Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

16 ਅਤੇ 22 ਫ਼ਰਵਰੀ ਨੂੰ Sangrur ਅਤੇ Ferozepur ਵਿਖੇ ਹੋਣ ਵਾਲੀਆਂ NRI ਮਿਲਣੀਆਂ ਦੀਆਂ ਤਾਰੀਖਾਂ ‘ਚ ਬਦਲਾਅ

February 15, 2024 02:57 PM
SehajTimes
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈ. ਪੰਜਾਬੀਆਂ ਦੇ ਵਿਭਿੰਨ ਮਸਲਿਆਂ ਨੂੰ ਹੱਲ ਕਰਨ ਦੇ ਮਕਸਦ ਨਾਲ ਆਯੋਜਿਤ ਕੀਤੀਆਂ ਜਾ ਰਹੀਆਂ ਐਨ.ਆਰ.ਆਈ. ਮਿਲਣੀਆਂ ਦੀਆਂ ਤਾਰੀਖਾਂ ‘ਚ ਕੁੱਝ ਪ੍ਰਬੰਧਕੀ ਕਾਰਨਾਂ ਕਰਕੇ ਬਦਲਾਅ ਕੀਤਾ ਗਿਆ ਹੈ। ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਐਨ.ਆਰ.ਆਈ. ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਨਵੇਂ ਪ੍ਰੋਗਰਾਮ ਤਹਿਤ ਸੰਗਰੂਰ ਵਿਖੇ 16 ਫ਼ਰਵਰੀ ਦੀ ਥਾਂ 29 ਫ਼ਰਵਰੀ ਨੂੰ ਅਤੇ ਫਿਰੋਜ਼ਪੁਰ ਵਿਖੇ 22 ਫ਼ਰਵਰੀ ਦੀ ਥਾਂ 27 ਫ਼ਰਵਰੀ ਨੂੰ ਐਨ.ਆਰ.ਆਈ. ਮਿਲਣੀ ਆਯੋਜਿਤ ਕੀਤੀ ਜਾਵੇਗੀ।
 
 
 
ਸ. ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ 3 ਫ਼ਰਵਰੀ ਅਤੇ 9 ਫ਼ਰਵਰੀ ਨੂੰ ਪਠਾਨਕੋਟ ਅਤੇ ਸ਼ਹੀਦ ਭਗਤ ਸਿੰਘ ਨਗਰ ਵਿਖੇ ਐਨ.ਆਰ.ਆਈ ਮਿਲਣੀਆਂ ਕਰਵਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮਿਲਣੀ ਪ੍ਰੋਗਰਾਮ ਮੌਕੇ ਪ੍ਰਾਪਤ ਸ਼ਿਕਾਇਤਾਂ ਨੂੰ ਛੇਤੀ ਹੱਲ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਤਾਂ ਜੋ ਇਨ੍ਹਾਂ ਸ਼ਿਕਾਇਤਾਂ ਦਾ ਨਿਪਟਾਰਾ ਸਮਾਂਬੱਧ ਢੱਗ ਨਾਲ ਕੀਤਾ ਜਾ ਸਕੇ। ਇਸ ਮੌਕੇ ਪ੍ਰਮੁੱਖ ਸਕੱਤਰ ਐਨ.ਆਰ.ਆਈ ਮਾਮਲੇ ਵਿਭਾਗ ਸ੍ਰੀ ਦਿਲੀਪ ਕੁਮਾਰ, ਸਕੱਤਰ ਸ੍ਰੀਮਤੀ ਕੰਵਲਪ੍ਰੀਤ ਬਰਾੜ ਅਤੇ ਏ.ਡੀ.ਜੀ.ਪੀ. ਐਨ.ਆਰ.ਆਈ. ਸ੍ਰੀ ਪ੍ਰਵੀਨ ਕੁਮਾਰ ਸਿਨਹਾ ਆਦਿ ਹਾਜ਼ਰ ਸਨ।
 

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ