Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸੀ ਪਾਈਟ ਕੈਂਪ ਨਾਭਾ ਵੱਲੋਂ ਫ਼ੌਜ 'ਚ ਭਰਤੀ ਲਈ ਟਰੇਨਿੰਗ ਕੈਂਪ ਸ਼ੁਰੂ

February 15, 2024 12:20 PM
SehajTimes

ਪਟਿਆਲਾ : ਸੀ-ਪਾਈਟ ਕੈਂਪ ਨਾਭਾ ਦੇ ਟ੍ਰੇਨਿੰਗ ਅਫ਼ਸਰ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਫ਼ੌਜ ਦੀ ਭਰਤੀ ਤੋਂ ਪਹਿਲਾਂ ਲਿਖਤੀ ਪੇਪਰ ਅਤੇ ਸਰੀਰਕ ਪ੍ਰੀਖਿਆ ਦੀ ਤਿਆਰੀ ਸਬੰਧੀ ਪੂਰੇ ਪੰਜਾਬ ਦੇ ਵਿੱਚ 14 ਕੈਂਪ ਲਗਾਏ ਜਾ ਰਹੇ ਹਨ, ਜਿਨ੍ਹਾਂ ਵਿੱਚੋਂ ਇੱਕ ਕੈਂਪ ਸੀ- ਪਾਈਟ ਕੈਂਪ ਭਵਾਨੀਗੜ੍ਹ ਰੋਡ ਨਾਭਾ ਵਿਖੇ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਕੈਂਪ ਵਿੱਚ ਪਟਿਆਲਾ, ਸੰਗਰੂਰ, ਮਲੇਰਕੋਟਲਾ ਅਤੇ ਬਰਨਾਲਾ ਦੇ ਬੇਰੁਜ਼ਗਾਰ ਨੌਜਵਾਨ ਪਹੁੰਚ ਕੇ ਆਪਣੇ ਡਾਕੂਮੈਂਟ ਲੈ ਕੇ ਵੱਧ ਤੋਂ ਵੱਧ ਲਾਭ ਲੈ ਸਕਦੇ ਹਨ। ਫ਼ੌਜ ਦੀ ਭਰਤੀ ਸਬੰਧੀ ਰਜਿਸਟਰੇਸ਼ਨ ਸ਼ੁਰੂ ਹੋ ਚੁੱਕੀ ਹੈ। ਇਸ ਤੋਂ ਇਲਾਵਾ ਕਿਸੇ ਨੇ ਹੋਰ ਪੁਲਿਸ ਵਿੱਚ, ਸੀਆਰਪੀਐਫ, ਐਸਐਸਸੀ ਵਿੱਚ ਕੀਤੇ ਵੀ ਅਪਲਾਈ ਕੀਤਾ ਹੋਇਆ ਹੈ ਅਤੇ ਲਿਖਤੀ ਪੇਪਰ ਦੀ ਤਿਆਰੀ ਕਰਨੀ ਹੈ ਜਾਂ ਸਰੀਰ ਪ੍ਰੀਖਿਆ ਦੀ ਤਿਆਰੀ ਕਰਨੀ ਹੈ ਉਹਨਾਂ ਵਾਸਤੇ ਪੰਜਾਬ ਸਰਕਾਰ ਵੱਲੋਂ ਪੇਪਰ ਦੀ ਤਿਆਰੀ, ਸਰੀਰਕ ਪ੍ਰੀਖਿਆ, ਰਹਿਣਾ ਖਾਣਾ, ਸਭ ਕੁਝ ਬਿਲਕੁਲ ਮੁਫ਼ਤ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸੀ-ਪਾਈਟ ਕੈਂਪ ਨਾਭਾ ਵਿਖੇ ਕੈਂਪ ਸ਼ੁਰੂ ਹੈ ਤੇ ਨੌਜਵਾਨ ਇਸ ਦਾ ਵੱਧ ਤੋਂ ਵੱਧ ਲਾਭ ਉਠਾਉਣ।

 

Have something to say? Post your comment

 

More in Malwa

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ

ਲੋਕਧਾਰਾ ਅਤੇ ਵਿਰਾਸਤ ਨਾਲ਼ ਜੁੜੀ ਹੁੰਦੀ ਹੈ ਕਿਸੇ ਵੀ ਕੌਮ ਦੀ ਪਹਿਚਾਣ: ਡਾ. ਜਗਦੀਪ ਸਿੰਘ

ਜ਼ਿਲ੍ਹਾ ਪਟਿਆਲਾ ‘ਚ ਜਨਗਣਨਾ -2027 ਦੇ ਪਹਿਲੇ ਫੇਸ ਹਾਊਸ ਲਿਸਟਿੰਗ ਸਬੰਧੀ ਸੈਲਫ ਇਨੁਮੀਰੇਸ਼ਨ ਦੀ ਸ਼ੁਰੂਆਤ