Tuesday, June 17, 2025

Majha

ਆਪ ਦੀ ਸਰਕਾਰ ਆਪਦੇ ਦੁਆਰ ਸਰਹੰਦੀ ਪਿੰਡ ਖਾਲੜਾ ਪਹੁੰਚੀ

February 17, 2024 11:26 PM
Manpreet Singh khalra

ਖਾਲੜਾ : ਅੱਜ ਪਿੰਡ ਖਾਲੜਾ ਵਿਖੇ ਲੱਗਾ ਕੈਂਪ ਆਪ ਦੀ ਸਰਕਾਰ ਆਪ ਦੇ ਦਵਾਰ ਜਿਸ ਤਹਿਤ ਸਾਰੇ ਸਰਕਾਰੀ ਅਫਸਰ ਪੁੱਜੇ ਅਤੇ ਲੋਕਾਂ ਨੂੰ ਸਹੂਲਤਾਂ ਦਿੱਤੀਆਂ ਜਿਵੇਂ ਪੈਨਸ਼ਨ ਲੱਗਣ ਵਾਲੀਆਂ ਸੀ ਪੈਗਸ਼ਨ ਲਾਈਆ ਜਿਨਾਂ ਦੇ ਕਣਕ ਕੱਟੀ ਗਈ ਦੁਬਾਰਾ ਕਣਕ ਬਹਾਲ ਕੀਤੀ ਗਈ । ਹੈਲਥ ਕਾਰਡ ਬਣਾਏ ਗਏ ਮੌਕੇ ਤੇ ਪਟਵਾਰੀ ਤਸੀਲਦਾਰ ਹੈਲਥ ਡਿਪਾਰਟਮੈਂਟ ਆਗਣਵਾੜੀ ਦੇ ਡਿਪਾਰਟਮੈਂਟ ਸਾਰੇ ਪਹੁੰਚੇ ਮੌਕੇ ਤੇ ਮੌਜੂਦ ਮੋਹਤਬਾਰ ਗੁਰਜੀਤ ਸਿੰਘ ਜੰਡ ਸੁਖਦੇਵ ਸਿੰਘ ਸੋਨੀ ਗੌਰਵ ਬੈਬੀ ਨੇ ਸਾਰੇ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਮੁਸ਼ਕਲਾਂ ਦਾ ਹੱਲ ਕੀਤਾ ।

Have something to say? Post your comment

 

More in Majha

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਾਰਕੋ-ਤਸਕਰੀ ਰੈਕੇਟ ਦਾ ਪਰਦਾਫਾਸ਼; 4.5 ਕਿਲੋਗ੍ਰਾਮ ਹੈਰੋਇਨ, 11 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਦਮਦਮੀ ਟਕਸਾਲ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਹਵਾਈ ਹਾਦਸੇ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ

ਅੰਮ੍ਰਿਤਸਰ ਵਿੱਚ ਨਾਰਕੋ-ਹਵਾਲਾ ਕਾਰਟੇਲ ਦਾ ਪਰਦਾਫਾਸ਼; 4.5 ਕਿਲੋਗ੍ਰਾਮ ਹੈਰੋਇਨ, 8.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਛੇ ਗ੍ਰਿਫ਼ਤਾਰ

ਕੇਵਲ ਸ਼੍ਰੋਮਣੀ ਕਮੇਟੀ ਨਹੀਂ ਸਮੁੱਚੀ ਪੰਥ ਦੀ ਰਾਏ ਨਾਲ ਬਣੇਗਾ ਜਥੇਦਾਰਾਂ ਪ੍ਰਤੀ ਵਿਧੀ ਵਿਧਾਨ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ

ਅੰਮ੍ਰਿਤਸਰ ; ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਨੈੱਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; ਅੱਠ ਪਿਸਤੌਲਾਂ ਸਮੇਤ ਦੋ ਗ੍ਰਿਫ਼ਤਾਰ

ਆਪ ਮੁਹਾਰੇ’ ਵਹੀਰਾਂ ਘੱਤ ਕੇ ਦਮਦਮੀ ਟਕਸਾਲ ਪੁੱਜੀਆਂ ਲੱਖਾਂ ਸੰਗਤਾਂ ਨੇ ਸ਼ਰਧਾਂ ਨਾਲ ਮਨਾਇਆ 41ਵਾਂ ਸ਼ਹੀਦੀ ਸਮਾਗਮ

ਪਾਕਿ-ਸਮਰਥਿਤ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; ਛੇ ਆਧੁਨਿਕ ਪਿਸਤੌਲਾਂ ਸਮੇਤ ਦੋ ਗ੍ਰਿਫ਼ਤਾਰ

ਅੰਮ੍ਰਿਤਸਰ ‘ਚ ਪਿਓ ਨੇ ਆਪਣੀ ਧੀ ਤੇ ਉਸਦੇ ਪ੍ਰੇਮੀ ਦਾ ਬੇਰਹਿਮੀ ਨਾਲ ਕੀਤਾ ਕਤਲ

ਜੂਨ 84 ਦੇ ਘੱਲੂਘਾਰੇ ਦੀ ਵਰ੍ਹੇਗੰਢ ਕੌਮ ਏਕਤਾ ਅਤੇ ਚੜ੍ਹਦੀ ਕਲਾ ਨਾਲ ਮਨਾਵੇ