Thursday, May 02, 2024

Chandigarh

ਕਿਸਾਨਾਂ ਦੇ ਰੋਸ ਕਾਰਨ ਅੱਜ ਟਰੇਨਾਂ ਦਾ ਚੱਕਾ ਜਾਮ

February 15, 2024 02:02 PM
SehajTimes

ਪੰਜਾਬ : ਪੰਜਾਬ ਵਿੱਚ 13 ਫਰਵਰੀ ਤੋਂ ਸ਼ੁਰੂ ਹੋਏ ਕਿਸਾਨ ਅੰਦੋਲਨ ਨੇ ਵੱਡਾ ਰੂਪ ਧਾਰਨ ਕਰ ਲਿਆ ਹੈ। ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡੇ ਜਾਣ ਅਤੇ ਰਬੜ ਤੇ ਪਲਾਸਟਿਕ ਦੀਆਂ ਗੋਲੀਆਂ ਚੱਲਣ ਕਾਰਨ ਪੰਜਾਬ ਦੀਆਂ ਹੋਰ ਕਿਸਾਨ ਜਥੇਬੰਦੀਆਂ ਵੀ ਭੜਕ ਗਈਆਂ ਹਨ। ਇਸ ਕਾਰਨ ਅੱਜ ਕਿਸਾਨਾਂ ਨੇ ਰੇਲਾਂ ਰੋਕਣ ਦਾ ਐਲਾਨ ਕੀਤਾ ਹੈ। ਸੜਕ ਅਤੇ ਰੇਲ ਮਾਰਗ ਬੰਦ ਹੋਣ ਤੋਂ ਬਾਅਦ ਉਡਾਣਾਂ ਦੀਆਂ ਕੀਮਤਾਂ 7 ਗੁਣਾ ਤੱਕ ਵਧ ਗਈਆਂ ਹਨ।

ਅੱਜ ਸ਼ਾਮ ਇੱਕ ਵਾਰ ਫਿਰ ਕੇਂਦਰ ਨਾਲ ਕਿਸਾਨਾਂ ਦੀ ਮੀਟਿੰਗ ਦਾ ਤੀਜਾ ਦੌਰ ਅਤੇ ਅੰਦੋਲਨ ਦੀ ਸ਼ੁਰੂਆਤ ਤੋਂ ਬਾਅਦ ਪਹਿਲੀ ਮੀਟਿੰਗ ਹੋਣ ਜਾ ਰਹੀ ਹੈ। ਇਸ ਵਿੱਚ ਕਿਸਾਨਾਂ ਦੇ ਮਸਲੇ ਵਿਚਾਰੇ ਜਾਣਗੇ। ਪਰ 13-14 ਫਰਵਰੀ ਨੂੰ ਪੰਜਾਬ ਦੇ ਸ਼ੰਭੂ, ਖਨੌਰੀ ਅਤੇ ਡੱਬਵਾਲੀ ਸਰਹੱਦਾਂ ‘ਤੇ ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ, ਰਬੜ ਅਤੇ ਪਲਾਸਟਿਕ ਦੀਆਂ ਗੋਲੀਆਂ ਆਦਿ ਚਲਾਏ ਜਾਣ ਤੋਂ ਪੰਜਾਬ ਦੀਆਂ ਹੋਰ ਜਥੇਬੰਦੀਆਂ ਨਾਖੁਸ਼ ਹਨ।

Have something to say? Post your comment

 

More in Chandigarh

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ SSPs ਨਾਲ ਮੀਟਿੰਗ

ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ

ਮਜ਼ਦੂਰ ਦਿਵਸ ਮੌਕੇ ਮੋਹਾਲੀ ਪ੍ਰਸ਼ਾਸਨ ਨੇ ਰਾਜ ਮਿਸਤਰੀਆਂ ਅਤੇ ਕਾਮਿਆਂ ਨੂੰ ਵੋਟ ਦੀ ਅਪੀਲ ਵਾਲੀਆਂ ਟੋਪੀਆਂ ਵੰਡੀਆਂ

ਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀ

ਆਪ ‘ਚ ਸ਼ਾਮਲ ਹੋਏ ਕਾਂਗਰਸੀ ਵਿਧਾਇਕ ਦਲਵੀਰ ਗੋਲਡੀ

‘ਚੋਣਾਂ ਦਾ ਤਿਉਹਾਰ ਦੇਸ਼ ਦਾ ਮਾਣ’ ਵਿਸ਼ੇ ’ਤੇ ਇੰਡੀਅਨ ਸਕੂਲ ਆਫ ਬਿਜ਼ਨਸ ਵਿਚ ਸੈਮੀਨਾਰ ਆਯੋਜਿਤ 

ਰਾਜਨੀਤਿਕ ਪਾਰਟੀਆਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਰੈਂਡਮਾਈਜੇਸ਼ਨ ਦਾ ਪਹਿਲਾ ਪੜਾਅ ਮੁਕੰਮਲ ਕੀਤਾ ਗਿਆ 

ਸੂਬੇ ਵਿੱਚ ਹੁਣ ਤੱਕ 100 ਲੱਖ ਮੀਟਰਿਕ ਟਨ ਤੋਂ ਵੱਧ ਕਣਕ ਦੀ ਆਮਦ, 95 ਫੀਸਦੀ ਫਸਲ ਖਰੀਦੀ : ਅਨੁਰਾਗ ਵਰਮਾ

QR Code ਨੂੰ ਸਕੈਨ ਕਰਕੇ ਵੋਟਰ ਆਪਣੇ ਪੋਲਿੰਗ ਬੂਥ ਦੀ ਵੀ ਲੈ ਸਕਣਗੇ ਜਾਣਕਾਰੀ

ਜਵਾਹਰ ਨਵੋਦਿਆ ਵਿਦਿਆਲਾ ਪਿੰਡ ਰਕੋਲੀ ਵਿੱਚ ਮਿੱਟੀ ਪਰਖ ਸਬੰਧੀ ਚਲਾਈ ਗਈ ਮੁਹਿੰਮ