Monday, May 11, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਕਰਾਟੇ ਮੁਕਾਬਲੇ : ਕਮਾਲਪੁਰ ਸਕੂਲ ਦੀ ਖਿਡਾਰਨ ਜਸਪ੍ਰੀਤ ਕੌਰ ਜੇਤੂ

February 20, 2024 03:24 PM
Harjit Joga
ਦਿੜ੍ਹਬਾ : ਲੜਕੀਆਂ ਲਈ ਰਾਣੀ ਲਕਸ਼ਮੀ ਬਾਈ ਆਤਮ ਰੱਖਿਆ ਸਿਖਲਾਈ ਸਕੀਮ ਤਹਿਤ ਕਰਵਾਏ ਗਏ ਜ਼ਿਲ੍ਹਾ ਪੱਧਰੀ ਕਰਾਟੇ ਮੁਕਾਬਲਿਆਂ ਵਿੱਚ ਸਰਕਾਰੀ ਹਾਈ ਸਕੂਲ ਕਮਾਲਪੁਰ ਦੀ ਵਿਦਿਆਰਥਣ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ। ਜੇਤੂ ਵਿਦਿਆਰਥਣ ਦਾ ਸਕੂਲ ਪਹੁੰਚਣ 'ਤੇ ਸਕੂਲ ਮੁਖੀ ਡਾ. ਪਰਮਿੰਦਰ ਸਿੰਘ ਦੇਹੜ੍ਹ ਅਤੇ ਸਮੂਹ ਸਟਾਫ ਵੱਲੋਂ ਸਵਾਗਤ ਕੀਤਾ ਗਿਆ। ਅਧਿਆਪਕ ਹੇਮੰਤ ਸਿੰਘ ਨੇ ਦੱਸਿਆ ਕਿ ਸਕੂਲ ਦੀ ਅੱਠਵੀਂ ਜਮਾਤ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਮਿਡਲ ਵਰਗ ਦੇ 40 ਕਿਲੋਗ੍ਰਾਮ ਤੋਂ ਘੱਟ ਭਾਰ ਵਰਗ ਵਿੱਚ ਜ਼ਿਲ੍ਹਾ ਪੱਧਰੀ ਕਰਾਟੇ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਡਾ. ਪਰਮਿੰਦਰ ਸਿੰਘ ਦੇਹੜ੍ਹ ਨੇ ਜੇਤੂ ਵਿਦਿਆਰਥਣ ਜਸਪ੍ਰੀਤ ਕੌਰ, ਡੀਪੀਈ ਰਮਨਦੀਪ ਸਿੰਘ ਅਤੇ ਕਰਾਟੇ ਕੋਚ ਗੁਰਤੇਜ ਸਿੰਘ ਨੂੰ ਇਸ ਪ੍ਰਾਪਤੀ ਲਈ ਮੁਬਾਰਕਬਾਦ ਦਿੰਦਿਆਂ ਉਮੀਦ ਕੀਤੀ ਕਿ ਇਹ ਵਿਦਿਆਰਥਣ ਭਵਿੱਖ ਵਿੱਚ ਵੀ ਸ਼ਾਨਦਾਰ ਪ੍ਰਾਪਤੀਆਂ ਕਰਕੇ ਇਸ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕਰਦੀ ਰਹੇਗੀ। ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ।

Have something to say? Post your comment

 

More in Malwa

ਫੁੱਟ ਪਾਊ ਤਾਕਤਾਂ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਮਾਨ

ਮਾਲਵਾ ਸਾਹਿਤ ਸਭਾ ਬਰਨਾਲਾ ਵੱਲੋਂ ਸਰੂਪ ਚੰਦ ਹਰੀਗੜ੍ਹ ਦੇ ਕਾਵਿ ਸੰਗ੍ਰਹਿ ਕਲਮ ਦੀ ਆਵਾਜ਼ ਦਾ ਲੋਕ ਅਰਪਣ

ਡਾਕਟਰ ਭੀਮ ਰਾਓ ਅੰਬੇਦਕਰ ਲਾਇਬਰੇਰੀ ਖਟੜਾ ਚੁਹਾਰਮ ਵੱਲੋਂ ਕਾਪੀਆਂ ਤੇ ਕਿਤਾਬਾਂ ਦਾ ਲੰਗਰ ਲਗਾਇਆ ਗਿਆ

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਏ ਕੈਂਪ ਲਗਵਾਇਆ ਗਿਆ

ਕਾਂਗਰਸ ਸਰਕਾਰ ਆਉਣ ਤੇ ਪੇਂਡੂ ਖੇਡ ਮੇਲਿਆਂ ਨੂੰ ਹੋਰ ਵੀ ਪ੍ਰਫੁੱਲਿਤ ਕੀਤਾ ਜਾਵੇਗਾ. ਕੁਲਦੀਪ ਸਿੰਘ ਵੈਦ

ਵਾਈ.ਐੱਸ. ਜੈਨਨੇਕਸਟ ਸਕੂਲ ਵਿੱਚ ਮਾਤਾ ਦਿਵਸ ਬੜੇ ਹੀ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ

ਕੈਬਨਿਟ ਮੰਤਰੀ ਸੰਜੀਵ ਅਰੌੜਾ ਦੀ ਗ੍ਰਿਫਤਾਰੀ ਨੂੰ ਲੈਕੇ ਆਪ ਵਲੋਂ ਰੋਸ ਪ੍ਰਦਰਸ਼ਨ

ਯੂਰੀਆ ਖਾਦ ਦੀ ਅਣ ਅਧਿਕਾਰਤ ਵਰਤੋਂ ਰੋਕਣ ਲਈ ਡਿਪਟੀ ਕਮਿਸ਼ਨਰ ਪਟਿਆਲਾ ਵੱਲੋਂ ਲਿਆ ਸਖ਼ਤ ਨੋਟਿਸ ਪ੍ਰਸ਼ੰਸਾਯੋਗ। ਬਹਿਰੂ

ਡਾ. ਬੀ.ਐਸ. ਸੰਧੂ ਮੈਮੋਰੀਅਲ ਪਬਲਿਕ ਸਕੂਲ ਵਿਖੇ 'ਮਾਂ ਦਿਵਸ' ਬੜੇ ਉਤਸ਼ਾਹ ਨਾਲ ਮਨਾਇਆ

ਸਾਹਨੀ ਪਰਿਵਾਰ ਨੂੰ ਸਦਮਾ, ਵੱਖ-ਵੱਖ ਸ਼ਖ਼ਸੀਅਤਾਂ ਨੇ ਕੀਤਾ ਦੁੱਖ ਸਾਂਝਾ