Tuesday, June 17, 2025

Malwa

ਨਵ-ਨਿਯੁਕਤ ਐਸ.ਐਸ. ਬੋਰਡ ਦੇ ਮੈਂਬਰ ਗੁੰਜਣ ਚੱਢਾ ਦਾ ਵਿਧਾਇਕ ਕੋਹਲੀ ਵਲੋਂ ਸਨਮਾਨ

February 12, 2024 05:27 PM
Daljinder Singh Pappi
ਪਟਿਆਲਾ : ਆਮ ਆਦਮੀ ਪਾਰਟੀ ਦੇ ਮਰਹੂਮ ਸੱਕਤਰ ਗਗਨਦੀਪ ਸਿੰਘ ਚੱਢਾ ਦੀ ਧਰਮ ਪਤਨੀ ਗੂੰਜਣ ਚੱਢਾ ਨੂੰ ਪੰਜਾਬ ਸਰਕਾਰ ਨੇ ਐਸ.ਐਸ. ਬੋਰਡ ਪੰਜਾਬ ਦਾ ਮੈਂਬਰ ਨਿਯੁਕਤ ਕੀਤਾ ਹੈ। ਉਨ੍ਹਾਂ ਨੇ ਅੱਜ ਆਪਣੇ ਦਫਤਰ ਵਿਖੇ ਅਹੁਦਾ ਸੰਭਾਲਿਆ| ਇਸ ਦੌਰਾਨ ਪਟਿਆਲਾ ਦੇ ਵਿਧਾਇਕ ਸ. ਅਜੀਤਪਾਲ ਸਿੰਘ ਕੋਹਲੀ ਅਤੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਨੇ ਉਨ੍ਹਾਂ ਨੂੰ ਬੁੱਕਾ ਭੇਟ ਕਰਕੇ ਸਨਮਾਨ ਕਰਦਿਆਂ ਵਧਾਈ ਦਿ¾ਤੀ| ਇਸ ਦੌਰਾਨ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਰ ਇ¾ਕ ਵਲੰਟੀਅਰ ਜਿਸ ਨੇ ਪਾਰਟੀ ਨੂੰ ਇਥੋਂ ਤੱਕ ਲਿਆਉਣ ਅਤੇ ਸਰਕਾਰ ਬਨਾਉਣ ਵਿਚ ਯੋਗਦਾਨ ਦਿੱਤਾ ਹੈ। ਉਸ ਦਾ ਦਿਲੋਂ ਮਾਣ ਸਨਮਾਨ ਕੀਤਾ ਹੈ| ਉਨ੍ਹਾਂ ਕਿਹਾ ਕਿ ਅਜਿਹੇ ਪਾਰਟੀ ਵਲੰਟੀਅਰ ਲੋਕਾਂ ਲਈ  ਚਾਨਣ ਮੁਨਾਰਾ ਹਨ| ਇਸ ਲਈ ਅਜਿਹੇ ਵਲੰਟੀਅਰਾਂ ਨੂੰ ਤਵਜੋਂ ਦਿੰਦਿਆਂ ਸਰਕਾਰ ਵੀ ਮਾਣ ਮਹਿਸੂਸ ਕਰਦੀ ਹੈ| ਉਨ੍ਹਾਂ ਕਿਹਾ ਕਿ ਅਜਿਹੇ ਆਗੂਆਂ ਅਤੇ ਵਲੰਟੀਅਰਾਂ ਦੀ ਸਹੀ ਅਤੇ ਨਿਰਪਖ਼ ਸੋਚ ਸਦਕਾ ਆਮ ਆਦਮੀ ਪਾਰਟੀ ਦਿਨ ਦੁਗਣੀ ਅਤੇ ਰਾਤ ਚੌਗੁਣੀ ਤਰਕੀ ਕਰ ਰਹੀ ਹੈ। ਵਿਧਾਇਕ ਨੇ ਕਿਹਾ ਕਿ ਪੰਜਾਬ ’ਚ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ 13 ਦੀਆਂ 13 ਸੀਟਾਂ ’ਤੇ ਆਮ ਆਦਮੀ ਪਾਰਟੀ ਜਿੱਤ ਪ੍ਰਾਪਤ ਕਰੇਗੀ, ਕਿਉਂਕਿ ਸਰਕਾਰ ਨੇ ਹਰ ਪੰਜਾਬੀ ਦੀ ਮੁਸ਼ਕਲ ਨੂੰ ਨੇੜੇ ਤੋਂ ਤੱਕਦਿਆਂ ਪੂਰਾ ਕੀਤਾ ਹੈ।

Have something to say? Post your comment

 

More in Malwa

ਕੰਬੋਜ਼ ਇਤਿਹਾਸ ਬਾਰੇ ਪੁਸਤਕ ਲੋਕ ਅਰਪਣ 

ਸੁਨਾਮ ਵਿਧਾਨ ਸਭਾ ਹਲਕੇ ਦੀ ਰਾਜਨੀਤੀ ਨੇ ਕੱਟਿਆ ਮੋੜਾ 

ਨਾਮਦੇਵ ਗੁਰਦੁਆਰਾ ਸਾਹਿਬ ਨੂੰ ਏਅਰ ਕੰਡੀਸ਼ਨਰ ਭੇਟ 

ਡੀਐਸਪੀ ਪਦ ਉੱਨਤ ਹੋਈ ਰਾਜਵਿੰਦਰ ਕੌਰ ਸਨਮਾਨਿਤ 

ਵਿਜੇ ਰੁਪਾਣੀ ਦੀ ਮੌਤ ਨੇ ਭਾਜਪਾਈਆਂ ਦੇ ਮਨਾਂ ਨੂੰ ਝੰਜੋੜਿਆ : ਸੈਣੀ, ਬਾਂਸਲ 

ਅੰਡਰ-19 ਕ੍ਰਿਕਟ ਹੁਸ਼ਿਆਰਪੁਰ ਨੇ ਨਵਾਂਸ਼ਹਿਰ ਨੂੰ 5 ਵਿਕਟਾਂ ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ

ਪਿੰਡ ਮਹੇਰਨਾਂ ਕਲਾਂ ਵਿਖੇ ਪਹਿਲਾ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ

ਸਕੂਲੀ ਬੱਸ ਛੋਟੇ ਹਾਥੀ ਦੀ ਟਰਾਲੇ ਵਿੱਚ ਟਕਰਾਅ ਦੋਰਾਨ 9 ਜ਼ਖ਼ਮੀ 1 ਦੀ ਮੌਤ

ਫੂਡ ਸੇਫਟੀ ਟੀਮ ਪਟਿਆਲਾ ਵੱਲੋਂ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਵੱਡੀ ਕਾਰਵਾਈ

ਪੰਜਾਬੀ ਯੂਨੀਵਰਸਿਟੀ ਦੀਆਂ ਛੇ ਗੱਡੀਆਂ ਅਤੇ ਬੈਂਕ ਖਾਤੇ ਉੱਤੇ ਮਾਣਯੋਗ ਅਦਾਲਤ ਵੱਲੋਂ ਲਗਾਈ ਗਈ ਰੋਕ ਹਟੀ