Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

NSS ਵਿਭਾਗ ਵੱਲੋਂ 'ਅੰਤਰਰਾਸ਼ਟਰੀ ਬਾਲ ਕੈਂਸਰ ਦਿਵਸ' ਮੌਕੇ ਸਮਸਪੁਰ ਪਿੰਡ ਵਿੱਚ ਜਾਗਰੂਕਤਾ ਰੈਲੀ ਕੱਢੀ

February 16, 2024 06:42 PM
SehajTimes
ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਵੱਲੋਂ 'ਅੰਤਰਰਾਸ਼ਟਰੀ ਬਾਲ ਕੈਂਸਰ ਦਿਵਸ' ਮੌਕੇ ਸਮਸਪੁਰ ਪਿੰਡ ਵਿੱਚ ਜਾਗਰੂਕਤਾ ਰੈਲੀ ਕੱਢੀ ਗਈ। ਕੋਆਰਡੀਨੇਟਰ ਡਾ. ਮਮਤਾ ਸ਼ਰਮਾ ਨੇ ਦੱਸਿਆ ਕਿ ਐੱਨ. ਐੱਸ. ਐੱਸ. ਵਲੰਟੀਅਰਾਂ ਨੇ ਉੱਨਤ ਭਾਰਤ ਅਭਿਆਨ, ਰੈੱਡ ਰਿਬਨ ਕਲੱਬ, ਏਕ ਭਾਰਤ ਸ਼੍ਰੇਸ਼ਟ ਭਾਰਤ ਕਲੱਬ, ਇੰਟਰਪਨਿਉਰਸਿਪ ਕਲੱਬ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਸਮਸਪੁਰ ਦੇ ਸਾਂਝੇ ਉੱਦਮਾਂ ਨਾਲ਼ ਇਹ ਰੈਲੀ ਕੱਢੀ।
ਉਨ੍ਹਾਂ ਦੱਸਿਆ ਕਿ ਇਸ ਬਾਲ ਕੈਂਸਰ ਜਾਗਰੂਕਤਾ ਰੈਲੀ ਦਾ ਮੁੱਖ ਮਕਸਦ ਬੱਚਿਆਂ ਵਿੱਚ ਕੈਂਸਰ ਬਾਰੇ ਲੋਕਾਂ ਨੂੰ ਜਾਗਰੂਕਤਾ ਪੈਦਾ ਕਰਨਾ ਸੀ। ਇਸ ਸਕੂਲ ਤੋਂ ਹੈੱਡਮਿਸਟਰੈਸ ਮਧੂ ਬਾਲਾ ਨੇ ਜਾਗਰੂਕਤਾ ਰੈਲੀ ਮੌਕੇ ਬੋਲਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਕਰ ਕੇ ਪਿੰਡ ਦੇ ਲੋਕਾਂ ਵਿੱਚ ਬਾਲ ਕੈਂਸਰ ਪ੍ਰਤੀ ਜਾਗਰੂਕਤਾ ਫੈਲਾਉਣਾ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ। ਉਨ੍ਹਾਂ ਇਸ ਰੈਲੀ ਦੇ ਆਯੋਜਕਾਂ, ਵਿਸ਼ੇਸ਼ ਤੌਰ ਉੱਤੇ ਗੋਲਡੀ ਗਿਰ, ਨਵਨੀਤ ਕੌਰ ਦਾ ਧੰਨਵਾਦ ਕੀਤਾ।
 ਇਸ ਜਾਗਰੂਕਤਾ ਰੈਲੀ ਵਿੱਚ ਐੱਨ. ਐੱਸ. ਐੱਸ. ਪ੍ਰੋਗਰਾਮ ਅਫ਼ਸਰ ਡਾ. ਲਖਵੀਰ ਸਿੰਘ ਅਤੇ ਸਕੂਲ ਅਧਿਆਪਕ ਗੁਰਲੀਨ ਕੌਰ, ਨੀਤੂ ਕੌਰ ਸਮੇਤ ਲਗਭਗ 31 ਐੱਨ. ਐੱਸ. ਐੱਸ. ਵਲੰਟੀਅਰਾਂ, ਯੂਨੀਵਰਸਿਟੀ ਦੇ ਸੋਸ਼ਲ ਵਰਕ ਵਿਭਾਗ ਦੇ ਵਿਦਿਆਰਥੀਆਂ ਅਤੇ ਸਕੂਲੀ ਬੱਚਿਆਂ ਨੇ ਭਾਗ ਲਿਆ।
 

Have something to say? Post your comment

 

More in Malwa

ਹਰਚੰਦ ਸਿੰਘ ਬਰਸਟ ਵੱਲੋਂ ਸਮਾਣਾ ਵਿੱਚ ਵਲੰਟੀਅਰਾਂ ਨਾਲ ਅਹਿਮ ਮੀਟਿੰਗ

ਪ੍ਰਸ਼ਾਸਨ ਵੱਲੋਂ ਸਰਕਾਰੀ ਜਗਾ ’ਤੇ ਨਾਜਾਇਜ਼ ਕਬਜ਼ਾ ਛੁਡਾਉਣ ਦੀ ਵੱਡੀ ਕਾਰਵਾਈ

ਡੇਅਰੀ ਉੱਦਮ ਸਿਖਲਾਈ ਕੋਰਸ 4 ਮਈ ਤੋਂ ਹੋਵੇਗਾ ਸ਼ੁਰੂ : ਡਿਪਟੀ ਡਾਇਰੈਕਟਰ

ਪੰਜਾਬ ਸਰਕਾਰ ਵੱਲੋਂ ਅਗੰਮਪੁਰ ਪੁਲ ਦੀ ਸੁਰੱਖਿਆ ਲਈ 19.72 ਕਰੋੜ ਰੁਪਏ ਦੇ ਹੜ੍ਹ-ਰੋਕੂ ਕੰਮ ਜਾਰੀ: ਬਰਿੰਦਰ ਕੁਮਾਰ ਗੋਇਲ

ਕੋਟਕਪੂਰਾ ਰਜਬਾਹੇ ਦੀ ਮੁਰੰਮਤ ਮਹਿਜ 52 ਦਿਨਾਂ ਵਿੱਚ ਮੁਕੰਮਲ : ਸਪੀਕਰ ਸੰਧਵਾਂ

ਸਪੀਕਰ ਸੰਧਵਾਂ ਵੱਲੋਂ ਸਿੱਖਿਆ ਕ੍ਰਾਂਤੀ ਮੁਹਿੰਮ ਤੱਕ ਸਕੂਲਾਂ ’ਚ ਵਿਕਾਸ ਕਾਰਜਾਂ ਦਾ ਉਦਘਾਟਨ

ਮੁਲਾਜ਼ਮ ਮਜ਼ਦੂਰ ਅਤੇ ਪੈਨਸ਼ਨਰ ਜਥੇਬੰਦੀਆਂ ਵੱਲੋਂ ਕੌਮਾਂਤਰੀ ਮਜ਼ਦੂਰ ਦਿਹਾੜਾ ਮਨਾਉਣ ਦਾ ਫੈਸਲਾ

ਸੁਨਾਮ ਵਿਖੇ ਛੱਪੜ ਪਾਰਕ ਵਿੱਚ ਤਬਦੀਲੀ ਲਈ ਤਿਆਰ

‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਰਜਿਸਟਰੇਸ਼ਨ ਪ੍ਰਕਿਰਿਆ ਸਬੰਧੀ ਮੀਟਿੰਗ

ਹੋਣਹਾਰ ਵਿਦਿਆਰਥਣ ਤਮੰਨਾ ਪ੍ਰਜਾਪਤੀ ਸਵਿਤਰੀ ਬਾਈ ਜੀ ਦੀ ਤਸਵੀਰ ਨਾਲ ਸਨਮਾਨਤ