Wednesday, April 01, 2026
BREAKING NEWS
ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

Malwa

NRI ਦੀਆਂ ਮੁਸ਼ਕਿਲਾਂ ਦੇ ਹੱਲ ਕਰਨ ਲਈ 16 ਫਰਵਰੀ ਨੂੰ Sangrur (Dhuri) ਵਿਖੇ ਕਰਵਾਈ ਜਾਵੇਗੀ NRIs ਮਿਲਣੀ : ਡਾ ਪੱਲਵੀ

February 12, 2024 07:14 PM
ਅਸ਼ਵਨੀ ਸੋਢੀ

ਮਾਲੇਰਕੋਟਲਾ : ਪੰਜਾਬ ਸਰਕਾਰ ਵੱਲੋਂ NRI ਦੀਆਂ ਸਮੱਸਿਆਵਾਂ ਦੇ ਹੱਲ ਲਈ ਕਰਵਾਈ ਜਾ ਰਹੀ ਐਨ.ਆਰ.ਆਈ. ਮਿਲਣੀ ਪ੍ਰੋਗਰਾਮ ਤਹਿਤ ਜ਼ਿਲ੍ਹਾ ਮਾਲੇਰਕੋਟਲਾ ਦੇ ਪ੍ਰਵਾਸੀ ਭਾਰਤੀਆਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ 16 ਫਰਵਰੀ ਨੂੰ ਸੰਗਰੂਰ (ਧੁਰੀ) ਵਿਖੇ ਐਨ.ਆਰ.ਆਈ. ਮਿਲਣੀ ਕਰਵਾਈ ਜਾ ਰਹੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ। ਇਸੇ ਤਹਿਤ ਹੀ ਐਨ ਆਰ ਆਈਜ਼ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਐਨ ਆਰ ਆਈਜ਼ ਨੂੰ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ। ਇਨ੍ਹਾਂ ਮਿਲਣੀਆਂ ਦਾ ਮੰਤਵ ਪ੍ਰਵਾਸੀ ਪੰਜਾਬ ਭਾਰਤੀਆਂ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਸ਼ਿਕਾਇਤਾਂ ਦਾ ਹੱਲ ਕਰਨਾ ਹੈ। ਉਨ੍ਹਾਂ ਹੋਰ ਦੱਸਿਆ ਕਿ ਇਸ NRI ਮਿਲਣੀ ਵਿੱਚ ਪੰਜਾਬ ਦੇ ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਸ਼ਿਰਕਤ ਕਰਨਗੇ ਅਤੇ NRI ਦੀਆਂ ਮੁਸ਼ਕਿਲਾਂ ਦਾ ਤੁਰੰਤ ਹੱਲ ਕਰਨ ਲਈ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪ੍ਰਵਾਸੀ ਭਾਰਤੀਆਂ ਨੂੰ ਸੂਬੇ ਵਿੱਚ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਸ਼ੁਰੂ ਕੀਤੀ NRI ਮਿਲਣੀ ਪ੍ਰਵਾਸੀ ਭਾਰਤੀਆਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਵਿੱਚ ਅਹਿਮ ਭੂਮਿਕਾ ਅਦਾ ਕਰੇਗੀ ਅਤੇ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀਆਂ ਨੂੰ ਹਰੇਕ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਡਿਪਟੀ ਕਮਿਸ਼ਨਰ ਨੇ ਮਾਲੇਰਕੋਟਲਾ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਭਾਰਤੀਆਂ ਨੂੰ ਇਸ ਮਿਲਣੀ ਸਮਾਗਮ ਵਿਚ ਵਧ ਚੜ੍ਹ ਕੇ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ।

 

 

 

 

              

 

Have something to say? Post your comment

 

More in Malwa

ਸੁਨਾਮ ਵਿਖੇ ਸ਼ੱਕੀ ਹਾਲਾਤਾਂ 'ਚ ਨੌਜਵਾਨ ਦੀ ਮੌਤ 

ਪੀ.ਆਰ.ਟੀ.ਸੀ ਚੇਅਰਮੈਨ ਹਰਪਾਲ ਜੁਨੇਜਾ ਨੇ ਹਰਪਾਲ ਸਿੰਘ ਚੀਮਾ ਨੂੰ ਟਰਾਂਸਪੋਰਟ ਮੰਤਰੀ ਬਨਣ ‘ਤੇ ਵਧਾਈ ਦਿੰਦਿਆਂ ਪੀ.ਆਰ.ਟੀ.ਸੀ ਦੀ ਕਾਰਗੁਜਾਰੀ ਤੋਂ ਜਾਣੂ ਕਰਵਾਇਆ

ਹੁਣ, ਅਮਰੀਕਾ ਅਤੇ ਯੂਰਪ ਵਾਂਗ ਪੰਜਾਬ ਵਿੱਚ ਮਹਿਜ਼ 6 ਮਿੰਟਾਂ ਵਿੱਚ ਪੁਲਿਸ ਸਹਾਇਤਾ ਮਿਲੇਗੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਣਕ ਖਰੀਦ ਲਈ ਮੰਡੀਆਂ ਤਿਆਰ, ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ: ਬੱਲੀ ਤੇ ਜੀਦਾ

ਭੈਣ-ਭਰਾ ਦੀ ਐਕਟਿਵਾ ਟਰੈਕਟਰ-ਟਰਾਲੀ ਨਾਲ਼ ਟਕਰਾਉਣ ਕਾਰਨ ਮੌਤ

ਵੱਖ ਵੱਖ ਪਾਰਟੀਆਂ ਦੇ ਨੁਮਾਇੰਦੇ ਆਪਣੇ ਸਾਥੀਆਂ ਸਮੇਤ ‘ਆਪ’ ਵਿੱਚ ਹੋਏ ਸ਼ਾਮਿਲ, ਵਿਧਾਇਕ ਸੇਖੋਂ ਨੇ ਕੀਤਾ ਸੁਆਗਤ

ਮੰਗਾਂ ਨੂੰ ਲੈਣ ਕੇ ਵਫ਼ਦ ਮੰਤਰੀ ਨੂੰ ਮਿਲਿਆ ਆਂਗਣਵਾੜੀ ਵਰਕਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ

ਸਿਲਵਰ ਓਕਸ ਸਕੂਲ ’ਚ ਪੇਰੈਂਟਸ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ

ਮਹਾਂਵੀਰ ਜੈਯੰਤੀ ਮੌਕੇ' ਸੰਗਤਾਂ ਦਾ ਉਮੜਿਆ ਸੈਲਾਬ

ਦਾਮਨ ਬਾਜਵਾ ਨੇ ਗਗਨਦੀਪ ਕੌਰ ਨੂੰ ਕੀਤਾ ਸਨਮਾਨਿਤ