Wednesday, May 15, 2024

Chandigarh

ਪਟਿਆਲਾ ਦੇ ਰਾਜਿੰਦਰਾ ਹਸਪਤਾਲ ਅਤੇ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਚ ਸਟਾਫ ਨਰਸਾਂ ਦੀਆਂ 473 ਅਸਾਮੀਆਂ ਭਰਨ ਦੀ ਪ੍ਰਵਾਨਗੀ

April 26, 2021 06:50 PM
SehajTimes

ਚੰਡੀਗੜ੍ਹ, : ਸੂਬਾ ਭਰ ਵਿਚ ਕੋਵਿਡ-19 ਦੀ ਹੰਗਾਮੀ ਸਥਿਤੀ ਨਾਲ ਪ੍ਰਭਾਵੀ ਢੰਗ ਰਾਹੀਂ ਨਿਪਟਣ ਲਈ ਪੰਜਾਬ ਮੰਤਰੀ ਮੰਡਲ ਨੇ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਅਤੇ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਸਟਾਫ ਨਰਸਾਂ ਦੀਆਂ 473 ਅਸਾਮੀਆਂ ਦੀ ਭਰਤੀ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਇਹ ਅਸਾਮੀਆਂ ਅਧੀਨ ਸੇਵਾਵਾਂ ਚੋਣ ਬੋਰਡ ਦੇ ਦਾਇਰੇ ਵਿਚੋਂ ਕੱਢ ਕੇ ਬਾਬਾ ਫਰੀਦ ਯੂਨੀਵਰਸਿਟੀ, ਫਰੀਦਕੋਟ ਰਾਹੀਂ ਮੈਰਿਟ ਦੇ ਆਧਾਰ ਉਤੇ ਲਿਖਤੀ ਪ੍ਰੀਖਿਆ ਰਾਹੀਂ ਭਰੀਆਂ ਜਾਣਗੀਆਂ। 

        ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਨਵੀਆਂ ਭਰਤੀ ਸਟਾਫ ਨਰਸਾਂ ਨੂੰ ਵਿੱਤ ਵਿਭਾਗ ਵੱਲੋਂ ਪ੍ਰਵਾਨਿਤ ਕੀਤੀ ਜਾ ਚੁੱਕੀ 29,200 ਰੁਪਏ ਪ੍ਰਤੀ ਮਹੀਨਾ ਤਨਖਾਹ ਮਿਲੇਗੀ। 

        ਜਿਕਰਯੋਗ ਹੈ ਕਿ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਕੰਮਕਾਜ ਵਿਚ ਹੋਰ ਵਧੇਰੇ ਕੁਸ਼ਲਤਾ ਲਿਆਉਣ ਲਈ ਸੂਬਾ ਸਰਕਾਰ ਦੀ ਪੁਨਰਗਠਨ ਯੋਜਨਾ ਦੇ ਤਹਿਤ ਇਹ ਅਸਾਮੀਆਂ ਸਿਰਜੀਆਂ ਗਈਆਂ ਹਨ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਮੋਹਾਲੀ ਵਿੱਚ ਕਰੋਨਾ ਕਾਰਨ 11 ਮਰੀਜ਼ਾਂ ਦੀ ਮੌਤ, 749 ਨਵੇਂ ਮਾਮਲੇ ਮਿਲੇ

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਜ਼ਿਲ੍ਹਾ ਸੰਗਰੂਰ 'ਚ ਕੋਵਿਡ ਪੀੜਤਾਂ ਦੇ ਇਲਾਜ ਲਈ ਬੈਡ ਸਹੂਲਤਾਂ ਵਧਾਈਆਂ ਜਾਣ-ਚੰਦਰ ਗੈਂਦ

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਰਾਜਿੰਦਰਾ ਹਸਪਤਾਲ ਸਮੇਤ ਹੋਰ ਹਸਪਤਾਲਾਂ 'ਚ ਆਕਸੀਜਨ ਦੀ ਲੋੜੀਂਦੀ ਸਪਲਾਈ ਦੇ ਪ੍ਰਬੰਧ ਮੁਕੰਮਲ-ਕੁਮਾਰ ਅਮਿਤ

Have something to say? Post your comment

 

More in Chandigarh

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ  

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ

ਚੰਡੀਗੜ੍ਹ ਦੀ ਹੱਦ ਨਾਲ ਲੱਗਦੀਆਂ ਨਾਜਾਇਜ਼ ਉਸਾਰੀਆਂ 'ਤੇ ਮੋਹਾਲੀ ਪ੍ਰਸ਼ਾਸਨ ਸਖ਼ਤ ਹੋਇਆ

6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਮੋਹਾਲੀ ਦੀ ਦਿਸ਼ਾ ਨੇ MBBS ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚ ਪਹਿਲਾ ਦਾ ਸਥਾਨ ਹਾਸਲ ਕੀਤਾ

ਏ.ਡੀ.ਸੀ. ਵੱਲੋਂ ਅਬਰੋਡ ਕੈਰੀਅਰਜ਼ ਫਰਮ ਦਾ ਲਾਇਸੰਸ ਰੱਦ

ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਲੋਕਤੰਤਰ ਦਾ ਤਿਉਹਾਰ ਮਨਾਉਣ ਲਈ ਸਵੀਪ ਟੀਮ ਵੱਲੋਂ ਰੇਲਵੇ ਸਟੇਸ਼ਨ ਅਤੇ ਬੱਸ ਅੱਡਿਆ ਉਤੇ ਦਸਤਕ 

ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਗ੍ਰਿਫ਼ਤਾਰ

ਅੰਤਰਰਾਸ਼ਟਰੀ ਮਾਂ ਦਿਵਸ ਅਤੇ ਨਰਸ ਦਿਵਸ ਮੌਕੇ ਜ਼ਿਲ੍ਹਾ ਹਸਪਤਾਲ ਵਿਖੇ ਵੋਟ ਪਾਉਣ ਦਾ ਸੁਨੇਹਾ ਦਿੱਤਾ ਗਿਆ