ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਪ੍ਰੋ. ਸਵਿੰਦਰ ਰੇਖੀ ਨੇ ਵੋਟਾਂ ਦੇ ਪੰਜੀਕਰਨ ਸਬੰਧੀ ਜਾਣਕਾਰੀ ਦਿੱਤੀ ਤੇ 18 ਸਾਲ ਪੂਰੇ ਕਰਨ ਵਾਲੇ ਵੋਟਰਾਂ ਨੂੰ ਵੋਟ ਦੀ ਅਗਾਊਂ ਰਜਿਸਟ੍ਰੇਸ਼ਨ ਬਾਰੇ ਤੇ ਆਨਲਾਈਨ, ਆਫਲਾਈਨ ਵੋਟਰ ਰਜਿਸ਼ਟਰ ਪ੍ਰਕਿਰਿਆ ਬਾਰੇ ਪ੍ਰੇਰਤ ਕੀਤਾ। 
 
 
ਉਨ੍ਹਾਂ ਨੇ ਵੋਟਰਾਂ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ 100ਵੀ ਸਦੀ ਭਾਗੇਦਾਰੀ ਲਈ ਅਪੀਲ ਕੀਤੀ ਅਤੇ ਵੋਟਾਂ ਦੀ ਜਾਣਕਾਰੀ ਸਬੰਧੀ ਨੁਕੜ ਨਾਟਕ ਵੀ ਕਰਵਾਇਆ ਗਿਆ ਨਾਲ ਹੀ ਪਿੰਡ ਦੇ ਵੋਟਰਾਂ ਨੂੰ ਚੋਣਾਂ ਸਬੰਧੀ ਪ੍ਰਣ ਵੀ ਦਵਾਇਆ।
ਇਸ ਮੌਕੇ ਸ਼ਹਿਰ ਦੇ ਸਮਾਜ ਸੇਵੀ ਪਵਨ ਗੋਇਲ ਨੇ ਵੀ ਸੈਲਫ ਹੈਲਪ ਗਰੁੱਪਾਂ ਨੂੰ ਸਵੀਪ ਮਹਿੰਮ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ।ਇਸ ਸਮਾਗਮ ਦੌਰਾਨ ਪਿੰਡ ਦੇ ਮਹਿਲਾ ਸੰਗਠਨ ਦੇ ਅਹੁਦੇਦਾਰ ਗੁਰਸ਼ਾਨ ਆਜੀਵਿਨਾ, ਸਾਂਝ, ਗੁਰੂ ਰਵੀਦਾਸ, ਏਕਤਾ, ਜੀਆ, ਜੋਤ, ਰੋਹਿਤ, ਕੁਦਰਤ, ਪ੍ਰੀਤ, ਨਮਨ, ਨਿਧੀ ਮੈਡਮ, ਰੀਨਾ ਛਾਵੜਾ ਅਤੇ ਸਵੀਪ ਟੀਮ ਦੇ ਸਹਾਇਕ ਨੋਡਲ ਅਫ਼ਸਰ ਸਮੋਹਿਤ ਕੌਸ਼ਲ ਤੇ ਅਵਤਾਰ ਸਿੰਘ ਵੀ ਸਮਾਗਮ ਵਿੱਚ ਸਾਮਿਲ ਸਨ।

Have something to say? Post your comment

 

More in Malwa

ਬੀਬੀ ਸੁਰਿੰਦਰ ਕੌਰ ਵੱਲੋਂ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ

ਕਾਈਨੋਰ ਵਿਖੇ ਖੂਨਦਾਨ ਕੈਂਪ ਅੱਜ

ਬਲੂਮਿੰਗ ਬਡਜ਼ ਏ.ਬੀ.ਸੀ. ਮੋਂਟੈਸਰੀ ਸਕੂਲ ਵਿੱਚ ਮਨਾਇਆ ਗਿਆ ‘ਮਾਂ ਦਿਵਸ’

ਰਾਸ਼ਟਰੀ ਲੋਕ ਅਦਾਲਤ ਦੌਰਾਨ 1588 ਕੇਸਾਂ ਦਾ ਨਿਪਟਾਰਾ

ਜੀਵਨ ਸਿੰਘ ਸੰਗੋਵਾਲ ਨੇ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ ਗ੍ਰਾਂਟ ਦਿੱਤੀ

ਪੰਜਾਬ ਦਾ ਸੁਨਹਿਰੀ ਭਵਿੱਖ ਸਿਰਫ ਕਾਂਗਰਸ ਦੇ ਹੱਥਾਂ 'ਚ ਸੁਰੱਖਿਅਤ ਕੁਲਦੀਪ ਵੈਦ

ਬੀਬੀ ਕੋਲਾ ਜੀ ਭਲਾਈ ਕੇਂਦਰ ਵਿਖੇ ਨਵੇਂ ਕਾਰ ਸੇਵਾ ਦਫਤਰ ਦਾ ਉਦਘਾਟਨ

ਮੇਰੀ ਰਸੋਈ ਸਕੀਮ ਤਹਿਤ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨੂੰ ਮਿਲੇਗੀ ਰਾਸ਼ਨ ਕਿੱਟ : ਭਗਵੰਤ ਮਾਨ

ਪੰਜਾਬ ਨਾ ਕਦੇ ਝੁਕਿਆ ਤੇ ਨਾ ਕਦੇ ਝੁਕੇਗਾ : ਭਗਵੰਤ ਸਿੰਘ ਮਾਨ

ਪਛਮੀ ਬੰਗਾਲ ਤੋਂ ਬਾਅਦ ਪੰਜ਼ਾਬ ਵਿੱਚ ਵੀ ਮੋਦੀ ਲਹਿਰ ਦੀ ਅਗਵਾਈ ਹੇਠ ਸਿਰਜਿਆ ਜਾਵੇਗਾ ਨਵਾਂ ਇਤਿਹਾਸ : ਪੰਜਗਰਾਈਂ