Sunday, May 10, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਲੋਕਾਂ ਲਈ ਆਪ ਦੀ ਸਰਕਾਰ, ਆਪ ਦੇ ਦੁਆਰ” ਮੁਹਿੰਮ ਤਹਿਤ ਗਏ ਜਾ ਰਹੇ ਕੈਂਪ ਲਾਹੇਵੰਦ ਸਾਬਤ : ਹਿਮਾਂਸ਼ੂ ਗੁਪਤਾ

February 13, 2024 02:18 PM
SehajTimes
ਡੇਰਾਬੱਸੀ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਸਬ ਡਵੀਜ਼ਨ ਡੇਰਾਬੱਸੀ ਦੇ ਸਾਧ ਨਗਰ ਕਲੋਨੀ, ਤਫਾਪੁਰ, ਪਰਾਗਪੁਰ, ਅਤੇ ਬਰੌਲੀ ਵਿੱਚ ਲੋਕ ਸੁਵਿਧਾ ਕੈਂਪ ਲਗਾਏ ਗਏ। ਇਸ ਮੌਕੇ ਡੇਰਾਬੱਸੀ ਦੇ ਐਸ.ਡੀ ਐਮ ਹਿਮਾਂਸ਼ੂ ਗੁਪਤਾ ਨੇ ਕੈਂਪ ਵਿੱਚ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਮੌਕੇ ਤੇ ਹੀ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਬੋਲਦਿਆਂ ਉਨ੍ਹਾਂ ਨੇ ਲੋਕਾਂ ਨੂੰ ਲੋਕ ਸੁਵਿਧਾ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ। ਲੋਕਾਂ ਨੇ ਉਤਸਾਹ ਨਾਲ ਇਸ ਕੈਂਪ ਵਿੱਚ ਭਾਗ ਲਿਆ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਲਗਾਏ ਸਟਾਲਾਂ ਤੇ ਜਾ ਕੇ ਸਰਕਾਰ ਦੀਆਂ ਸੇਵਾਵਾਂ ਮੌਕੇ ਤੇ ਹੀ ਪ੍ਰਾਪਤ ਕੀਤੀਆਂ। ਕੈਂਪ ਵਿੱਚ 43 ਸੁਵਿਧਾਵਾਂ ਪੰਜਾਬ ਸਰਕਾਰ ਵੱਲੋਂ ਆਮ ਜਨਤਾ ਲਈ ਦਿੱਤੀਆਂ ਗਈਆਂ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ ਨੰਬਰ 1076 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ 'ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ 'ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

Have something to say? Post your comment

 

More in Chandigarh

ਪੈਨਸ਼ਨਰਾਂ ਨੂੰ ਡੀ.ਏ. ਦੀ 18% ਅਦਾਇਗੀ ਤੁਰੰਤ ਕਰੇ ਸਰਕਾਰ, ਨਹੀਂ ਤਾਂ 2027 ਚੋਣਾਂ ‘ਚ ਨਤੀਜਾ ਭੁਗਤਣ ਲਈ ਰਹੇ ਤਿਆਰ: ਸ਼ਰਮਾ

ਜ਼ਿਲ੍ਹਾ ਪੱਧਰੀ ਕਮੇਟੀ ਵੱਲੋਂ 3 ਯੂਨਿਟਾਂ ਲਈ 2365 ਲੱਖ ਰੁਪਏ ਦੇ ਵਿੱਤੀ ਪ੍ਰੋਤਸਾਹਨ ਨੂੰ ਮਨਜ਼ੂਰੀ

ਪੀ.ਆਈ.ਐਸ. ਫੁੱਟਬਾਲ ਸਿਲੈਕਸ਼ਨ ਟਰਾਇਲਾਂ ਦਾ ਕੁਰਾਲੀ ਵਿੱਚ ਸ਼ਾਨਦਾਰ ਆਗਾਜ਼, 200 ਤੋਂ ਵੱਧ ਖਿਡਾਰੀਆਂ ਨੇ ਲਿਆ ਭਾਗ

ਯੋਗ ਆਸਣਾਂ ਰਾਹੀਂ ਨਿਰੋਈ ਸਿਹਤ ਦੇ ਨਾਲ-ਨਾਲ ਮਾਨਸਿਕ ਸਿਹਤ ਵੀ ਤੰਦਰੁਸਤ ਰਹਿੰਦੀ ਹੈ : ਐੱਸ.ਡੀ.ਐਮ

ਕਣਕ ਦੀ ਆਮਦ ਅਤੇ ਖਰੀਦ ਨੇ 122 ਲੱਖ ਮੀਟ੍ਰਿਕ ਟਨ ਦੇ ਟੀਚੇ ਨੂੰ ਕੀਤਾ ਪਾਰ

ਗੈਂਗਸਟਰਾਂ ’ਤੇ ਵਾਰ ਦਾ 109ਵਾਂ ਦਿਨ: ਪੰਜਾਬ ਪੁਲਿਸ ਨੇ 536 ਥਾਵਾਂ ’ਤੇ ਕੀਤੀ ਛਾਪੇਮਾਰੀ; 221 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ ਰੋਜ਼ਾਨਾ ਯਾਤਰਾ ਕਰਨ ਵਾਲੇ 1100 ਤੋਂ ਵੱਧ ਸ਼ਰਧਾਲੂਆਂ ਦੀ ਦੇਖਭਾਲ ਲਈ 900 ਤੋਂ ਵੱਧ ਮੁਲਾਜ਼ਮ ਤੈਨਾਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਆਦਮੀ ਪਾਰਟੀ ਦੇ ਲੀਡਰਾਂ ’ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਵਾਰ-ਵਾਰ ਛਾਪੇਮਾਰੀ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਤਿੱਖਾ ਨਿਸ਼ਾਨਾ ਸਾਧਿਆ।

ਦਹਾਕਿਆਂ ਪਿੱਛੋਂ ਨਹਿਰੀ ਪਾਣੀ ਟੇਲਾਂ 'ਤੇ ਪੈਂਦੇ ਪਿੰਡਾਂ ਤੱਕ ਪਹੁੰਚਿਆ, ਰੋਪੜ ਨਹਿਰੀ ਨੈੱਟਵਰਕ ਹੇਠ ਸਿੰਚਾਈ ਖੇਤਰ ’ਚ ਲਗਭਗ 200% ਤੱਕ ਦਾ ਵਾਧਾ: ਬਰਿੰਦਰ ਕੁਮਾਰ ਗੋਇਲ

ਫੇਜ਼-5 ਮਾਰਕੀਟ ਦੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਮੀਟਿੰਗ