Sunday, May 10, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਵਰਚੂਅਲ ਇੰਟਰਵਿਊ 15 ਫਰਵਰੀ ਨੂੰ

February 14, 2024 05:08 PM
SehajTimes

ਪਟਿਆਲਾ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਆਈ.ਟੀ.ਐਮ ਸਕਿੱਲ ਅਕੈਡਮੀ ਫ਼ਾਰ ਅੇਕਸੀਸ ਬੈਂਕ ਦਾ ਪਲੇਸਮੈਂਟ ਕੈਂਪ ਮਿਤੀ 15-2-2024 (ਦਿਨ ਵੀਰਵਾਰ) ਸਵੇਰੇ 10 ਵਜੇ ਲਗਾਇਆ ਜਾ ਰਿਹਾ ਹੈ। ਇਸ ਪਲੇਸਮੈਂਟ ਕੈਂਪ ਵਿੱਚ ਆਈ.ਟੀ.ਐਮ ਸਕਿੱਲ ਅਕੈਡਮੀ ਵੱਲੋਂ ਅੇਕਸੀਸ ਬੈਂਕ ਲਈ ਸੇਲਜ਼ ਅਫ਼ਸਰ ਦੀ ਅਸਾਮੀ ਦੀ ਆਨਲਾਈਨ ਇੰਟਰਵਿਊ ਲਈ ਜਾਵੇਗੀ। ਇਸ ਕੈਂਪ ਵਿਚ ਗ੍ਰੈਜੂਏਟ ਪਾਸ ਪ੍ਰਾਰਥੀ ਯੋਗ ਉਮੀਦਵਾਰ (ਲੜਕੇ ਅਤੇ ਲੜਕੀਆਂ) ਜਿਨ੍ਹਾਂ ਦੀ ਉਮਰ 18 ਸਾਲ ਤੋਂ 28 ਸਾਲ ਹੋਵੇ, ਉਹ ਵਰਚੂਅਲ ਲਿੰਕ https://meet.google.com/kew-gfqf-jzb  ਰਾਹੀ ਭਾਗ ਲੈ ਸਕਦੇ ਹਨ।
ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਦੇ ਡਿਪਟੀ ਡਾਇਰੈਕਟਰ ਅਨੁਰਾਗ ਗੁਪਤਾ ਨੇ ਨੌਕਰੀ ਦੇ ਚਾਹਵਾਨ ਉਮੀਦਵਾਰਾਂ ਨੂੰ ਇਸ ਆਨਲਾਈਨ/ਵਰਚੂਅਲ ਕੈਂਪ ਵਿੱਚ ਵੱਧ ਤੋਂ ਵੱਧ ਭਾਗ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਪ੍ਰਾਰਥੀ ਜ਼ਿਲ੍ਹਾ ਰੋਜ਼ਗਾਰ ਬਿਊਰੋ ਦੇ ਹੈਲਪ ਲਾਈਨ ਨੰਬਰ 9877610877 ’ਤੇ ਸੰਪਰਕ ਕਰ ਸਕਦੇ ਹਨ।

Have something to say? Post your comment

 

More in Malwa

ਬੀਬੀ ਸੁਰਿੰਦਰ ਕੌਰ ਵੱਲੋਂ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ

ਕਾਈਨੋਰ ਵਿਖੇ ਖੂਨਦਾਨ ਕੈਂਪ ਅੱਜ

ਬਲੂਮਿੰਗ ਬਡਜ਼ ਏ.ਬੀ.ਸੀ. ਮੋਂਟੈਸਰੀ ਸਕੂਲ ਵਿੱਚ ਮਨਾਇਆ ਗਿਆ ‘ਮਾਂ ਦਿਵਸ’

ਰਾਸ਼ਟਰੀ ਲੋਕ ਅਦਾਲਤ ਦੌਰਾਨ 1588 ਕੇਸਾਂ ਦਾ ਨਿਪਟਾਰਾ

ਜੀਵਨ ਸਿੰਘ ਸੰਗੋਵਾਲ ਨੇ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ ਗ੍ਰਾਂਟ ਦਿੱਤੀ

ਪੰਜਾਬ ਦਾ ਸੁਨਹਿਰੀ ਭਵਿੱਖ ਸਿਰਫ ਕਾਂਗਰਸ ਦੇ ਹੱਥਾਂ 'ਚ ਸੁਰੱਖਿਅਤ ਕੁਲਦੀਪ ਵੈਦ

ਬੀਬੀ ਕੋਲਾ ਜੀ ਭਲਾਈ ਕੇਂਦਰ ਵਿਖੇ ਨਵੇਂ ਕਾਰ ਸੇਵਾ ਦਫਤਰ ਦਾ ਉਦਘਾਟਨ

ਮੇਰੀ ਰਸੋਈ ਸਕੀਮ ਤਹਿਤ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨੂੰ ਮਿਲੇਗੀ ਰਾਸ਼ਨ ਕਿੱਟ : ਭਗਵੰਤ ਮਾਨ

ਪੰਜਾਬ ਨਾ ਕਦੇ ਝੁਕਿਆ ਤੇ ਨਾ ਕਦੇ ਝੁਕੇਗਾ : ਭਗਵੰਤ ਸਿੰਘ ਮਾਨ

ਪਛਮੀ ਬੰਗਾਲ ਤੋਂ ਬਾਅਦ ਪੰਜ਼ਾਬ ਵਿੱਚ ਵੀ ਮੋਦੀ ਲਹਿਰ ਦੀ ਅਗਵਾਈ ਹੇਠ ਸਿਰਜਿਆ ਜਾਵੇਗਾ ਨਵਾਂ ਇਤਿਹਾਸ : ਪੰਜਗਰਾਈਂ