Tuesday, June 17, 2025

Chandigarh

ਹੁਣ ਕੋਰੋਨਾ ਵੈਕਸੀਨ ਲਵਾਓਣ ਲਈ ਰਜਿਸਟਰੇਸ਼ਨ ਜ਼ਰੂਰੀ

April 28, 2021 10:09 AM
SehajTimes

ਚੰਡੀਗੜ੍ਹ : ਪੰਜਾਬ ਵਿਚ ਅੱਜ ਤੋ ਕੋਰੋਨਾ ਟੀਕਾ ਲਵਾਉਣ ਲਈ ਰਜਿਸਟਰੇਸ਼ਟ ਸ਼ੁਰੂ ਹੋ ਗਈ ਹੈ। ਕੋਰੋਨਾ ਟੀਕਾਕਰਨ ਅੱਜ ਸ਼ਾਮ ਤੋ ਸ਼ੁਰੂ ਹੋਵੇਗੀ। ਇਸ ਤੋ ਇਲਾਵਾ ਇਕ ਮਈ ਤੋ 18 ਸਾਲ ਤੋ ਉਪਰ ਲੋਕਾਂ ਨੂੰ ਛੇਤੀ ਹੀ ਟੀਕਾ ਲੱਗੇਗਾ । ਇਸ ਲਈ ਰਜਿਸ਼ਟਰੇਸਨ ਜ਼ਰੂਰੀ ਹੈ, ਕੋਰੋਨਾ ਮਾਰੂ ਟੀਕਾ ਲਵਾਓਣ ਲਈ ਕੋਵਾ ਐਪ ਜਾਂ ਅਰੋਗਿਆ ਸੇਤੂ ਦੀ ਮਦਦ ਲਈ ਜਾ ਸਕਦੀ ਹੈ। ਹੁਣ ਬਿਨਾਂ ਰਜਿਸ਼ਟਰੇਸ਼ਨ ਤੋ ਟੀਕਾ ਨਹੀ ਲੱਗੇਗਾ। ਜਿਨਾਂ ਕੋਲ ਮੋਬਾਈਲ ਜਾਂ ਆਨਲਾਈਨ ਸਹੂਲਤ ਨਹੀ ਹੈ ਉਹ ਸ਼ਖ਼ਸ ਕੋਵਿਡ ਕੇਦਰ ਵਿਚ ਜਾ ਕੇ ਰਜਿਸਟਰੇਸ਼ਨ ਕਰਵਾ ਸਕਦਾ ਹੈ। ਇਸ ਲਈ Adhar Card ਜ਼ਰੂਰੀ ਹੈ। ਇਕ ਮੁਬਾਈਲ ਨੰਬਰ ਉਤੇ ਸਿਰਫ਼ ਚਾਰ ਮੈਬਰਾਂ ਦੀ ਰਜਿਸਟਰੇਸ਼ਨ ਹੋਵੇਗੀ।

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ