Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਪਰਾਲੀ ਪ੍ਰਬੰਧਨ ਸਬੰਧੀ ਕਾਲਜ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

February 20, 2024 12:07 PM
SehajTimes

ਪਟਿਆਲਾ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਇੱਕ ਜਾਗਰੂਕਤਾ ਸੈਮੀਨਾਰ ਸਰਕਾਰੀ ਰਿਪੁਦਮਨ ਕਾਲਜ, ਨਾਭਾ ਵਿਖੇ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਦੇ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਲੇਖ ਰਚਨਾ, ਭਾਸ਼ਣ ਅਤੇ ਵਾਦ-ਵਿਵਾਦ ਦੇ ਮੁਕਾਬਲੇ ਕਰਵਾਏ ਗਏ। ਸੈਮੀਨਾਰ ਦੇ ਮੁੱਖ ਬੁਲਾਰੇ ਡਾ. ਗੁਰਉਪਦੇਸ਼ ਕੌਰ, ਪ੍ਰੋਫੈਸਰ (ਗ੍ਰਹਿ ਵਿਗਿਆਨ) ਅਤੇ ਇੰਚਾਰਜ, ਕੇ.ਵੀ.ਕੇ. ਨੇ ਪਰਾਲੀ ਨੂੰ ਸੰਭਾਲਣ ਵਾਸਤੇ ਅਪਣਾਈਆਂ ਜਾਣ ਵਾਲੀਆਂ ਵੱਖ-ਵੱਖ ਤਕਨੀਕਾਂ ਬਾਰੇ ਵਿਸਥਾਰਪੂਰਵਕ ਦੱਸਿਆ ਅਤੇ ਵਿਦਿਆਰਥੀਆਂ ਨਾਲ ਬਦਲ ਰਹੇ ਸਮੇਂ ਅਨੁਸਾਰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦੇ ਨੁਕਤੇ ਸਾਂਝੇ ਕੀਤੇ। ਡਾ. ਰਜਨੀ ਗੋਇਲ ਨੇ ਜੰਕ ਫੂਡ ਤੋਂ ਹੋਣ ਵਾਲੇ ਨੁਕਸਾਨ ਬਾਰੇ ਜਾਣਕਾਰੀ ਸਾਂਝੀ ਕੀਤੀ। ਡਾ. ਰਚਨਾ ਸਿੰਗਲਾ, ਪ੍ਰੋਫੈਸਰ (ਬਾਗਬਾਨੀ), ਕੇ.ਵੀ.ਕੇ ਪਟਿਆਲਾ ਨੇ ਪਰਾਲੀ ਨੂੰ ਬਾਗਬਾਨੀ ਵਿੱਚ ਸੰਭਾਲਣ ਵਾਸਤੇ ਅਪਣਾਈਆਂ ਜਾਣ ਵਾਲੀਆਂ ਵੱਖ-ਵੱਖ ਤਕਨੀਕਾਂ ਬਾਰੇ ਵਿਸਥਾਰਪੂਰਵਕ ਦੱਸਿਆ। ਉਹਨਾਂ ਨੇ ਝੋਨੇ ਦੀ ਪਰਾਲੀ ਦੀ ਖੁੰਬਾਂ ਦੀ ਕਾਸ਼ਤ ਵਿਚ ਵਰਤੋਂ ਬਾਰੇ ਜਾਣਕਾਰੀ ਦਿੱਤੀ। ਇਸ ਸੈਮੀਨਾਰ ਦਾ ਆਯੋਜਨ ਪ੍ਰਿੰਸੀਪਲ ਸ੍ਰੀਮਤੀ ਹਰਤੇਜ ਕੌਰ ਬੱਲ ਦੀ ਯੋਗ ਅਗਵਾਈ ਹੇਠ ਕੀਤਾ ਗਿਆ। ਇਹਨਾਂ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆ ਨੂੰ ਉਤਸ਼ਾਹਿਤ ਕਰਨ ਵਾਸਤੇ ਸਨਮਾਨ ਚਿੰਨ੍ਹ ਵੀ ਦਿੱਤੇ ਗਏ। ਅਖੀਰ ਵਿੱਚ ਕਾਲਜ ਦੇ ਬੋਟਨੀ ਵਿਭਾਗ ਦੇ ਮੁਖੀ ਪ੍ਰੋਫੈਸਰ ਸਵਰਨਜੀਤ ਕੌਰ ਨੇ ਆਏ ਹੋਏ ਸਾਇੰਸਦਾਨਾਂ ਦਾ ਧੰਨਵਾਦ ਕੀਤਾ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਸ ਤਰਾਂ ਦੇ ਸੈਮੀਨਾਰਾਂ ਲਈ ਕਾਲਜ ਵੱਲੋਂ ਸਹਿਯੋਗ ਦੇਣ ਦਾ ਭਰੋਸਾ ਦਵਾਇਆ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ