Wednesday, September 17, 2025

Malwa

ਪੱਤਰਕਾਰ ਡਾ ਭੁਪਿੰਦਰ ਸਿੰਘ ਗਿੱਲ ਨੂੰ ਸਦਮਾ, ਮਾਤਾ ਦਾ ਦਿਹਾਂਤ

February 12, 2024 06:05 PM
ਤਰਸੇਮ ਸਿੰਘ ਕਲਿਆਣੀ

ਸੰਦੌੜ : ਸੰਦੌੜ ਬੀਟ ਦੇ ਸੀਨੀਅਰ ਪੱਤਰਕਾਰ ਡਾ ਭੁਪਿੰਦਰ ਸਿੰਘ ਗਿੱਲ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨਾਂ ਦੀ ਮਾਤਾ ਹਰਬੰਸ ਕੌਰ ਅਚਾਨਕ ਉਨ੍ਹਾਂ ਦੇ ਪਰਿਵਾਰ ਨੂੰ ਸਦੀਵੀ ਵਿਛੋੜੇ ਦੇ ਗਏ ਹਨ। ਉਹ 77 ਸਾਲ ਦੇ ਸਨ।ਇਸ ਦੁੱਖ ਦੀ ਘੜੀ ਵਿੱਚ ਪੱਤਰਕਾਰ ਤਰਸੇਮ ਸਿੰਘ ਕਲਿਆਣੀ,ਜਗਪਾਲ ਸਿੰਘ ਸੰਧੂ,ਜਸਵੀਰ ਸਿੰਘ ਫਰਵਾਲੀ, ਮਨਦੀਪ ਸਿੰਘ ਖੁਰਦ,ਕੇਵਲ ਸਿੰਘ , ਗੁਰਪ੍ਰੀਤ ਸਿੰਘ ਚੀਮਾਂ, ਬਲਵੀਰ ਸਿੰਘ ਕੁਠਾਲਾ, ਰਾਜੇਸ਼ ਰਿਖੀ, ਹੁਸ਼ਿਆਰ ਸਿੰਘ ਰਾਣੂੰ, ਦਲਜਿੰਦਰ ਸਿੰਘ ਕਲਸੀ, ਜਸਪਾਲ ਸਿੰਘ ਕੁਠਾਲਾ,ਜ਼ਹੂਰ ਮਾਲੇਰਕੋਟਲਾ, ਮੁਹੰਮਦ ਹਨੀਫ ਥਿੰਦ ਮਾਲੇਰਕੋਟਲਾ ,ਇਸਮੀਤ ਰਾਣੂ, ਡਾ.ਮਹਿਬੂਬ,ਮੁਕੰਦ ਸਿੰਘ ਚੀਮਾ,ਰਿੰਕੂ ਸੂਦ, ਹਰਪ੍ਰੀਤ ਸਿੰਘ ਕਹਿਲ ਸੰਦੋੜ, ਸਾਬੂ ਈਨ ਮੁਨਸ਼ੀ ਫਾਰੂਕ ਤੋਂ ਇਲਾਵਾ ਰਾਜਨੀਤਕ ਪਾਰਟੀਆਂ ਅਤੇ ਧਾਰਮਿਕ ਜਥੇਬੰਦੀਆਂ ਦੇ ਵੱਖ ਵੱਖ ਆਗੂਆਂ ਨੇ ਡਾ ਭੁਪਿੰਦਰ ਸਿੰਘ ਗਿੱਲ ਨਾਲ ਦੁੱਖ ਸਾਂਝਾ ਕੀਤਾ ਹੈ। ਇਸ ਮੌਕੇ ਉਨ੍ਹਾਂ ਵਾਹਿਗੁਰੂ ਅੱਗੇ ਅਰਦਾਸ ਕਰਦਿਆਂ ਕਿਹਾ ਕਿ ਮਾਤਾ ਹਰਬੰਸ ਕੌਰ ਨੂੰ ਸਤਿਗੁਰੂ ਜੀ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। ਮਾਤਾ ਹਰਬੰਸ ਕੌਰ ਜੀ ਦੀ ਅੰਤਿਮ ਅਰਦਾਸ ਭੋਗ ਦਿਨ ਵੀਰਵਾਰ 15 ਫਰਵਰੀ ਨੂੰ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਮੱਦੋਕੇ ਵਿਖੇ ਸਹੀ 1ਵਜੇ ਪਵੇਗਾ।

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ