Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਕੈਬਨਿਟ ਮੰਤਰੀ ਜੌੜੇਮਾਜਰਾ ਡੇਰਾ ਦੁਫੇੜਾ ਸਾਹਿਬ ਵਿਖੇ ਹੋਏ ਨਤਮਸਤਕ

February 19, 2024 07:15 PM
SehajTimes
ਫ਼ਤਹਿਗੜ੍ਹ ਸਾਹਿਬ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜੇਮਾਜਰਾ ਅੱਜ ਡੇਰਾ ਦੁਫੇੜਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਉਨ੍ਹਾਂ ਬਾਬਾ ਰਾਮ ਸਿੰਘ ਗੰਢੂਆ ਵਾਲਿਆਂ ਤੋਂ ਆਸ਼ੀਰਵਾਦ ਹਾਸਲ ਕੀਤਾ। ਇਸ ਮੌਕੇ ਸ. ਜੌੜੇਮਾਜਰਾ ਨੇ ਕਿਹਾ ਕਿ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਦਸਮਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਕਾਰਨ ਦੁਨੀਆਂ ਭਰ ਵਿੱਚ ਜਾਣੀ ਜਾਂਦੀ ਹੈ ਅਤੇ ਇਸ ਧਰਤੀ ਤੇ ਸਮੇਂ-ਸਮੇਂ ਕਈ ਮਹਾਨ ਸਖਸ਼ੀਅਤਾਂ ਨੇ ਮਾਨਵਤਾ ਦੀ ਭਲਾਈ ਲਈ ਮਹਾਨ ਕਾਰਜ ਕੀਤੇ ਹਨ ਅਤੇ ਬਾਬਾ ਰਾਮ ਸਿੰਘ ਗੰਢੂਆਂ ਵਾਲੇ ਇਸ ਲੜੀ ਨੂੰ ਪੂਰੀ ਸ਼ਿਦੱਤ ਨਾਲ ਅੱਗੇ ਤੋਰ ਰਹੇ ਹਨ।
 
 
ਕੈਬਨਿਟ ਮੰਤਰੀ ਨੇ ਕਿਹਾ ਕਿ ਸੰਤ ਬਾਬਾ ਰਾਮ ਸਿੰਘ ਗੰਢੂਆਂ ਵਾਲੇ ਜਿਥੇ ਪੰਥ ਦੀ ਚੜ੍ਹਦੀ ਕਲਾ ਲਈ ਅਹਿਮ ਭੂਮਿਕਾ ਅਦਾ ਕਰ ਰਹੇ ਹਨ ਉਥੇ ਹੀ ਬਾਬਾ ਜੀ ਸਮਾਜ ਸੇਵਾ ਦੇ ਖੇਤਰ ਵਿੱਚ ਵੀ ਵਿਸ਼ੇਸ਼ ਯੋਗਦਾਨ ਪਾ ਰਹੇ ਹਨ ਜੋ ਕਿ ਇੱਕ ਮਹਾਨ ਕਾਰਜ ਹੈ। ਉਨ੍ਹਾਂ ਕਿਹਾ ਕਿ ਉਹ ਜਦੋਂ ਵੀ ਮੌਕਾ ਮਿਲਦਾ ਹੈ ਡੇਚਾ ਗੰਢੂਆਂ ਵਿਖੇ ਆ ਕੇ ਬਾਬਾ ਰਾਮ ਸਿੰਘ ਗੰਢੂਆਂ ਵਾਲਿਆਂ ਤੋਂ ਆਸ਼ੀਰਵਾਦ ਹਾਸਲ ਕਰਦੇ ਹਨ ਤਾਂ ਜੋ ਉਹ ਲੋਕ ਭਲਾਈ ਦੇ ਕੰਮਾਂ ਲਈ ਦ੍ਰਿੜਤਾ ਨਾਲ ਅੱਗੇ ਵੱਧ ਸਕਣ। ਉਨ੍ਹਾਂ ਬਾਬਾ ਰਾਮ ਸਿੰਘ ਗੰਢੂਆਂ ਵਾਲੇ ਜਿਸ ਤਰ੍ਹਾਂ ਮਾਨਵਤਾ ਦੀ ਭਲਾਈ ਲਈ ਕਾਰਜ ਕਰ ਰਹੇ ਹਨ ਉਹ ਆਪਣੇ ਆਪ ਵਿੱਚ ਬੇਮਿਸਾਲ ਹੈ। ਉਨ੍ਹਾਂ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ।
 
 
 

Have something to say? Post your comment

 

More in Malwa

ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਦੀ ਬਹਾਲੀ ਮੰਗੀ 

ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: ਡਾ. ਬਲਜੀਤ ਕੌਰ ਟ੍ਰੈਫਿਕ ਜਾਮ ਤੋਂ ਛੁਟਕਾਰਾ, ਹਾਦਸਿਆਂ ਵਿੱਚ ਆਏਗੀ ਕਮੀ—ਡਾ. ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਰਬਪੱਖੀ ਵਿਕਾਸ ਲਈ ਵਚਨਬੱਧ

ਮਾਲੇਰਕੋਟਲਾ ਵਿਖੇ ਈਦ ਉਲ ਫਿਤਰ ਦੀ ਨਮਾਜ਼ ਚੰਦ ਨਜ਼ਰ ਆਉਣ ਤੇ ਸਵੇਰੇ 9:15 ਵਜੇ ਅਦਾ ਕੀਤੀ ਜਾਵੇਗੀ

ਕਾਮਰੇਡਾਂ ਨੇ ਸੁਨਾਮ ਪੁੱਜਣ ਮੌਕੇ ਜਥੇ ਦਾ ਕੀਤਾ ਸਵਾਗਤ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਕਾਂਗਰਸੀਆਂ ਨੇ ਅਮਨ ਅਰੋੜਾ ਦੀ ਕੋਠੀ ਦਾ ਕੀਤਾ ਘਿਰਾਓ

ਸਾਹਿਤਕਾਰਾਂ ਨੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਸਿਜਦਾ 

ਸ਼ਹੀਦੀ ਸਮਾਰਕ ਤੇ ਨਤਮਸਤਕ ਹੋਏ ਗੌਰਵ ਕ੍ਰਿਸ਼ਨ ਸ਼ਾਸਤਰੀ 

ਠੇਕਾ ਮੁਲਾਜ਼ਮਾਂ ਨੇ ਮੰਤਰੀ ਅਰੋੜਾ ਦੇ ਘਰ ਮੂਹਰੇ ਫੂਕੀਆਂ ਬਜ਼ਟ ਦੀਆਂ ਕਾਪੀਆਂ

ਕਤਲ ਦੀ ਸਾਜ਼ਿਸ਼ ਰਚਣ ਵਾਲੇ ਤਿੰਨ ਮੁਲਜ਼ਮ ਪਿਸਤੌਲ ਸਮੇਤ ਗ੍ਰਿਫ਼ਤਾਰ