Monday, June 16, 2025

Chandigarh

16 ਫਰਵਰੀ ਨੂੰ ਲੱਗੇਗਾ ਛੇ ਕੰਪਨੀਆਂ ਦਾ ਪਲੇਸਮੈਂਟ ਕੈਂਪ

February 14, 2024 04:50 PM
SehajTimes

ਮੋਹਾਲੀ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕੈਰੀਅਰ ਸੈਂਟਰ, ਐੱਸ. ਏ. ਐੱਸ ਨਗਰ ਵਲੋਂ, ਭਾਰਤ ਫਾਇਨੈਸੀਅਲ ਇੰਨਕਿਊਸ਼ਨ ਲਿਮਿ, ਸਵੀਗੀ ਇੰਸਟਮਾਰਟ, ਸਵੀਗੀ ਚਾਟ, ਅਲਾਇੰਸ ਗਰੁੱਪ, ਡੀ ਮਾਰਟ (ਬਨੂੰੜ), ਅਰਾਈਲ ਟੈਲੀਕੋਮ ਦੇ ਸਹਿਯੋਗ ਨਾਲ ਜ਼ਿਲ੍ਹਾ ਐੱਸ.ਏ.ਐੱਸ ਨਗਰ ਦੇ  ਬੇਰੁਜ਼ਗਾਰ ਨੌਜਵਾਨਾਂ ਲਈ ਪਲੇਸਮੈਂਟ ਕੈਂਪ ਮਿਤੀ 16/02/2024 ਨੂੰ ਡੀ.ਬੀ.ਈ.ਈ, ਦਫ਼ਤਰ, ਕਮਰਾ ਨੰ.461, ਤੀਜੀ ਮੰਜ਼ਿਲ, ਡੀ. ਸੀ. ਕੰਪਲੈਕਸ, ਸੈਕਟਰ- 76 ਐੱਸ.ਏ.ਐੱਸ. ਨਗਰ (ਮੁਹਾਲੀ) ਵਿਖੇ ਲਗਾਇਆ ਜਾ ਰਿਹਾ ਹੈ।  ਜਿਸ ਵਿੱਚ ਦਸਵੀਂ, ਬਾਰਵੀਂ , ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਉਮੀਦਵਾਰ ਸਵੇਰੇ 10.00 ਵਜੇ ਤੋਂ 1.00 ਵਜੇ ਤੱਕ ਆਪਣੇ ਦਸਤਾਵੇਜ ਲੈ ਕੇ ਪਹੁੰਚਣ। ਵਧੇਰੇ ਜਾਣਕਾਰੀ ਦਿੰਦਿਆਂ ਡੀ.ਬੀ.ਈ.ਈ ਦੇ ਅਧਿਕਾਰੀਆਂ ਵਲੋਂ ਦੱਸਿਆ ਗਿਆ ਕੇ ਇਸ ਕੈਂਪ ਵਿੱਚ ਕੇਵਲ 18 ਤੋਂ 30 ਸਾਲ ਤੱਕ ਦੇ ਉਮੀਦਵਾਰ ਜੋ  ਦਸਵੀਂ, ਬਾਰਵੀਂ ,ਗ੍ਰੈਜੂਏਟ  ਅਤੇ ਪੋਸਟ ਗ੍ਰੈਜੂਏਟ ਹੋਣ ਸ਼ਾਮਿਲ ਹੋ ਸਕਦੇ ਹਨ। ਇਸ ਲਈ ਇਛੁੱਕ ਪ੍ਰਾਰਥੀ ਆਪਣਾ ਰਜਿਊਮ ਅਤੇ ਜ਼ਰੂਰੀ ਦਸਤਾਵੇਜ ਲੈ ਕੇ ਡੀ.ਬੀ.ਈ.ਈ ਦਫ਼ਤਰ ਪਹੁੰਚਣ ਦੀ ਖੇਚਲ ਕਰਨ। ਵਧੇਰੇ ਜਾਣਕਾਰੀ ਲਈ ਉਮੀਦਵਾਰ ਡੀ.ਬੀ.ਈ.ਈ, ਕਮਰਾ ਨੰ.461, ਤੀਜੀ ਮੰਜ਼ਿਲ, ਡੀ. ਸੀ. ਕੰਪਲੈਕਸ, ਸੈਕਟਰ- 76 ਐੱਸ.ਏ.ਐੱਸ. ਨਗਰ ਨਾਲ ਤਾਲਮੇਲ ਕਰ ਸਕਦੇ ਹਨ ਅਤੇ ਆਪਣੇ ਰਜ਼ਿਊਮ ਨੂੰ ਦਫ਼ਤਰ ਦੀ ਈ- ਮੇਲ ਆਈ ਡੀ - dbeeplacementssasnagar@gmail.com ਤੇ ਭੇਜ ਸਕਦੇ ਹਨ।

Have something to say? Post your comment

 

More in Chandigarh

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ

ਭਾਜਪਾ ਪੰਜਾਬ ਮਹਿਲਾ ਮੋਰਚਾ ਪ੍ਰਧਾਨ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਸਮਾਣਾ ਸਕੂਲ ਬੱਸ ਹਾਦਸੇ ਦੀ ਨਿਆਂਇਕ ਜਾਂਚ ਦੀ ਕੀਤੀ ਮੰਗ

ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੀ ਗਈ 'ਸੀ ਐਮ ਦੀ ਯੋਗਸ਼ਾਲਾ' ਵਿੱਚ ਯੋਗਾ ਕਰਨ ਨਾਲ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਆ ਰਿਹਾ ਹੈ ਬਦਲਾਅ

ਆਰ.ਟੀ.ਓ. ਮੋਹਾਲੀ ਵਲੋਂ ਟ੍ਰੈਫ਼ਿਕ ਤੇ ਟਰਾਂਸਪੋਰਟ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਕਾਰਵਾਈ

ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼, ਮੋਹਾਲੀ ਵਲੋਂ ਵਿਸ਼ਵ ਖੂਨ ਦਾਨੀ ਦਿਵਸ ਮਨਾਇਆ ਗਿਆ

ਚਰਨਜੀਤ ਸਿੰਘ ਚੰਨੀ ਦਲਿਤਾਂ ਦੇ ਨਾਂ 'ਤੇ ਬਹਾ ਰਹੇ ਹਨ ਮਗਰਮੱਛਾਂ ਵਾਲੇ ਹੰਝੂ : ਹਰਚੰਦ ਸਿੰਘ ਬਰਸਟ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ. ਦਾ ਸਟੈਨੋ 24 ਲੱਖ ਰੁਪਏ ਨਕਦੀ ਸਮੇਤ ਕਾਬੂ

’ਯੁੱਧ ਨਸ਼ਿਆਂ ਵਿਰੁੱਧ’ ਦੇ 104 ਵੇਂ ਦਿਨ ਪੰਜਾਬ ਪੁਲਿਸ ਵੱਲੋਂ 116 ਨਸ਼ਾ ਤਸਕਰ ਗ੍ਰਿਫ਼ਤਾਰ; 9.9 ਕਿਲੋ ਹੈਰੋਇਨ ਅਤੇ 11.23 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ