Tuesday, June 17, 2025

Entertainment

ਐਕਟਰ ਰਿਤੂਰਾਜ ਸਿੰੰਘ ਦਾ ਦਿਲ ਦਾ ਦੌਰਾ ਪੈਣ ਕਾਰਨ ਹੋਇਆ ਦਿਹਾਂਤ

February 20, 2024 04:37 PM
SehajTimes

ਮਸ਼ਹੂਹ ਟੈਲੀਵਿਜ਼ਨ ਅਦਾਕਾਰ ਰਿਤੂਰਾਜ ਸਿੰਘ ਦਾ ਦਿਹਾਂਤ ਹੋ ਗਿਆ ਹੈ। 59 ਸਾਲ ਦੀ ਉਮਰ ‘ਚ ਲਏ ਆਖਰੀ ਸਾਹ ਦੱਸਿਆ ਜਾ ਰਿਹਾ ਹੈ ਕਿ ਰਿਤੂਰਾਜ ਸਿੰਘ ਦੀ ਮੋਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ ਅਦਾਕਾਰ ਦੇ ਦੋਸਤ ਅਮਿਤ ਬਹਿਲ ਨੇ ਉਨ੍ਹਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ।
ਇਨ੍ਹੀਂ ਦਿਨੀਂ ਅਦਾਕਾਰਾ ਰੂਪਾਲੀ ਗਾਂਗੁਲੀ ਫੇਮ ਸੀਰੀਅਲ ਅਨੁਮਪਾ ‘ਚ ਅਹਿਮ ਭੂਮਿਕਾ ਨਿਭਾਅ ਰਹੇ ਸੀ। ਇਸ ਤੋਂ ਪਹਿਲਾਂ ਅਦਾਕਾਰ ਨੇ ਹੋਗੀ ਅਪਨੀ ਬਾਤ, ਜੋਤੀ, ਹਿਟਲਰ ਦੀਦੀ, ਸ਼ਪਥ, ਵਾਰੀਅਰ ਹਾਈ, ਅਦਾਲਤ ਤੇ ਆਹਟ, ਦੀਆ ਔਰ ਬਾਤੀ, ਯੇ ਰਿਸ਼ਤਾ ਕਯਾ ਕਹਿਲਾਤਾ ਹੈ ਆਦਿ ਸੀਰੀਅਲਾਂ ਵਿੱਚ ਅਹਿਮ ਭੂਮਿਕਾਵਾਂ ਨਿਭਾਈਆਂ ਹਨ।

Have something to say? Post your comment

 

More in Entertainment

ਅਦਾਲਤ ‘ਚ ਮੂਸੇਵਾਲਾ ‘ਤੇ ਬਣੀ Documentary ਨੂੰ ਲੈ ਕੇ ਹੋਈ ਸੁਣਵਾਈ

Instagram ‘ਤੇ Viral ਕਮਲ ਕੌਰ ਭਾਬੀ ਦੀ ਮਿਲੀ ਮ੍ਰਿਤਕ ਦੇਹ

ਅੱਜ ਮੂਸੇਵਾਲਾ ਦੇ ਜਨਮਦਿਨ ਮੌਕੇ 3 ਨਵੇਂ ਗੀਤ ਹੋਣਗੇ ਰਿਲੀਜ਼

ਮੂਸੇਵਾਲਾ ‘ਤੇ ਬਣੀ Documentary ਨੂੰ ਰੁਕਵਾਉਣ ਲਈ ਪਿਤਾ ਨੇ ਲਾਈ ਪਾਬੰਦੀ

ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਦਾ ਝਲਕਿਆ ਦਰਦ ਪਾਈ ਭਾਵੁਕ ਪੋਸਟ

ਸਿੱਖ ਕੌਮ ਦੀਆਂ ਸ਼ਹਾਦਤਾਂ, ਬਹਾਦਰੀ ਅਤੇ ਹੌਂਸਲੇ ਨੂੰ ਪਰਦੇ ਤੇ ਪੇਸ਼ ਕਰੇਗੀ ਗਿੱਪੀ ਗਰੇਵਾਲ ਦੀ ਨਵੀਂ ਫ਼ਿਲਮ 'ਅਕਾਲ'

ਸਾਬਕਾ CM ਚਰਨਜੀਤ ਚੰਨੀ ਛੋਟੇ ਸਿੱਧੂ ਦੇ ਪਹਿਲੇ ਜਨਮ ਦਿਨ ਮੌਕੇ ਮੂਸਾ ਹਵੇਲੀ ਪਹੁੰਚੇ

ਮਾਂ ਚਰਨ ਕੌਰ ਨੇ ਨਿੱਕੇ ਸਿੱਧੂ ਦੇ ਪਹਿਲੇ ਜਨਮਦਿਨ ‘ਤੇ ਪਾਈ ਭਾਵੁਕ ਪੋਸਟ

ਪੰਜਾਬ ਦੀ ਸੰਗੀਤ ਪਰੰਪਰਾ: ਵਿਰਸਾ, ਵਰਤਮਾਨ ਅਤੇ ਭਵਿੱਖਮੁਖੀ ਦਿਸ਼ਾ `ਤੇ ਅੰਤਰਰਾਸ਼ਟਰੀ ਕਾਨਫ਼ਰੰਸ ਸ਼ੁਰੂ

ਟ੍ਰਾਈਸਿਟੀ ਗਰੁੱਪ ਦੇ ਸਟਾਰ ਨੇ ਮਹਿਲਾ ਦਿਵਸ 'ਤੇ ਟ੍ਰਾਈਸਿਟੀ ਦੀਆਂ 45 ਔਰਤਾਂ ਨੂੰ ਸਸ਼ਕਤ ਨਾਰੀ ਪੁਰਸਕਾਰ ਨਾਲ ਕੀਤਾ ਸਨਮਾਨਿਤ