Tuesday, September 16, 2025

Malwa

‘ਆਪ ਦੀ ਸਰਕਾਰ, ਆਪ ਦੇ ਦੁਆਰ’ ਪ੍ਰੋਗਰਾਮ ਤਹਿਤ 14 ਅਤੇ 15 ਫਰਵਰੀ ਨੂੰ ਲੱਗਣ ਵਾਲੇ ਵਿਸੇਸ ਕੈਂਪਾਂ ਦੀ ਸਮਾਂ ਸਾਰਣੀ ਜਾਰੀ

February 14, 2024 11:42 AM
SehajTimes

ਮਾਲੇਰਕੋਟਲਾ : ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਲਗਾਏ ਜਾ ਰਹੇ ਵਿਸ਼ੇਸ ਕੈਂਪਾਂ ਤਹਿਤ 14 ਅਤੇ 15 ਫਰਵਰੀ ਨੂੰ ਲੱਗਣ ਵਾਲੇ ਕੈਂਪਾਂ ਦੀ ਸਮਾ ਸਾਰਣੀ ਜਾਰੀ ਕਰਦਿਆ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਗੁਰਮੀਤ ਕੁਮਾਰ ਬਾਂਸਲ ਨੇ ਸਬ ਡਵੀਜ਼ਨ ਪੱਧਰ ਤੇ ਰੋਜ਼ਾਨਾ ਲੱਗਣ ਵਾਲੇ ਕੈਂਪਾਂ ਦਾ ਲਾਭ ਵੱਧ ਤੋਂ ਵੱਧ ਲੋੜਵੰਦਾਂ ਨੂੰ ਇਨ੍ਹਾਂ ਦਾ ਲਾਭ ਉਠਾਉਣ ਦੀ ਅਪੀਲ ਕੀਤੀ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੱਲ ਮਿਤੀ 14 ਫਰਵਰੀ ਨੂੰ ਸਬ ਡਵੀਜਨ ਮਾਲੇਰਕੋਟਲਾ ਵਿਖੇ ਸਵੇਰੇ 09-00 ਤੋਂ 01-00 ਤੱਕ ਪਿੰਡ ਹੁਸੈਨਪੁਰਾ, ਅਹਿਮਦਾਬਾਦ ਵਿਖੇ ਅਤੇ ਬਾਅਦ ਦੁਪਹਿਰ 02-00 ਤੋਂ 05-00 ਵਜੇ ਤੱਕ ਉੱਪਲ ਖੇੜੀ ਅਤੇ ਬਿੰਜੋਕੀ ਕਲਾਂ ਵਿਖੇ ਅਤੇ ਮਿਤੀ 15 ਫਰਵਰੀ ਨੂੰ ਸਵੇਰੇ 09-00 ਤੋਂ 01-00 ਵਜੇ ਤੱਕ ਬਿੰਜੋਕੀ ਖੁਰਦ ਅਤੇ ਦੁੱਗਰੀ ਅਤੇ ਬਾਅਦ ਦੁਪਹਿਰ 02-00 ਤੋਂ 05-00 ਵਜੇਂ ਖਾਨਪੁਰ ਅਤੇ ਭੈਣੀ ਕੰਬੋਆਂ ਵਿਸ਼ੇਸ ਕੈਂਪਾਂ ਦਾ ਆਯੋਜਨ ਕੀਤਾ ਜਾਵੇਗਾ। ਇਸ ਤਰ੍ਹਾਂ ਸਬ ਡਵੀਜਨ ਅਮਰਗੜ੍ਹ ਵਿਖੇ 14 ਫਰਵਰੀ ਨੂੰ ਸਵੇਰੇ 09-00 ਤੋਂ 01-00 ਵਜੇ ਤੱਕ ਜਾਗੋਵਾਲ ਅਤੇ ਮੰਨਵੀ ਅਤੇ ਬਾਅਦ ਦੁਪਹਿਰ 02-00 ਤੋਂ 05-00 ਵਜੇ ਤੱਕ ਰੁੜਕੀ ਕਲਾਂ ਅਤੇ ਰੁੜਕੀ ਖੁਰਦ ਵਿਖੇ ਲਗਾਏ ਜਾਣਗੇ ।

ਉਨ੍ਹਾਂ 15 ਫਰਵਰੀ ਨੂੰ ਸਵੇਰੇ 09-00 ਤੋਂ 01-00 ਵਜੇ ਤੱਕ ਭੁਰਥਲਾ ਮੰਡੇਰ ਅਤੇ ਭੁਮਸੀ ਅਤੇ ਬਾਅਦ ਦੁਪਹਿਰ 02-00 ਤੋਂ 05-00 ਵਜੇ ਧੀਰੋ ਮਾਜਰਾ ਅਤੇ ਗੱਜਣ ਮਾਜਰਾ ਇਸੇ ਤਰਾਂ ਸਬ ਡਵੀਜਨ ਅਹਿਮਦਗੜ੍ਹ ਅਧੀਨ 09-30 ਤੋਂ 11-00 ਵਜੇ ਤੱਕ ਬੌੜਹਾਈ ਕਲਾਂ ,11-30 ਤੋਂ 01-00 ਵਜੇ ਤੱਕ ਦਹਿਲੀਜ ਕਲਾਂ ,ਬਾਅਦ ਦੁਪਹਿਰ 02-00 ਵਜੇ ਤੋਂ 03-30 ਵਜੇ ਤੱਕ ਦਹਿਲੀਜ ਖੁਰਦ ਅਤੇ ਸ਼ਾਮ 04-00 ਤੋਂ 05-00 ਵਜੇ ਤੱਕ ਮਹੇਰਨਾ ਖੁਰਦ ਅਤੇ 15 ਫਰਵਰੀ ਨੂੰ 09-30 ਤੋਂ 11-00 ਵਜੇ ਤੱਕ ਰਸੂਲਪੁਰ ,11-30 ਤੋਂ 01-00 ਵਜੇ ਤੱਕ ਮਹੌਲੀ ਕਲਾਂ ,ਬਾਅਦ ਦੁਪਹਿਰ 02-00 ਵਜੇ ਤੋਂ 03-30 ਵਜੇ ਤੱਕ ਮਹੌਲੀ ਖੁਰਦ ਅਤੇ ਸ਼ਾਮ 04-00 ਤੋਂ 05-00 ਵਜੇ ਫਰਵਾਲੀ ਵਿਖੇ ਵਿਸ਼ੇਸ ਕੈਂਪ ਲਗਾਏ ਜਾਣਗੇ । ਵਧੀਕ ਡਿਪਟੀ ਕਮਿਸ਼ਨਰ ਨੇ ਇਲਾਕਾ ਨਿਵਾਸੀਆਂ ਨੂੰ ਇਨ੍ਹਾਂ ਵਿਸ਼ੇਸ ਕੈਂਪਾਂ ਦਾ ਲਾਹਾ ਲੈਣ ਲਈ ਅਪੀਲ ਕੀਤੀ ।

 

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ