Thursday, February 19, 2026
BREAKING NEWS
ਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲਆਦਮਪੁਰ ਏਅਰਪੋਰਟ ਦਾ ਬਦਲਿਆ ਗਿਆ ਨਾਮਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

Malwa

ਕੁਹਾੜਾ ਵਿਖੇ ਅੱਖਾਂ ਦੇ ਮੁਫਤ ਚੈੱਕਅੱਪ ਕੈਂਪ ਦੌਰਾਨ 280 ਮਰੀਜ਼ਾਂ ਦੀ ਜਾਂਚ ਹੋਈ

February 13, 2024 12:25 PM
ਮਹੇਸ਼ਇੰਦਰ ਸਿੰਘ ਮਾਂਗਟ

ਕੁਹਾੜਾ :  ਨਿਧਾਨ ਸਿੰਘ ਗਰਚਾ ,ਮਾਤਾ ਭਗਵਾਨ ਕੌਰ ,ਸੱਜਣ ਸਿੰਘ ਗਰਚਾ ,ਬਲਜਿੰਦਰ ਸਿੰਘ ਗਰਚਾ ਯਾਦਗਾਰੀ ਟਰੱਸਟ ਕੁਹਾੜਾ ਵੱਲੋਂ ਹਰ ਸਾਲ ਦੀ ਤਰਾਂ ਸਾਗਰ ਆਪਟੀਕਲ ਦੇ ਸਹਿਯੋਗ ਨਾਲ 20ਵਾਂ ਵਾਰਸ਼ਿਕ ਮੁਫਤ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਸਰਕਾਰੀ ਹਾਈ ਸਕੂਲ ਕੁਹਾੜਾ ਵਿਖੇ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਲਗਾਇਆ ਗਿਆ। ਕੈਂਪ ਦੌਰਾਨ ਅੱਖਾਂ ਦੇ ਮਾਹਿਰ ਡਾ.ਹਰਕੀਰਤ ਸਿੰਘ ਅਤੇ ਡਾ.ਸੁਧੀਰ ਕੁਮਾਰ ਦੀ ਟੀਮ ਵੱਲੋਂ ਮਰੀਜ਼ਾਂ ਦਾ ਚੈੱਕ ਅੱਪ ਕੀਤਾ ਗਿਆ। ਕੈਂਪ ਦੌਰਾਨ 280 ਮਰੀਜ਼ਾਂ ਨੇ ਕੈਂਪ ਦਾ ਲਾਹਾ ਲਿਆ। ਜਿਨ੍ਹਾਂ ਵਿਚੋਂ 60 ਮਰੀਜ਼ ਅਪਰੇਸ਼ਨ ਲਈ ਚੁਣੇ ਗਏ।ਇਸ ਮੌਕੇ ਮਾਸਟਰ ਤੇਲੂ ਰਾਮ ਕੁਹਾੜਾ, ਬਚਿੱਤਰ ਸਿੰਘ ਸਾਇਆਂ, ਸੁਖਪਾਲ ਸਿੰਘ ਗਰਚਾ ਕਨੇਡਾ, ਰਛਪਾਲ ਸਿੰਘ ਮੁੰਡੀਆਂ,ਬਰਿੰਦਰਜੀਤ ਸਿੰਘ ਸੈਣੀ ਚੌਕੀ ਇੰਚਾਰਜ ਰਾਮਗੜ੍ਹ, ਪਰਮਿੰਦਰ ਸਿੰਘ ਏਐਸ ਆਈ, ਦਰਸ਼ਨ ਸਿੰਘ ਏ ਐਸ ਆਈ,ਬਲਵੀਰ ਸਿੰਘ ਕੁਹਾੜਾ,ਡਾ.ਪੂਜਾ,ਸੁਮੀਤ ਝਾਅ, ਹਰਪ੍ਰੀਤ ਸਿੰਘ, ਮਨਦੀਪ ਸਿੰਘ, ਮਾਤਾ ਮਲਕੀਤ ਕੌਰ ਗਰਚਾ, ਪਵਿੱਤਰ ਸਿੰਘ ਭੱਟੀ ਕੁਹਾੜਾ, ਸਰਪੰਚ ਸਤਵੰਤ ਸਿੰਘ ਗਰਚਾ, ਸ਼ਰਨਜੀਤ ਸਿੰਘ ਗਰਚਾ,ਅਜਮੇਰ ਸਿੰਘ ਲਾਲੀ, ਮਨਮਿੰਦਰ ਸਿੰਘ ਕੁਹਾੜਾ, ਮਹੇਸ਼ਇੰਦਰ ਸਿੰਘ ਮਾਂਗਟ ਕਨੇਡਾ,ਸਿੰਮੀ ਗਰਚਾ,ਰਣਧੀਰ ਸਿੰਘ ਪੰਚ, ਸੰਜੀਵ ਕੁਮਾਰ, ਨਿਰਭੈ ਸਿੰਘ ਗਰਚਾ, ਜਸਵਿੰਦਰ ਸਿੰਘ ਜੱਸੀ, ਰਾਜਵੰਤ ਸਿੰਘ ਰਾਜੂ, ਸੁਰਜੀਤ ਸਿੰਘ ਸੀਤਾ, ਧਰਮਜੀਤ ਸਿੰਘ ਢਿੱਲੋਂ, ਗੁਰਤੇਜ ਸਿੰਘ ਗਰਚਾ,ਡਾ.ਲਖਵਿੰਦਰ ਸਿੰਘ ਗਰਚਾ, ਮਨਰਾਜ ਸਿੰਘ ਪਾਲ ਮਾਜਰਾ, ਮਨਦੀਪ ਸਿੰਘ ਮਨੀ,ਇਕਬਾਲ ਸਿੰਘ, ਬਲਵੀਰ ਸਿੰਘ, ਜਸਵਿੰਦਰ ਸਿੰਘ ਸੋਨੂੰ ਆਦਿ ਹਾਜ਼ਰ ਸਨ। ਕੈਪਸ਼ਨ:-ਕੁਹਾੜਾ ਵਿਖੇ ਅੱਖਾ ਦੇ ਮੁਫ਼ਤ ਜਾਂਚ ਕੈਂਪ ਦਾ ਉਦਘਾਟਨ ਕਰਨ ਸਮੇਂ ਸੁਖਪਾਲ ਸਿੰਘ ਗਰਚਾ ਕਨੇਡਾ ,ਮਾ ਤੇਲੂ ਰਾਮ ਕੁਹਾੜਾ ਅਤੇ ਹੋਰ

Have something to say? Post your comment

 

More in Malwa

ਗੁਰਦੁਆਰਾ ਈਸ਼ਰਸਰ ਸਾਹਿਬ ਪੁਲ ਕਲਿਆਣ ਵਿਖੇ ਧਾਰਮਿਕ ਦੀਵਾਨ 6 ਤੋਂ 10 ਮਾਰਚ ਤੱਕ : ਬਾਬਾ ਵਿਸਾਖਾ ਸਿੰਘ ਜੀ

ਸ਼ੇਰੋਂ 'ਚ ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਤਿੱਖੀ ਬਹਿਸ 

ਡਿਪਟੀ ਕਮਿਸ਼ਨਰ ਫਰੀਦਕੋਟ ਨੇ 163 ਤਹਿਤ ਕੀਤੇ ਹੁਕਮ ਜਾਰੀ

ਅਕਾਲੀ, ਭਾਜਪਾ ਅਤੇ ਕਾਂਗਰਸ ਨੇ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਿਆ, ਹੁਣ "ਆਮ ਆਦਮੀ ਪਾਰਟੀ’’ ਬਣਾ ਰਹੀ ਨਸ਼ਾ ਮੁਕਤ ਪੰਜਾਬ-ਕੇਜਰੀਵਾਲ

ਪਿੰਡ ਕੁਠਾਲਾ ਵਿਖੇ ਧਰਮਸ਼ਾਲਾ ਕਿਲੇ ਵਾਲੀ 'ਚ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਸਾਹਿਬ ਕਰਵਾਇਆ

ਕਿਸਾਨਾਂ ਨੇ ਬਠਿੰਡਾ ਧਰਨੇ ਦੀਆਂ ਤਿਆਰੀਆਂ ਵਿੱਢੀਆਂ 

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਮਹਾਂਸ਼ਿਵਰਾਤਰੀ ਸਮਾਗਮਾਂ ਵਿੱਚ ਸ਼ਿਰਕਤ; ਲੋਕਾਂ ਨੂੰ ਦਿੱਤੀਆਂ ਵਧਾਈਆਂ

ਪੰਜਾਬ ‘ਚ ਭਲਕੇ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ

ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾ

ਕਿਸਾਨਾਂ ਨੇ ਫੂਕੀਆਂ ਭਾਰਤ ਅਮਰੀਕਾ ਵਪਾਰ ਸਮਝੌਤੇ ਦੀਆਂ ਕਾਪੀਆਂ