Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸਵੀਪ ਟੀਮ ਨੇ ਵਿਦਿਆਰਥੀਆਂ ਨੂੰ ਵੋਟਰ ਹੈਲਪ ਲਾਈਨ ਨੰਬਰ 1950 ਤੋਂ ਕਰਵਾਇਆ ਜਾਣੂ

February 19, 2024 02:47 PM
SehajTimes

ਪਟਿਆਲਾ : ਜ਼ਿਲ੍ਹਾ ਚੋਣ ਅਫ਼ਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕਤੰਤਰ ਦੀ ਮਜ਼ਬੂਤੀ ਲਈ ਜ਼ਿਲ੍ਹਾ ਸਵੀਪ ਟੀਮ ਪਟਿਆਲਾ ਵੱਲੋਂ ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਵਿਖੇ ਪ੍ਰਿੰਸੀਪਲ ਪ੍ਰੋ. ਅਮਰਜੀਤ ਸਿੰਘ ਦੀ ਅਗਵਾਈ ਵਿੱਚ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਕਾਲਜ ਦੇ ਵਿਦਿਆਰਥੀਆਂ ਤੋਂ ਵੋਟਰ ਜਾਗਰੂਕਤਾ ਸਬੰਧੀ ਪੋਸਟਰ ਅਤੇ ਸਲੋਗਨ ਲਿਖਵਾਏ ਗਏ। ਸਮਾਗਮ ਸਮੇਂ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਸ੍ਰੀ ਸਵਿੰਦਰ ਰੇਖੀ ਜਿਸ ਵਿੱਚ 18 ਸਾਲ ਪੂਰੇ ਕਰਨ ਵਾਲੇ ਵਿਦਿਆਰਥੀਆਂ ਨੂੰ ਵੋਟ ਦੀ ਅਗਾਊਂ ਰਜਿਸਟ੍ਰੇਸ਼ਨ ਬਾਰੇ ਅਤੇ ਆਨਲਾਈਨ, ਆਫ਼ਲਾਈਨ ਵੋਟਰ ਰਜਿਸਟਰ  ਪ੍ਰਕਿਰਿਆ ਬਾਰੇ ਪ੍ਰੇਰਤ ਕੀਤਾ ਗਿਆ ਅਤੇ ਵਿਦਿਆਰਥੀ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ 100 ਫ਼ੀਸਦੀ ਭਾਗੀਦਾਰੀ ਲਈ ਅਪੀਲ ਕੀਤੀ।

 

ਉਨ੍ਹਾਂ ਦੱਸਿਆ ਕਿ ਆਗਾਮੀ ਲੋਕ ਸਭਾ ਚੋਣਾ ਲਈ ਪਟਿਆਲਾ ਵਿਖੇ ਵੋਟਰ ਹੈਲਪ ਲਾਈਨ ਨੰਬਰ 1950 ਚਾਲੂ ਕੀਤਾ ਗਿਆ ਹੈ, ਜਿਸ ’ਤੇ ਸਵੇਰੇ 7 ਵਜੇ ਤੋਂ ਰਾਤ 11 ਵਜੇ ਤੱਕ ਸੰਪਰਕ ਕੀਤਾ ਜਾ ਸਕਦਾ ਹੈ ਤੇ ਵੋਟਰ ਆਪਣੀ ਵੋਟ ਬਣਵਾਉਣ, ਵੋਟ ਤਬਦੀਲ ਕਰਵਾਉਣ ਸਮੇਤ ਵੋਟਾਂ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲੈ ਸਕਦੇ ਹਨ। ਇਸ ਮੌਕੇ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਵੱਲੋਂ ਵਿਦਿਆਰਥੀਆਂ ਨੂੰ ਚੋਣਾਂ ਸਬੰਧੀ ਵੋਟਰ ਪ੍ਰਣ ਵੀ ਦਵਾਇਆ।  ਇਸ ਸਮਾਗਮ ਦੌਰਾਨ ਕਾਲਜ ਦੇ ਨੋਡਲ ਅਫ਼ਸਰ ਪ੍ਰੋ. ਹਰਦੀਪ ਸਿੰਘ ਅਤੇ ਐਨ.ਸੀ.ਸੀ ਨੇਵੀ ਵਿੰਗ ਦੇ ਇੰਚਾਰਜ ਪ੍ਰੋ. ਊਸ਼ਾ ਆਪਣੇ ਕੈਡਿਟਾ ਸਮੇਤ ਮੌਜੂਦ ਰਹੇ।

 

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ