Tuesday, September 16, 2025

Chandigarh

5994 ਅਧਿਆਪਕਾਂ ਦੀ ਭਰਤੀ ਸਬੰਧੀ ਕੇਸ ਦੇ ਜਲਦ ਨਿਬੇੜੇ ਹਿੱਤ ਪੰਜਾਬ ਸਰਕਾਰ ਵਲੋਂ ਹਾਈਕੋਰਟ ਅਪੀਲ ਦਾਇਰ

February 14, 2024 03:06 PM
SehajTimes
ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਵਿਭਾਗ ਵਿੱਚ 5994 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਸਬੰਧੀ ਦਾਇਰ ਕੇਸ ਦੇ ਜਲਦ ਨਿਬੇੜੇ ਹਿੱਤ ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੀ.ਐਮ. ਦਾਇਰ ਕਰਕੇ ਕੇਸ ਦੇ ਜਲਦ ਨਿਬੇੜੇ ਦੀ ਮੰਗ ਕੀਤੀ ਗਈ ਹੈ। ਹਾਈ ਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਦੀ ਅਗਲੀ ਤਰੀਕ 4 ਮਾਰਚ , 2024 ਤੈਅ ਕੀਤੀ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ 5994 ਅਧਿਆਪਕਾਂ ਦੀ ਭਰਤੀ ਸਬੰਧੀ ਅੱਜ ਦਾਇਰ ਸੀ.ਐਮ. ਰਾਹੀ  ਬੇਨਤੀ ਕੀਤੀ ਗਈ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਪ੍ਰਾਇਮਰੀ ਅਧਿਆਪਕਾਂ ਦੀ ਬਹੁਤ ਲੋੜ ਹੈ ਇਸ ਲਈ ਇਸ ਮਾਮਲੇ ਨੂੰ ਜ਼ਲਦ ਨਿਬੇੜਿਆ ਜਾਵੇ। ਇਥੇ ਇਹ ਦੱਸਣਾ ਜ਼ਰੂਰੀ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਸ ਭਰਤੀ ਪ੍ਰਕਿਰਿਆ ਜ਼ਲਦ ਮੁਕੰਮਲ ਕਰਨ ਲਈ ਯਤਨਸ਼ੀਲ ਹੈ।

Have something to say? Post your comment

 

More in Chandigarh

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੋਸ਼ਲ ਆਡਿਟ, ਹੜ੍ਹਾਂ ਦੇ ਪ੍ਰਭਾਵ, ਪੋਸ਼ਣ ਯੋਜਨਾਵਾਂ ਅਤੇ ਖੇਤੀਬਾੜੀ ਸਮੱਗਰੀ ਦੀ ਸਪਲਾਈ ਬਾਰੇ ਵਿਸਥਾਰਿਤ ਚਰਚਾ

ਪੰਜਾਬ ਪੁਲਿਸ ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ 'ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲੋਕਾਂ ਦੀ ਤੰਦਰੁਸਤ ਸਿਹਤ ਅਤੇ ਵਾਤਾਵਰਣ ਸੁਰੱਖਿਆ ਪ੍ਰਤੀ ਵਚਨਬੱਧ

ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਸਰਕਾਰ ਨੇ ਜ਼ਮੀਨੀ ਪੱਧਰ ਉਤੇ ਕੋਸ਼ਿਸ਼ਾਂ ਤੇਜ਼ ਕੀਤੀਆਂ

ਮੁੱਖ ਮੰਤਰੀ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਨਿਗਰਾਨੀ ਲਈ ਨਿਗਰਾਨ ਕਮੇਟੀਆਂ ਦੇ ਗਠਨ ਦਾ ਐਲਾਨ

ਗੰਨੇ ਦੀ ਬਕਾਇਆ ਰਾਸ਼ੀ ਜਲਦੀ ਜਾਰੀ ਕੀਤੀ ਜਾਵੇਗੀ: ਹਰਪਾਲ ਸਿੰਘ ਚੀਮਾ