Sunday, May 10, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਯੂ.ਡੀ.ਆਈ.ਡੀ ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ ਮਿਤੀ 15 ਫਰਵਰੀ ਨੂੰ : ਪਰਨੀਤ ਸ਼ੇਰਗਿੱਲ

February 14, 2024 12:00 PM
SehajTimes
ਫ਼ਤਹਿਗੜ੍ਹ ਸਾਹਿਬ : ਡਿਪਟੀ ਕਮਿਸ਼ਨਰ ਫਤਹਿਗੜ੍ਹ ਸਾਹਿਬ ਪਰਨੀਤ ਸ਼ੇਰਗਿੱਲ ਵੱਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਗਿਆ ਕਿ ਜਿਲ੍ਹਾ ਫਤਹਿਗੜ੍ਹ ਸਾਹਿਬ ਅੰਦਰ ਦਿਵਿਆਂਗਜਨ ਵਿਅਕਤੀਆਂ ਲਈ ਯੂ.ਡੀ.ਆਈ.ਡੀ ਕਾਰਡ ਬਣਾਉਣ ਦੀ ਰਫਤਾਰ ਵਿੱਚ ਵਾਧਾ ਕਰਨ ਲਈ ਸਿਹਤ ਵਿਭਾਗ ਦੇ ਸਹਿਯੋਗ ਨਾਲ ਮਿਤੀ 15 ਫਰਵਰੀ 2024 ਸਿਵਲ ਹਸਪਤਾਲ ਬਸੀ ਪਠਾਣਾਂ ਵਿਖੇ ਵਿਸ਼ੇਸ਼ ਕੈਂਪ ਆਯੋਜਿਤ ਕਰਵਾਇਆ ਜਾ ਰਿਹਾ ਹੈ। ਇਸ ਕੈਂਪ ਦਾ ਸਮਾਂ ਸਵੇਰੇ 10.00 ਵਜੇ ਤੋਂ ਸ਼ਾਮ 3.00 ਵਜੇ ਤੱਕ ਦਾ ਹੋਵੇਗਾ।
 
 
ਇਸ ਕੈਂਪ ਦੌਰਾਨ ਜਿਹਨਾਂ ਦਿਵਿਆਂਗਜਨ ਵਿਅਕਤੀਆਂ ਦੇ ਅਜੇ ਤੱਕ ਯੂ.ਡੀ.ਆਈ.ਡੀ ਕਾਰਡ ਨਹੀਂ ਬਣੇ ਹਨ ਜਾਂ ਪੁਰਾਣੇ ਕਾਗਜੀ ਮੈਨੂਅਲ ਬਣੇ ਹੋਏ ਹਨ ਤਾਂ ਉਹ ਦਿਵਿਆਂਗਜਨ ਵਿਅਕਤੀ ਕੈਂਪ ਵਾਲੇ ਦਿਨ ਸਥਾਨ, ਸਮਾਂ ਅਨੁਸਾਰ ਆਪਣੇ ਨਾਲ ਅਧਾਰ ਕਾਰਡ ਦੀ ਕਾਪੀ, ਤਾਜ਼ਾ ਪਾਸਪੋਰਟ ਸਾਈਜ਼ ਫੋਟੋ, ਪੁਰਾਣਾ ਕਾਗਜ਼ੀ ਮੈਨੂਅੱਲ ਯੂ.ਡੀ.ਆਈ.ਡੀ ਸਰਟੀਫਿਕੇਟ ਆਦਿ ਦਸਤਾਵੇਜ਼ ਲੈ ਕੇ ਕੈਂਪ ਵਾਲੇ ਦਿਨ ਸਮੇਂ ਸਿਰ ਪਹੁੰਚਕੇ ਯੂ.ਡੀ.ਆਈ.ਡੀ ਕਾਰਡ ਬਣਵਾ ਸਕਦੇ ਹਨ। ਇਸ ਕੈਂਪ ਦੌਰਾਨ ਮਾਹਿਰ ਡਾਕਟਰਾਂ ਦੀ ਟੀਮ ਦੁਆਰਾ ਮੌਕੇ ਤੇ ਹੀ ਦਿਵਿਆਂਗਜਨ ਵਿਅਕਤੀਆਂ ਦੀ ਐਸੈਸਮੈਂਟ ਕਰਕੇ ਯੂ.ਡੀ.ਆਈ.ਡੀ ਕਾਰਡ ਬਣਾਏ ਜਾਣਗੇ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਜੀ ਵੱਲੋਂ ਜਿਲ੍ਹੇ ਦੇ ਉਹਨਾਂ ਸਾਰੇ ਦਿਵਿਆਂਗਜਨ ਵਿਅਕਤੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਹੈ ਕਿ ਜਿਹਨਾਂ ਨੇ ਅਜੇ ਤੱਕ ਯੂ.ਡੀ.ਆਈ.ਡੀ ਕਾਰਡ ਨਹੀਂ ਬਣਵਾਏ ਤਾਂ ਉਹ ਇਸ ਵਿਸ਼ੇਸ਼ ਕੈਂਪ ਦੌਰਾਨ ਬਣਵਾ ਸਕਦੇ ਹਨ ਅਤੇ ਯੂ.ਡੀ.ਆਈ.ਡੀ ਕਾਰਡ ਰਾਹੀਂ ਭਾਰਤ ਸਰਕਾਰ ਤੇ ਪੰਜਾਬ ਰਾਜ ਸਰਕਾਰ ਦੁਆਰਾ ਸਮੇਂ-ਸਮੇਂ ਸਿਰ ਮਿਲਣ ਵਾਲੀਆਂ ਸਕੀਮਾਂ ਦਾ ਲਾਭ ਪ੍ਰਾਪਤ ਕਰ ਸਕਦੇ ਹਨ।   
 
 

Have something to say? Post your comment

 

More in Malwa

ਬੀਬੀ ਸੁਰਿੰਦਰ ਕੌਰ ਵੱਲੋਂ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ

ਕਾਈਨੋਰ ਵਿਖੇ ਖੂਨਦਾਨ ਕੈਂਪ ਅੱਜ

ਬਲੂਮਿੰਗ ਬਡਜ਼ ਏ.ਬੀ.ਸੀ. ਮੋਂਟੈਸਰੀ ਸਕੂਲ ਵਿੱਚ ਮਨਾਇਆ ਗਿਆ ‘ਮਾਂ ਦਿਵਸ’

ਰਾਸ਼ਟਰੀ ਲੋਕ ਅਦਾਲਤ ਦੌਰਾਨ 1588 ਕੇਸਾਂ ਦਾ ਨਿਪਟਾਰਾ

ਜੀਵਨ ਸਿੰਘ ਸੰਗੋਵਾਲ ਨੇ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ ਗ੍ਰਾਂਟ ਦਿੱਤੀ

ਪੰਜਾਬ ਦਾ ਸੁਨਹਿਰੀ ਭਵਿੱਖ ਸਿਰਫ ਕਾਂਗਰਸ ਦੇ ਹੱਥਾਂ 'ਚ ਸੁਰੱਖਿਅਤ ਕੁਲਦੀਪ ਵੈਦ

ਬੀਬੀ ਕੋਲਾ ਜੀ ਭਲਾਈ ਕੇਂਦਰ ਵਿਖੇ ਨਵੇਂ ਕਾਰ ਸੇਵਾ ਦਫਤਰ ਦਾ ਉਦਘਾਟਨ

ਮੇਰੀ ਰਸੋਈ ਸਕੀਮ ਤਹਿਤ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨੂੰ ਮਿਲੇਗੀ ਰਾਸ਼ਨ ਕਿੱਟ : ਭਗਵੰਤ ਮਾਨ

ਪੰਜਾਬ ਨਾ ਕਦੇ ਝੁਕਿਆ ਤੇ ਨਾ ਕਦੇ ਝੁਕੇਗਾ : ਭਗਵੰਤ ਸਿੰਘ ਮਾਨ

ਪਛਮੀ ਬੰਗਾਲ ਤੋਂ ਬਾਅਦ ਪੰਜ਼ਾਬ ਵਿੱਚ ਵੀ ਮੋਦੀ ਲਹਿਰ ਦੀ ਅਗਵਾਈ ਹੇਠ ਸਿਰਜਿਆ ਜਾਵੇਗਾ ਨਵਾਂ ਇਤਿਹਾਸ : ਪੰਜਗਰਾਈਂ