Monday, January 12, 2026
BREAKING NEWS

Malwa

ਜਿਲ੍ਹਾ ਪੱਧਰੀ ਕਮੇਟੀ ਦੇ ਮੈਂਬਰਾਂ ਦੁਆਰਾ ਓਲਡ ਏਜ਼ ਹੋਮ ਬਸੀ ਪਠਾਣਾਂ ਦਾ ਦੌਰਾ 

February 14, 2024 01:14 PM
SehajTimes
ਫਤਹਿਗੜ੍ਹ ਸਾਹਿਬ : ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ, ਫਤਹਿਗੜ੍ਹ ਸਾਹਿਬ ਸ਼੍ਰੀਮਤੀ ਜੋਬਨਦੀਪ ਕੌਰ ਵੱਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਗਿਆ ਕਿ ਬਜੁਰਗ ਨਾਗਰਿਕਾ ਦੀ ਦੇਖਭਾਲ ਅਤੇ ਭਲਾਈ ਲਈ ਬਣਾਈ ਗਈ ਜਿਲ੍ਹਾ ਪੱਧਰੀ ਕਮੇਟੀ ਦੇ ਮੈਂਬਰਾਂ ਦੁਆਰਾ ਸਿਟੀਜ਼ਨ ਵੈਲਫੇਅਰ ਚੈਰੀਟੇਬਲ ਟਰੱਸਟ ਦੇ ਮੈਂਬਰਾਂ ਦੁਆਰਾ ਸਿਟੀਜ਼ਨ ਵੈਲਫੇਅਰ ਚੈਰੀਟੇਬਲ ਟਰੱਸਟ ਓਲਡ ਏਜ਼ ਹੋਮ ਬਸੀ ਪਠਾਣਾਂ ਦਾ ਦੌਰਾ ਕੀਤਾ ਗਿਆ ।
 
 
ਇਸ ਦੌਰੇ ਦੋਰਾਨ ਓਲਜ ਏਜ ਹੋਮ ਵਿੱਚ ਰਹਿ ਰਹੇ ਬਜੁਰਗ ਵਿਅਕਤੀਆਂ ਨਾਲ ਗੱਲਬਾਤ ਕੀਤੀ ਗਈ। ਉਹਨਾਂ ਦੇ ਰਹਿਣ ਸਹਿਣ, ਖਾਣ ਪੀਣ, ਸਿਹਤ ਸੰਭਾਲ ਆਦਿ ਅਤੇ ਉਹਨਾਂ ਨੂੰ ਹੋਮ ਵਿੱਚ ਮਿਲ ਰਹੀਆਂ ਹੋਰਨਾਂ ਸਹੂਲਤਾਂ ਦਾ ਜਾਇਜਾ ਲਿਆ ਗਿਆ। ਇਸ ਤੋਂ ਇਲਾਵਾ ਉਹਨਾਂ ਵੱਲੋਂ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਇਸ ਦੌਰੇ ਦੌਰਾਨ ਨਾਇਬ ਤਹਿਸਲੀਦਾਰ, ਬਸੀ ਪਠਾਣਾਂ ਸ਼੍ਰੀ ਦੀਪਕ ਭਰਦਵਾਜ, ਅਸਿਸਟੈਂਟ ਸਿਵਲ ਸਰਜਨ ਸ਼੍ਰੀਮਤੀ ਸਵਪਨਦੀਪ ਕੌਰ, ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ, ਫਤਹਿਗੜ੍ਹ ਸਾਹਿਬ ਸ਼੍ਰੀਮਤੀ ਜੋਬਨਦੀਪ ਕੌਰ, ਸਕੱਤਰ, ਇੰਡੀਆਂ ਰੈੱਡ ਕਰੋਸ ਸੁਸਾਇਟੀ, ਬ੍ਰਾਂਚ ਫਤਹਿਗੜ੍ਹ ਸਾਹਿਬ ਸ਼੍ਰੀ ਸਤਨਾਮ ਭਰਦਵਾਜ, ਸ਼੍ਰੀ ਰਾਮ ਨਾਥ ਸ਼ਰਮਾ ਪ੍ਰਧਾਨ ਸੀਨੀਅਰ ਸਿਟੀਜ਼ਨ ਐਸੀਸੋਏਸ਼ਨ, ਸਰਹਿੰਦ, ਫਤਹਿਗੜ੍ਹ ਸਾਹਿਬ ਅਤੇ ਮੈਂਬਰ, ਜਿਲ੍ਹਾ ਪੱਧਰੀ ਸੀਨੀਅਰ ਸਿਟੀਜਨ ਕਮੇਟੀ ਸ਼੍ਰੀਮਤੀ ਕੁਸ਼ੱਲਿਆ ਸ਼ਰਮਾ ਹੋਮ ਦੇ ਦੌਰੇ ਦੌਰਾਨ ਮੌਕੇ ਤੇ ਹਾਜਰ ਸਨ।
 
 
 

Have something to say? Post your comment

 

More in Malwa

ਸੁਨਾਮ ਵਿੱਚ 'ਆਪ' ਨੂੰ ਵੱਡਾ ਸਿਆਸੀ ਝਟਕਾ

ਕਿਸਾਨ 16 ਨੂੰ ਦੇਣਗੇ ਡੀਸੀ ਦਫ਼ਤਰ ਮੂਹਰੇ ਧਰਨਾ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਨਿਕਲੀ ਫੂਕ

ਸਰਕਾਰਾਂ ਵਪਾਰੀਆਂ ਦੇ ਹਿੱਤ ਵਿੱਚ ਲੈਣ ਫੈਸਲੇ : ਪਵਨ ਗੁੱਜਰਾਂ

ਸਾਬਕਾ ਚੇਅਰਮੈਨ ਮੁਨੀਸ਼ ਸੋਨੀ ਨੇ ਯੁੱਧ ਨਸ਼ਿਆਂ ਵਿਰੁੱਧ ਲੋਕਾਂ ਨੂੰ ਕੀਤਾ ਜਾਗਰੂਕ 

ਪੰਜਾਬ ਮੰਤਰੀ ਮੰਡਲ ਵੱਲੋਂ ਵਿਧਾਨ ਸਭਾ ਹਲਕਾ ਲਹਿਰਾਗਾਗਾ ਲਈ ਦੋ ਇਤਿਹਾਸਕ ਫੈਸਲੇ

ਬਠਿੰਡਾ ਵਿੱਚ ਟਾਰਗੇਟ ਕਿਲਿੰਗ ਦੀ ਵਾਰਦਾਤ ਟਲ਼ੀ ; ਅਰਸ਼ ਡੱਲਾ ਗੈਂਗ ਨਾਲ ਜੁੜੇ ਤਿੰਨ ਵਿਅਕਤੀ 4 ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਪਿੰਡ ਕੁਠਾਲਾ ਵਿਖੇ ਦਸਮੇਸ਼ ਪਿਤਾ ਜੀ ਦੇ 360ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਸੁਨਾਮ ਦੇ ਬਜ਼ਾਰਾਂ 'ਚ ਜਾਮ ਲੱਗਣ ਨਾਲ ਲੋਕ ਪ੍ਰੇਸ਼ਾਨ 

ਕਿਸਾਨਾਂ ਨੇ "ਆਪ" ਸਰਕਾਰ ਨੂੰ ਦੱਸਿਆ ਤਾਨਾਸ਼ਾਹ