Saturday, April 27, 2024
BREAKING NEWS
ਮੰਡੀਆਂ ਵਿੱਚੋਂ 64301 ਮੀਟਰਕ ਟਨ ਕਣਕ ਦੀ ਕਰਵਾਈ ਗਈ ਲਿਫਟਿੰਗਵੋਟ ਦੇ ਅਧਿਕਾਰ ਬਾਰੇ ਜਾਗਰੂਕ ਕਰਨ ਲਈ ਸਕੂਲਾਂ ਦੇ ਵਿਦਿਆਰਥੀਆਂ ਦੇ ਕਰਵਾਏ ਵੱਖ-ਵੱਖ ਮੁਕਾਬਲੇਪੰਜਾਬੀ ਯੂਨੀਵਰਸਿਟੀ ਵਿਖੇ 'ਪੰਜਾਬ ਵਿੱਚ ਖੇਤੀ ਅੰਦੋਲਨ’ ਵਿਸ਼ੇ ਉੱਤੇ ਕਾਨਫਰੰਸ ਸ਼ੁਰੂਜ਼ਿਲ੍ਹਾ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਪੰਜਾਬ ਪੁਲਿਸ ਨੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰਬਹਾਵਲਪੁਰ ਸਮਾਜ ਨੇ ਗੋਗੀਆ ਨੂੰ ਸੌਂਪੀ ਜ਼ਿੰਮੇਵਾਰੀਗੈਰ-ਕਾਨੂੰਨੀ ਮਾਈਨਿੰਗ ਰੋਕਣ ਲਈ ਅਤੇ ਸਟੋਨ ਕਰੱਸ਼ਰਾਂ/ਸਕਰੀਨਿੰਗ ਪਲਾਂਟਾਂ ਦੀ ਚੈਕਿੰਗਕਮਲ ਕਿਸ਼ੋਰ ਯਾਦਵ ਨੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵਜੋਂ ਅਹੁਦਾ ਸੰਭਾਲਿਆਮੋਹਾਲੀ ਜ਼ਿਲ੍ਹੇ ’ਚ 30 ਮਈ ਤੋਂ 1 ਜੂਨ ਤੱਕ ਅਤੇ 4 ਜੂਨ ਨੂੰ ਡਰਾਈ ਡੇਅ ਰਹੇਗਾਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਖਾਦ ਅਤੇ ਬੀਜ ਵਿਕਰੀ ਦੀਆਂ ਦੁਕਾਨਾਂ ਦੀ ਚੈਕਿੰਗ

Chandigarh

ਪੀ ਆਰ ਟੀ ਸੀ ਅਤੇ ਪਨਬਸ ਵਲੋਂ ਭਾਰਤ ਬੰਦ ਨੂੰ ਸਮਰਥਨ

February 16, 2024 12:06 PM
SehajTimes

ਪੰਜਾਬ : MSP ‘ਤੇ ਕਾਨੂੰਨੀ ਗਾਰੰਟੀ ਦੀ ਮੰਗ ਕਰ ਰਹੇ ਕਿਸਾਨ ਸੰਗਠਨਾਂ ਵੱਲੋਂ ਅੱਜ ਭਾਰਤ ਬੰਦ ਦਾ ਐਲਾਨ ਕੀਤਾ ਗਿਆ ਹੈ। ਇਸ ਅੰਦੋਲਨ ਕਾਰਨ ਪੰਜਾਬ ਵਿਚ ਅੱਜ ਬੱਸ ਸੇਵਾਵਾਂ ਬੰਦ ਰਹਿਣਗੀਆਂ। ਬੱਸਾਂ ਜ਼ਰੀਏ ਸਫਰ ਕਰਨ ਵਾਲੇ ਯਾਤਰੀਆਂ ਨੂੰ ਅੱਜ ਬੱਸ ਸਰਵਿਸ ਉਪਲਬਧ ਹੋਣਾ ਬਹੁਤ ਮੁਸ਼ਕਲ ਹੋਵੇਗਾ ਕਿਉਂਕਿ ਸਰਕਾਰੀ ਦੇ ਨਾਲ-ਨਾਲ ਪ੍ਰਾਈਵੇਟ ਬੱਸਾਂ ਵੀ ਲਗਭਗ ਬੰਦ ਰਹਿਣਗੀਆਂ। ਪਨਬਸ-ਪੀਆਰਟੀਸੀ ਠੇਕਾ ਕਰਮਚਾਰੀ ਯੂਨੀਅਨ ਵੱਲੋਂ ਭਾਰਤ ਵਿਚ ਪੂਰਨ ਤੌਰ ‘ਤੇ ਸਮਰਥਨ ਦਿੰਦੇ ਹੋਏ ਬੱਸਾਂ ਦਾ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ।

Have something to say? Post your comment

 

More in Chandigarh

ਜ਼ਿਲ੍ਹਾ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ

ਪੰਜਾਬ ਪੁਲਿਸ ਨੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ

ਗੈਰ-ਕਾਨੂੰਨੀ ਮਾਈਨਿੰਗ ਰੋਕਣ ਲਈ ਅਤੇ ਸਟੋਨ ਕਰੱਸ਼ਰਾਂ/ਸਕਰੀਨਿੰਗ ਪਲਾਂਟਾਂ ਦੀ ਚੈਕਿੰਗ

ਮੋਹਾਲੀ ਜ਼ਿਲ੍ਹੇ ’ਚ 30 ਮਈ ਤੋਂ 1 ਜੂਨ ਤੱਕ ਅਤੇ 4 ਜੂਨ ਨੂੰ ਡਰਾਈ ਡੇਅ ਰਹੇਗਾ

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਖਾਦ ਅਤੇ ਬੀਜ ਵਿਕਰੀ ਦੀਆਂ ਦੁਕਾਨਾਂ ਦੀ ਚੈਕਿੰਗ

ਸਰਕਾਰੀ ਅਤੇ ਪ੍ਰਾਈਵੇਟ ਵਾਹਨਾਂ ਉੱਪਰ ਵੋਟਰ ਜਾਗਰੂਕਤਾ ਦਾ ਸੁਨੇਹਾ

ਸਰਕਾਰ ਕਿਸਾਨਾਂ ਦੀ ਫ਼ਸਲ ਦੀ ਤੁਰੰਤ ਖਰੀਦ ਅਤੇ 48 ਘੰਟਿਆਂ ਅੰਦਰ ਭੁਗਤਾਨ ਲਈ ਵਚਨਬੱਧ : ਅਨੁਰਾਗ ਵਰਮਾ

ਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਦਾ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਸਵੀਪ ਟੀਮ ਵੱਲੋਂ ਹਲਕਾ ਡੇਰਾਬੱਸੀ ਵਿਚ ਨੌਜੁਆਨਾਂ ਨੂੰ ਕੀਤਾ ਗਿਆ ਜਾਗਰੂਕ

ਕਿਸਾਨਾਂ ਨੂੰ ਮੁਆਵਜ਼ਾ ਦਿੱਤੇ ਬਗੈਰ ਸੜਕ ਦੇ ਟੈਂਡਰ ਲਗਵਾ ਕੇ ਜ਼ਮੀਨ ’ਤੇ ਗੈਰ ਕਾਨੂੰਨੀ ਕਬਜ਼ਾ ਕਰਵਾਉਣਾ ਚਾਹੁੰਦੇ ਨੇ ਪ੍ਰਨੀਤ ਕੌਰ ਤੇ ਡਾ. ਬਲਬੀਰ ਸਿੰਘ: ਐਨ ਕੇ ਸ਼ਰਮਾ