Monday, June 16, 2025

International

ਪੰਜਾਬੀ ਨੌਜਵਾਨ ਦੀ ਅਮਰੀਕਾ ‘ਚ ਸੜਕ ਹਾਦਸੇ ‘ਚ ਮੌਤ

February 16, 2024 05:54 PM
SehajTimes

ਅਮਰੀਕਾ : ਅਮਰੀਕਾ ਤੋਂ ਮੰਦਭਾਗੀ ਖਬਰ ਜਿੱਥੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਹੁਸ਼ਿਆਰਪੁਰ ਦੇ ਟਾਂਡਾ ਦੇ ਅਧੀਨ ਪੈਂਦੇ ਪਿੰਡ ਜਹੂਰਾ ਦੇ ਵਾਸੀ ਵਰਿੰਦਰ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਵਰਿੰਦਰ ਕਰੀਬ 11 ਮਹੀਨੇ ਪਹਿਲਾਂ ਅਮਰੀਕਾ ਗਿਆ ਸੀ ਤੇ ਅਮਰੀਕਾ ਦੇ ਇੰਡੀਆਨਾ ਵਿਖੇ ਰਹਿ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਜਦੋਂ ਵਰਿੰਦਰ ਕੰਮ ਤੋਂ ਸਾਈਕਲ ‘ਤੇ ਘਰ ਵਾਪਸ ਆ ਰਿਹਾ ਸੀ। ਇਸ ਦੌਰਾਨ ਹਾਈਵੇ ‘ਤੇ ਪਿਛੋਂ ਆਈ ਤੇਜ਼ ਰਫਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਮੌਕੇ ‘ਤੇ ਹੀ ਵਰਿੰਦਰ ਸਿੰਘ ਦੀ ਮੌਤ ਹੋ ਗਈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੀ ਮਾਤਾ ਨੇ ਦੱਸਿਆ ਕਿ ਵਰਿੰਦਰ 20 ਸਾਲ ਦਾ ਸੀ ਤੇ ਉਸ ਦੇ ਪਿਤਾ ਦੀ ਕਰੀਬ ਛੇ ਸਾਲ ਪਹਿਲਾਂ ਮੌਤ ਹੋ ਗਈ ਸੀ। 

Have something to say? Post your comment

 

More in International

ਜਸਬੀਰ ਸਿੰਘ Youtuber ਨੂੰ ਅਦਾਲਤ ਨੇ ਭੇਜਿਆ ਨਿਆਇਕ ਹਿਰਾਸਤ ‘ਚ

ਅਮਰੀਕਾ ; ਹਾਰਵਰਡ ਯੂਨੀਵਰਸਿਟੀ ‘ਚ ਵਿਦੇਸ਼ੀ ਵਿਦਿਆਰਥੀਆਂ ਦੇ ਦਾਖਲੇ ‘ਤੇ ਟਰੰਪ ਨੇ ਲਗਾਈ ਰੋਕ

ਅਮਰੀਕੀ ਰਾਸ਼ਟਰਪਤੀ ਟਰੰਪ ਨੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਰੋਜ਼ਾਨਾ 3000 ਲੋਕਾਂ ਨੂੰ ਕਰੋ ਗ੍ਰਿਫ਼ਤਾਰ

ਅਮਰੀਕਾ ; ਐਲੋਨ ਮਸਕ ਨੇ ਟਰੰਪ ਦੇ ਵਿਸ਼ੇਸ਼ ਸਲਾਹਕਾਰ ਵਜੋਂ ਦਿੱਤਾ ਅਸਤੀਫਾ

ਭਾਰਤ ; ਪਾਕਿ ਹਾਈ ਕਮਿਸ਼ਨ ਦੇ ਇੱਕ ਹੋਰ ਅਧਿਕਾਰੀ ਨੂੰ ਦੇਸ਼ ਛੱਡਣ ਦੇ ਹੁਕਮ

ਟਰੰਪ ਨੇ ਬਣਾਇਆ ਨਵਾਂ ਕਾਨੂੰਨ ; ਅਮਰੀਕਾ ‘ਚ ਬਿਨਾਂ ਪੁੱਛੇ ਨਹੀਂ ਸਾਂਝੀ ਹੋ ਸਕੇਗੀ ਕਿਸੇ ਦੀ ਤਸਵੀਰ

ਟਰੰਪ ਦਾ ਫੈਸਲਾ ‘ਅਮਰੀਕਾ ‘ਚ ਟਰੱਕ ਚਲਾਉਣਾ ਹੈ ਤਾਂ ਸਿੱਖਣੀ ਹੋਵੇਗੀ ਅੰਗਰੇਜ਼ੀ

ਟਰੰਪ ਨੇ 9 ਲੱਖ ਪ੍ਰਵਾਸੀਆਂ ਦੇ ਕਾਨੂੰਨੀ ਪਰਮਿਟ ਕੀਤੇ ਰੱਦ

UK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸ

ਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼