Tuesday, June 17, 2025

Chandigarh

ਸਮੂਹ ਐਕਰੀਡੇਟਿਡ(ਪਿੰਕ) ਅਤੇ ਪੀਲੇ ਕਾਰਡ ਧਾਰਕ ਪੱਤਰਕਾਰਾਂ ਸਬੰਧੀ ਜ਼ਰੂਰੀ ਸੂਚਨਾ

February 16, 2024 04:14 PM
SehajTimes

ਜ਼ਰੂਰੀ ਸੂਚਨਾ

ਮੋਹਾਲੀ : ਜ਼ਿਲ੍ਹੇ ਦੇ ਸਮੂਹ ਐਕਰੀਡੇਟਿਡ(ਪਿੰਕ) ਅਤੇ ਪੀਲੇ ਕਾਰਡ ਧਾਰਕ ਪੱਤਰਕਾਰਾਂ ਨੂੰ ਸਨਿਮਰ ਬੇਨਤੀ ਹੈ ਕਿ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਚੋਣ ਵਿਭਾਗ ਵੱਲੋਂ ਪੋਲਿੰਗ ਅਤੇ ਕਾਊਟਿੰਗ ਦੇ ਸ਼ਨਾਖਤੀ ਕਾਰਡ ਬਣਾਏ ਜਾਣੇ ਹਨ। ਸੋ ਕ੍ਰਿਪਾ ਕਰਕੇ 19.02.2024 ਤੱਕ ਜ਼ਿਲ੍ਹਾ ਲੋਕ ਸੰਪਰਕ ਦਫਤਰ ਦੇ ਕਮਰਾ ਨੰ. 443 ਵਿਖੇ 6 ਪਾਸਪੋਰਟ ਸਾਈਜ਼ ਦੀਆਂ ਫੋਟੋਆਂ ਅਤੇ ਐਕਰੀਡੇਟਿਡ(ਪਿੰਕ) ਅਤੇ ਪੀਲੇ ਕਾਰਡ ਦੀ ਫੋਟੋਕਾਪੀ ਜਮ੍ਹਾਂ ਕਰਵਾ ਦਿੱਤੀ ਜਾਵੇ ਜੀ।

 

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ