Thursday, February 26, 2026
BREAKING NEWS
ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲ

Chandigarh

ਨਗਰ ਨਿਗਮ ਦਾ ਉਪਰਾਲਾ, ਨਾਭਾ ਰੋਡ ਉੱਪਰ 1 ਕਿਲੋਮੀਟਰ ਤੱਕ ਕੀਤੀ ਪਲਾਸਟਿਕ ਕੂੜੇ ਦੀ ਸਫਾਈ

February 12, 2024 02:08 PM
SehajTimes
ਪਟਿਆਲਾ : ਨਗਰ ਨਿਗਮ ਪਟਿਆਲਾ ਵੱਲੋਂ 5 ਫਰਵਰੀ ਤੋਂ 10 ਫਰਵਰੀ ਤੱਕ ਚਲਾਈ ਜਾ ਰਹੀ ਇੱਕ ਵਿਸ਼ੇਸ਼ ਸਾਫ-ਸਫਾਈ ਮੁਹਿੰਮ ਤਹਿਤ ਅੱਜ ਨਾਭਾ ਰੋਡ ਉੱਪਰ ਤਕਰੀਬਨ 1 ਕਿਲੋਮੀਟਰ ਤੱਕ ਪਲਾਸਟਿਕ ਕੂੜੇ ਦੀ ਸਫਾਈ ਕੀਤੀ ਗਈ। ਏਰੀਆ ਸੈਨੇਟਰੀ ਇੰਸਪੈਕਟਰ ਇੰਦਰਜੀਤ ਸਿੰਘ ਨੇ ਦੱਸਿਆ ਕਿ ਨਿਗਮ ਦੇ ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ ਦੀ ਅਗਵਾਈ ਹੇਠ ਇਹ ਮੁਹਿੰਮ ਸਫ਼ਲਤਾ ਪੂਰਵਕ ਚਲਾਈ ਜਾ ਰਹੀ ਹੈ।  ਅਮਨਦੀਪ ਸੇਖੋਂ (ਆ.ਈ.ਸੀ ਐਕਸਪਰਟ) ਨੇ ਦੱਸਿਆ ਕਿ ਸਰਕਾਰ ਵੱਲੋਂ ਸੂਬੇ ਵਿੱਚ ਸਿੰਗਲ ਯੂਜ਼ ਪਲਾਸਟਿਕ ਜਿਵੇਂ ਕਿ ਪਾਲੀਥੀਨ ਲਿਫਾਫੇ, ਕੱਪ, ਪਲੇਟ, ਚੱਮਚ, ਸਟਰਾਅ ਅਤੇ ਸਟਾਇਰੋਫੋਮ ਆਦਿ ਪੂਰਨ ਤੌਰ ਉਪਰ ਪਾਬੰਦੀ ਹੈ ਅਤੇ ਇਨ੍ਹਾਂ ਨੂੰ ਬਣਾਉਣ, ਸਟੋਰ ਕਰਨ, ਵੇਚਣ, ਖਰੀਦਣ ਅਤੇ ਇਸਤੇਮਾਲ ਕਰਨ ਵਾਲੇ ਨੂੰ ਭਾਰੀ ਜੁਰਮਾਨਾ ਲਗਾਇਆ ਜਾਵੇਗਾ ਅਤੇ ਕਾਨੂੰਨੀ ਕਾਰਵਾਈ ਵੀ ਸੰਭਵ ਹੈ।
 
 
ਉਹਨਾਂ ਦੱਸਿਆ ਕਿ ਅਜਿਹੇ ਕਿਸੇ ਵੀ ਉਤਪਾਦ ਦਾ ਪ੍ਰਯੋਗ ਕਰਨ ਤੋਂ ਗੁਰੇਜ਼ ਕਰਨ। ਉਨ੍ਹਾਂ ਦੱਸਿਆ ਕਿ ਕੁੱਝ ਲੋਕਾਂ ਵੱਲੋਂ ਇਸ ਤਰ੍ਹਾਂ ਦੇ ਪਲਾਸਟਿਕ ਦਾ ਇੱਕ ਵਾਰ ਪ੍ਰਯੋਗ ਕਰਕੇ ਗੈਰ ਜਿੰਮੇਵਾਰੀ ਨਾਲ ਸੜਕਾਂ, ਗਲੀਆਂ ਅਤੇ ਖਾਲੀ ਪਲਾਟਾਂ ਵਿੱਚ ਸੁੱਟ ਦਿੱਤਾ ਜਾਂਦਾ ਹੈ ਜੋ ਸ਼ਹਿਰ ਵਿੱਚ ਗੰਦਗੀ ਦਾ ਕਾਰਨ ਬਣਦਾ ਹੈ।ਉਨ੍ਹਾਂ ਕਿਹਾ ਕਿ ਪਲਾਸਟਿਕ ਨੂੰ ਗਲੀਆਂ, ਸੜਕਾਂ ਅਤੇ ਖੁੱਲੀਆਂ ਥਾਵਾਂ ਉਤੇ ਸੁੱਟਣ ਜਾਂ ਸਾੜਨ ਦੀ ਜਗ੍ਹਾ ਕੇਵਲ ਵੇਸਟ ਕੁਲੈਕਟਰ ਨੂੰ ਹੀ ਦਿੱਤਾ ਜਾਵੇ ਤਾਂ ਜੋ ਉਹ ਰੀਸਾਈਕਲ ਕੀਤਾ ਜਾ ਸਕੇ।ਉਨ੍ਹਾਂ ਕਿਹਾ ਕਿ ਇਸ ਡਰਾਈਵ ਦੌਰਾਨ ਇੱਕਠੇ ਕੀਤੇ ਪਲਾਸਟਿਕ ਨੂੰ ਨਗਰ ਨਿਗਮ ਪਟਿਆਲਾ ਵੱਲੋਂ 21 ਨੰਬਰ ਐਮ.ਆਰ.ਐਫ਼ ਸੈਂਟਰ ਵਿਖੇ ਭੇਜਿਆ ਗਿਆ।ਇਸ ਮੁਹਿੰਮ ਵਿੱਚ ਨਗਰ ਨਿਗਮ ਵੱਲੋਂ ਕਮਯੁਨਿਟੀ ਫੈਸੀਲੀਟੇਟਰ ਜਵਾਲਾ ਸਿੰਘ ਤੇ ਮੋਟੀਵੇਟਰ ਟੀਮ ਵੀ ਮੌਜੂਦ ਰਹੀ।
 

Have something to say? Post your comment

 

More in Chandigarh

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਮਾਲਵਾ ਖੇਤਰ ਦੇ ਚਾਰ ਜ਼ਿਲ੍ਹਿਆਂ ਵਿੱਚ ਪਹੁੰਚਿਆ ਨਹਿਰੀ ਪਾਣੀ

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੈ ਦੱਤ ਵੱਲੋਂ ‘ਮੇਰੀ ਰਸੋਈ’ ਯੋਜਨਾ ਖੁਰਾਕ ਤੇ ਪੋਸ਼ਣ ਸੁਰੱਖਿਆ ਵੱਲ ਇਕ ਮਿਸਾਲੀ ਕਦਮ ਕਰਾਰ

50000 ਰੁਪਏ ਰਿਸ਼ਵਤ ਦੀ ਮੰਗ ਕਰਨ ਵਾਲਾ ਸਰਪੰਚ  ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਮਾਨ ਸਰਕਾਰ ਦਾ ਬਜ਼ੁਰਗਾਂ ਲਈ ਵੱਡਾ ਕਦਮ, ਸਿਹਤ ਤੋਂ ਸੁਰੱਖਿਆ ਤੱਕ ਪੂਰੀ ਦੇਖਭਾਲ: ਡਾ. ਬਲਜੀਤ ਕੌਰ

ਵਿਜੀਲੈਂਸ ਬਿਊਰੋ ਨੇ ਏਐਸਆਈ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ

ਪੰਜਾਬ ਸਰਕਾਰ ਵੱਲੋਂ 27, 28 ਫਰਵਰੀ ਅਤੇ 1 ਮਾਰਚ ਨੂੰ ਅੰਮ੍ਰਿਤਸਰ ਵਿਖੇ ਕਰਵਾਇਆ ਜਾਵੇਗਾ ਤਿੰਨ ਰੋਜ਼ਾ ‘ਰੰਗਲਾ ਪੰਜਾਬ ਉਤਸਵ’

ਗੈਂਗਸਟਰਾਂ ’ਤੇ ਵਾਰ ਦਾ 33ਵਾਂ ਦਿਨ: ਪੰਜਾਬ ਪੁਲਿਸ ਵੱਲੋਂ 647 ਥਾਈਂ ਛਾਪੇਮਾਰੀ ; 245 ਕਾਬੂ

ਨਾਲਾਗੜ੍ਹ ਪੁਲਿਸ ਸਟੇਸ਼ਨ ਧਮਾਕਾ: ਬੀ.ਕੇ.ਆਈ. ਨਾਲ ਸਬੰਧਤ  ਦੋ ਮੁੱਖ ਦੋਸ਼ੀ ਪਿਸਤੌਲ ਸਮੇਤ ਗ੍ਰਿਫ਼ਤਾਰ

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਮੋਹਾਲੀ ਵਿੱਚ ਆਈ.ਟੀ.ਸੀ. ਹੋਟਲਜ਼ ਦੇ ਵੈਲਕਮ ਹੋਟਲ ਦਾ ਕੀਤਾ ਉਦਘਾਟਨ