Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਵੈਨਾਂ ਕਰ ਰਹੀਆਂ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਜਾਗਰੂਕ

February 12, 2024 01:36 PM
ਅਸ਼ਵਨੀ ਸੋਢੀ

ਮਾਲੇਰਕੋਟਲਾ  : “ਆਪ ਦੀ ਸਰਕਾਰ ਆਪ ਦੇ ਦੁਆਰ” ਮੁਹਿੰਮ ਦੇ ਪ੍ਰਚਾਰ ਅਤੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਡਿਪਟੀ ਕਮਿਸ਼ਨਰ ਡਾ ਪੱਲਵੀ ਦੀ ਅਗਵਾਈ ਵਿੱਚ ਤਿੰਨੇ ਸਡ ਡਵੀਜਨਾਂ ਦੇ ਪਿੰਡਾਂ/ਵਾਰਡਾਂ ਵਿੱਚ ਲੱਗਣ ਵਾਲੇ ਵਿਸ਼ੇਸ ਕੈਪਾਂ ਦੋਰਾਨ ਪੰਜਾਬ ਸਰਕਾਰ ਵੱਲੋਂ ਤਿਆਰ ਕਰਵਾਈਆਂ ਗਈਆਂ ਜਾਗਰੂਕਤਾ ਪ੍ਰਚਾਰ ਵੈਨਾਂ ਪ੍ਰਚਾਰ ਕਰ ਰਹੀਆਂ ਹਨ  । ਇਹ ਪ੍ਰਚਾਰ ਵੈਨਾਂ ਜ਼ਿਲ੍ਹੇ ਅੰਦਰ ਰੋਜ਼ਾਨਾ ਲੱਗ ਰਹੇ ਵੱਖ-ਵੱਖ ਕੈਂਪ ਵਿੱਚ ਪਹੁੰਚ ਰਹੀਆਂ ਹਨ ਅਤੇ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਤੋਂ ਜਾਣੂ ਕਰਵਾ ਰਹੀਆਂ ਹਨ ਜਿਸ ਵਿੱਚ ਮੁੱਖ ਮੰਤਰੀ ਪੰਜਾਬ ਦਾ ਸੰਦੇਸ਼ ਵੀ ਹੈ।  ਇਨ੍ਹਾਂ ਵੈਨਾਂ ਦਾ ਸੈਲਫੀ ਪੁਆਇਂਟ ਜ਼ਿਲ੍ਹਾ ਨਿਵਾਸੀਆਂ ਲਈ ਖਿੱਚ ਦਾ ਕੇਂਦਰ ਬਣਿਆ ਹੋਇਆ  ਹੈ । ਜਿਥੇ ਲੋਕ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੇ ਕਟ ਆਓਟ ਨਾਲ ਆਪਣੀ ਸੈਲਫੀ/ਫੋਟੋ ਬੜੇ ਰੀਝ ਨਾਲ ਕਰਵਾ ਰਹੇ ਹਨ । ਜਿਸ ਜਿਸ ਪਿੰਡ/ਵਾਰਡ ਵਿੱਚ ਕੈਂਪ ਲੱਗ ਰਿਹਾ, ਉੱਥੇ ਇਹ ਵੈਨ ਪੁੱਜੇ ਕੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਲੋਕ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਵਾ ਰਹੀਆਂ ਹਨ । । ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ “ਆਪ ਦੀ ਸਰਕਾਰ ਆਪ ਦੇ ਦੁਆਰ” ਮੁਹਿੰਮ ਤਹਿਤ ਜ਼ਿਲ੍ਹੇ ਅੰਦਰ ਲੱਗ ਰਹੇ ਕੈਂਪ ਦੀ ਬਹੁਤ ਵਧੀਆ ਫੀਡਬੈਕ ਮਿਲ ਰਹੀ ਹੈ।“ਆਪ ਦੀ ਸਰਕਾਰ ਆਪ ਦੇ ਦੁਆਰ” ਮੁਹਿੰਮ  ਤਹਿਤ ਰੋਜ਼ਾਨਾ ਜ਼ਿਲ੍ਹੇ ਦੀਆਂ ਸਮੁੱਚੀਆਂ ਸਬ ਡਵੀਜਨਾਂ ਦੇ ਪਿੰਡਾਂ/ ਵਾਰਡਾਂ ਵਿੱਚ ਵਿਸ਼ੇਸ ਸਿਕਾਇਤ/ਸਮੱਸਿਆ ਨਿਵਾਰਨ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਵਿੱਚ ਸੇਵਾ ਕੇਂਦਰ, ਮਾਲ ਵਿਭਾਗ, ਸਿਹਤ ਵਿਭਾਗ, ਨਗਰ ਕੌਸਲ/ ਨਗਰ ਪੰਚਾਇਤ, ਕਿਰਤ ਵਿਭਾਗ, ਬੈਂਕ ਵਿਭਾਗ, ਬਿਜਲੀ ਵਿਭਾਗ, ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤ ਵਿਭਾਗ ਅਤੇ ਹੋਰ ਵੱਖ-ਵੱਖ ਵਿਭਾਗਾਂ ਵੱਲੋਂ ਆਪਣੇ-ਆਪਣੇ ਕਾਊਂਟਰ ਲੱਗਾ ਕੇ ਲੋਕਾਂ ਨੂੰ ਮੌਕੇ ‘ਤੇ ਪ੍ਰਸਾਸਨਿਕ ਸੇਵਾਵਾਂ ਮੁਹੱਈਆ  ਕਰਵਾਉਂਣ ਦਾ ਯੋਗ ਉਪਰਾਲਾ ਉਲੀਕਿਆ ਗਿਆ ਹੈ ਤਾਂ ਜੋ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਹੀ ਸਰਕਾਰੀ ਦਫ਼ਤਰ ਜਾਏ ਬਿਨਾਂ ਉਨ੍ਹਾਂ ਦੇ ਕੰਮ ਹੋ ਸਕਣ । ਲੋਕਾਂ ਨੂੰ ਇੰਨ੍ਹਾਂ ਕੈਂਪਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਪੰਜਾਬ ਸਰਕਾਰ ਦੀਆਂ ਸਕੀਮਾਂ ਦਾ ਲਾਭ ਉਠਾਉਣ ਚਾਹੀਦਾ ਹੈ ।

Have something to say? Post your comment

 

More in Malwa

ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਦੀ ਬਹਾਲੀ ਮੰਗੀ 

ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: ਡਾ. ਬਲਜੀਤ ਕੌਰ ਟ੍ਰੈਫਿਕ ਜਾਮ ਤੋਂ ਛੁਟਕਾਰਾ, ਹਾਦਸਿਆਂ ਵਿੱਚ ਆਏਗੀ ਕਮੀ—ਡਾ. ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਰਬਪੱਖੀ ਵਿਕਾਸ ਲਈ ਵਚਨਬੱਧ

ਮਾਲੇਰਕੋਟਲਾ ਵਿਖੇ ਈਦ ਉਲ ਫਿਤਰ ਦੀ ਨਮਾਜ਼ ਚੰਦ ਨਜ਼ਰ ਆਉਣ ਤੇ ਸਵੇਰੇ 9:15 ਵਜੇ ਅਦਾ ਕੀਤੀ ਜਾਵੇਗੀ

ਕਾਮਰੇਡਾਂ ਨੇ ਸੁਨਾਮ ਪੁੱਜਣ ਮੌਕੇ ਜਥੇ ਦਾ ਕੀਤਾ ਸਵਾਗਤ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਕਾਂਗਰਸੀਆਂ ਨੇ ਅਮਨ ਅਰੋੜਾ ਦੀ ਕੋਠੀ ਦਾ ਕੀਤਾ ਘਿਰਾਓ

ਸਾਹਿਤਕਾਰਾਂ ਨੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਸਿਜਦਾ 

ਸ਼ਹੀਦੀ ਸਮਾਰਕ ਤੇ ਨਤਮਸਤਕ ਹੋਏ ਗੌਰਵ ਕ੍ਰਿਸ਼ਨ ਸ਼ਾਸਤਰੀ 

ਠੇਕਾ ਮੁਲਾਜ਼ਮਾਂ ਨੇ ਮੰਤਰੀ ਅਰੋੜਾ ਦੇ ਘਰ ਮੂਹਰੇ ਫੂਕੀਆਂ ਬਜ਼ਟ ਦੀਆਂ ਕਾਪੀਆਂ

ਕਤਲ ਦੀ ਸਾਜ਼ਿਸ਼ ਰਚਣ ਵਾਲੇ ਤਿੰਨ ਮੁਲਜ਼ਮ ਪਿਸਤੌਲ ਸਮੇਤ ਗ੍ਰਿਫ਼ਤਾਰ