Thursday, May 07, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਸ਼ਹੀਦ ਕੈਪਟਨ ਵਿਕਰਮ ਬੱਤਰਾ ਕਾਰਗਿਲ ਹੀਰੋ ਦੀ ਮਾਂ ਦਾ ਹੋਇਆ ਦਿਹਾਂਤ

February 15, 2024 01:32 PM
SehajTimes

ਪਾਲਮਪੁਰ : ਸ਼ਹੀਦ ਵਿਕਰਮ ਬੱਤਰਾ ਕਾਰਗਿਲ ਦੇ ਹੀਰੋ ਦੀ ਮਾਂ ਕਮਲਕਾਂਤ ਬੱਤਰਾ ਦਾ ਦੇਹਾਂਤ ਹੋ ਗਿਆ ਹੈ। 77 ਸਾਲ ਦੀ ਉਮਰ ਵਿੱਚ ਉਹ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ। ਦਿਲ ਦਾ ਦੌਰਾ ਪੈਣ ਕਾਰਨ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਦੇ ਪਾਲਮਪੁਰ ਵਿੱਚ ਉਨ੍ਹਾਂ ਦੀ ਮੌਤ ਹੋ ਗਈ। ਉਹ ਆਪਣੇ ਪਿੱਛੇ ਪਤੀ ਅਤੇ ਇੱਕ ਪੁੱਤਰ ਛੱਡ ਗਈ ਹੈ। ਜਾਣਕਾਰੀ ਮੁਤਾਬਕ ਸ਼ਹੀਦ ਵਿਕਰਮ ਬੱਤਰਾ ਦੀ ਮਾਤਾ ਕਮਲਕਾਂਤ ਬੱਤਰਾ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸਨ। ਬੁੱਧਵਾਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦਾ ਅੰਤਿਮ ਸੰਸਕਾਰ ਵੀਰਵਾਰ ਨੂੰ ਪਾਲਮਪੁਰ ‘ਚ ਕੀਤਾ ਜਾਵੇਗਾ। ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕਮਲਕਾਂਤ ਬੱਤਰਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਮੁੱਖ ਮੰਤਰੀ ਨੇ ਆਪਣੇ ਸ਼ੋਕ ਸੰਦੇਸ਼ ਵਿੱਚ ਕਿਹਾ ਕਿ ਉਨ੍ਹਾਂ ਨੂੰ ਸ਼ਹੀਦ ਕੈਪਟਨ ਵਿਕਰਮ ਬੱਤਰਾ ਦੀ ਮਾਤਾ ਸ੍ਰੀਮਤੀ ਕਮਲਕਾਂਤ ਬੱਤਰਾ ਦੇ ਦੇਹਾਂਤ ਦੀ ਦੁਖਦ ਖ਼ਬਰ ਮਿਲੀ ਹੈ। 77 ਸਾਲਾ ਕਮਲਕਾਂਤ ਬੱਤਰਾ ਨੇ ਸਾਲ 2014 ਵਿੱਚ ਲੋਕ ਸਭਾ ਚੋਣ ਵੀ ਲੜੀ ਸੀ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਤਰਫੋਂ ਚੋਣ ਲੜੀ ਸੀ। ਹਾਲਾਂਕਿ ਚੋਣਾਂ ‘ਚ ਉਹ ਹਾਰ ਗਏ ਸਨ। ਬਾਅਦ ਵਿੱਚ ਉਨ੍ਹਾਂ ਨੇ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇ ਦਿੱਤਾ।

Have something to say? Post your comment

 

More in Chandigarh

ਸਮਾਧਾਨ ਸਮਾਰੋਹ 2026 ਭਾਰਤ ਦੀ ਸੁਪਰੀਮ ਕੋਰਟ 'ਚ ਵਿਸ਼ੇਸ਼ ਲੋਕ ਅਦਾਲਤ 23 ਅਗਸਤ 2026 ਤੱਕ ਚੱਲੇਗੀ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਰਵਾਨਗੀ ਜ਼ੀਰਕਪੁਰ ਦੇ ਵਾਰਡ ਨੰਬਰ 24 ਤੋਂ 33 ਅਤੇ 34 ਵੀਂ ਬੱਸ ਰਾਹੀਂ ਗਏ ਸ਼ਰਧਾਲੂ*

ਮਾਣਕਪੁਰ ਸ਼ਰੀਫ ਦੇ ਸਾਲਾਨਾ ਮੇਲੇ ਦੌਰਾਨ ਕਾਂਗਰਸੀ ਆਗੂ ਪਡਿਆਲਾ ਦਾ ਵਿਸ਼ੇਸ਼ ਸਨਮਾਨ

ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਮੋਹਾਲੀ ਵੱਲੋਂ ਅੰਡਰ-15 ਅਤੇ ਅੰਡਰ-19 ਕੁੜੀਆਂ ਦੇ ਟ੍ਰਾਇਲ ਸ਼ਨੀਵਾਰ ਨੂੰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿਧਾਇਕ ਕੁਲਵੰਤ ਸਿੰਘ ਨੇ 33ਵੀਂ ਅਤੇ 34ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿੱਚ ‘ਸ਼ੁਕਰਾਨਾ ਯਾਤਰਾ’ ਦੇ ਸਵਾਗਤ ਲਈ ਕੀਤੀ ਮੀਟਿੰਗ ਦੀ ਪ੍ਰਧਾਨਗੀ

ਮੁੱਖ ਮੰਤਰੀ ਰੰਗਲਾ ਪੰਜਾਬ ਮੁਹਿੰਮ...... ਵਿਧਾਇਕ ਕੁਲਵੰਤ ਸਿੰਘ ਵੱਲੋਂ ਵਿਕਾਸ ਕਾਰਜਾਂ ਲਈ ਦਿੱਤੇ ਪੰਚਾਇਤਾਂ ਨੂੰ ਇਕ ਕਰੋੜ 88 ਲੱਖ ਰੁਪਏ ਦੇ ਚੈੱਕ

ਕੇਂਦਰ ਸਰਕਾਰ ਮੰਡੀਆਂ ਵਿੱਚ ਜਗ੍ਹਾ ਦੀ ਘਾਟ ਨੂੰ ਪੂਰਾ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦੇ ਰਹੀ: ਲਾਲ ਚੰਦ ਕਟਾਰੂਚੱਕ

ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਹੋਣ ਮਗਰੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਦੀ ਕੀਤੀ ਅਗਵਾਈ