Monday, April 13, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

"ਆਪ ਦੀ ਸਰਕਾਰ ਆਪ ਦੇ ਦੁਆਰ" ਤਹਿਤ ਲਗਾਏ ਕੈਂਪ ਲੋਕਾਂ ਲਈ ਵਰਦਾਨ: ਹਿਮਾਸ਼ੂ ਗੁਪਤਾ

February 15, 2024 11:45 AM
SehajTimes

ਡੇਰਾਬਸੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਲੋਕ ਭਲਾਈ ਲਈ ਕੀਤੇ ਜਾ ਰਹੇ ਕੰਮਾ ਰਾਹੀ ਸਰਕਾਰ ਨੇ "ਆਪ ਦੀ ਸਰਕਾਰ ਆਪ ਦੇ ਦੁਆਰ" ਤਹਿਤ ਕੈਂਪ ਲਗਾਏ ਜਾ ਰਹੇ ਹਨ ਜੋ ਕਿ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ। ਡੇਰਾਬਸੀ ਸਬ ਡਵੀਜ਼ਨ ਦੇ ਪਿੰਡ ਟਿਵਾਣਾ, ਅੰਟਾਲਾ, ਪੁਨਸਰ ਅਤੇ ਦਫਰਪੁਰ ਵਿੱਚ ਲਾਏ ਕੈਂਪਾਂ ਵਿੱਚ ਪਹੁੰਚ ਕੇ ਵੱਡੀ ਗਿਣਤੀ ਲੋਕਾਂ ਵੱਲੋਂ ਲਾਭ ਲਿਆ ਜਾ ਰਿਹਾ ਹੈ। ਐਸ.ਡੀ.ਐਮ. ਹਿਮਾਸ਼ੂ ਗੁਪਤਾ ਨੇ ਦੱਸਿਆ ਕਿ ਆਮ ਲੋਕਾਂ ਨੂੰ ਸਰਕਾਰ ਵੱਲੋਂ ਲਾਏ ਜਾ ਰਹੇ ਸੁਵਿਧਾ ਕੈਂਪਾਂ ਬਾਰੇ ਵੱਧ ਤੋਂ ਵੱਧ ਜਾਣੂ ਕਰਵਾਉਣ ਵਾਸਤੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਪ੍ਰਚਾਰ ਵੈਨਾਂ ਦਾ ਆਮ ਲੋਕਾਂ ਨੂੰ ਬਹੁਤ ਲਾਭ ਹੋਇਆ ਹੈ ਜਿਸ ਨਾਲ ਲੋਕ ਕੈਂਪਾਂ ਵਿੱਚ ਪਹੁੰਚ ਕੇ ਆਪਣੇ ਕੰਮ ਕਰਵਾ ਰਹੇ ਹਨ ਅਤੇ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰ ਰਹੇ ਹਨ। ਐਸ.ਡੀ.ਐਮ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਕੈਂਪ ਲਗਾਕੇ ਲੋਕਾਂ ਦੀ ਮੁਸ਼ਕਿਲਾਂ ਸੁਣੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਇਸ ਕੈਂਪ ਵਿਚ ਲੋੜਵੰਦ ਲੋਕਾਂ ਨੇ ਪਹੁੰਚ ਕੇ ਵੱਡਾ ਲਾਹਾ ਲਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਹੁਣ ਵੱਖ ਵੱਖ ਤਰ੍ਹਾਂ ਦੀਆਂ 43 ਸੇਵਾਵਾਂ ਆਪਣੇ ਘਰਾਂ ਨੇੜੇ ਹਾਸਲ ਕਰਨ ਲਈ ਹੈਲਪ ਲਾਈਨ ਨੰਬਰ 1076 'ਤੇ ਸੰਪਰਕ ਕੀਤਾ ਜਾ ਸਕਦਾ ਹੈ ਅਤੇ ਉਸ ਸਹੂਲਤਾਂ ਲੋਕਾਂ ਦੇ ਘਰਾਂ ਤੱਕ ਮੁਹੱਈਆ ਕਰਵਾਈਆਂ ਜਾਣਗੀਆਂ। ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ 'ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ 'ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

Have something to say? Post your comment

 

More in Chandigarh

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਜਨਤਕ ਆਵਾਜਾਈ ਨੈੱਟਵਰਕ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਈ ਪੀ.ਆਰ.ਟੀ.ਸੀ. ਅਤੇ ਪਨਬੱਸ ਵਿੱਚ 1,265 ਬੱਸਾਂ ਕਰੇਗੀ ਸ਼ਾਮਲ: ਹਰਪਾਲ ਸਿੰਘ ਚੀਮਾ

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਡੇਰਾਬੱਸੀ ਤੋਂ 21 ਵੀਂ ਬੱਸ ਰਵਾਨਾ

ਵਰਿੰਦਾਵਨ ਕਿਸ਼ਤੀ ਹਾਦਸਾ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੁਖੀ ਪਰਿਵਾਰਾਂ ਨਾਲ ਸਾਂਝਾ ਕੀਤਾ ਦੁੱਖ

ਪੰਜਾਬ ਦੀਆਂ ਧੀਆਂ ਨੇ 'ਸਿੱਖਿਆ ਕ੍ਰਾਂਤੀ' ਵਿੱਚ ਮੋਹਰੀ ਭੂਮਿਕਾ ਨਿਭਾਈ : ਮੁੱਖ ਮੰਤਰੀ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ

ਗੈਂਗਸਟਰਾਂ ‘ਤੇ ਵਾਰ ਦਾ 81ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ

ਭੋਲੇ-ਭਾਲੇ ਘਰ ਖਰੀਦਣ ਵਾਲਿਆਂ ਨੂੰ ਰੀਅਲਟਰਾਂ ਵੱਲੋਂ ਕੀਤੀਆਂ ਗਈਆਂ ਉਲੰਘਣਾਵਾਂ ਕਾਰਨ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ: ਰੀਨਾ ਗੁਪਤਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਾਰਿੰਦਾਵਨ ਵਿਖੇ ਕਿਸ਼ਤੀ ਪਲਟਣ ਦੀ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ