Saturday, March 14, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Haryana

ਘਰ ਵਿਚੋਂ ਨਕਦੀ ਅਤੇ ਗਹਿਣੇ ਚੋਰੀ

February 20, 2024 06:13 PM
SehajTimes

ਕੈਥਲ (ਹਰਿਆਣਾ) : ਕੈਥਲ ਦੇ ਪੁੰਡਰੀ ਇਲਾਕੇ ਵਿੱਚ ਬੀਤੇ ਦਿਨੀਂ ਚੋਰਾਂ ਨੇ ਇਕ ਮਕਾਨ ਵਿਚੋਂ ਗਹਿਣੇ ਅਤੇ ਹੋਰ ਕੀਮਤੀ ਸਮਾਨ ਚੋਰੀ ਕਰ ਲਿਆ ਹੈ। ਇਸ ਸਬੰਧੀ ਅਸ਼ੋਕ ਕੁਮਾਰ ਜਿਹੜੇ ਕਿ ਪੁੰਡਰੀ ਦੇ ਰਹਿਣ ਵਾਲੇ ਹਨ ਨੇ ਦਸਿਆ ਕਿ ਚੋਰਾਂ ਨੇ 17 ਫ਼ਰਵਰੀ ਦੀ ਰਾਤ ਘਰ ਦਾ ਤਾਲਾ ਤੋੜ ਕੇ ਘਰ ਵਿਚੋਂ ਗਹਿਣੇ ਚੋਰੀ ਕਰ ਲਏ ਹਨ। ਅਸ਼ੋਕ ਕੁਮਾਰ ਨੇ ਦਸਿਆ ਕਿ ਚੋਰਾਂ ਨੇ ਉਸਦੇ ਕਮਰੇ ਵਿੱਚ ਰੱਖੇ ਅਟੈਚੀ ਵਿਚੋਂ 25 ਹਜ਼ਾਰ ਵੀ ਚੋਰੀ ਕਰ ਲਏ ਹਨ। ਅਸ਼ੋਕ ਕੁਮਾਰ ਨੇ ਚੋਰੀ ਸਬੰਧੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾ ਦਿੱਤੀ ਹੈ। ਅਸ਼ੋਕ ਕੁਮਾਰ ਨੇ ਪੱਤਰਕਾਰਾਂ ਨੂੰ ਦਸਿਆ ਹੈ ਕਿ ਉਸ ਦਾ ਲਗਪਗ ਡੇਢ ਲੱਖ ਰੁਪਏ ਦਾ ਨੁਕਸਾਨ ਹੋ ਗਿਆ ਹੈ। ਇਸ ਸਬੰਧੀ ਪੁਲਿਸ ਨੇ ਜਾਣਕਾਰੀ ਦਿਤੀ ਹੈ ਕਿ ਅਸ਼ੋਕ ਕੁਮਾਰ ਦੀ ਸ਼ਿਕਾਇਤ ’ਤੇ ਚੋਰਾਂ ਦੀ ਭਾਲ ਕੀਤੀ ਜਾ ਰਹੀ ਹੈ।

Have something to say? Post your comment

 

More in Haryana

ਪਲਵਲ ਵਿੱਚ ਲਪ੍ਰਵਾਹੀ 'ਤੇ ਸਖਤ ਐਕਸ਼ਨ, ਮੰਤਰੀ ਰਣਬੀਰ ਗੰਗਵਾ ਨੇ ਐਚਡੀਓ, ਜੇਈ ਨੂੰ ਕੀਤਾ ਸਸਪੈਂਡ, ਐਕਸਇਨ ਨੂੰ ਕਾਰਨ ਦੱਸੋ ਨੋਟਿਸ

ਹਰਿਆਣਾ ਸ਼ਹਿਰੀ ਵਿਕਾਸ ਅਥਾਰਿਟੀ ਰਿਹਾਇਸ਼ੀ, ਵਪਾਰਕ, ਸੰਸਥਾਗਤ ਸੰਪਤੀਆਂ ਅਤੇ ਬਹ-ਮੰਜਿਲਾ ਅਪਾਰਟਮੈਂਟ ਦੀ ਈ-ਨੀਾਮੀ ਕਰੇਗਾ

ਹਰਿਆਣਾ ਦੇ ਰਾਜਪਾਲ ਪ੍ਰੋਫੈਸਰ ਅਸੀਮ ਕੁਮਾਰ ਘੋਸ਼ ਨੇ ਰਾਜ ਦੇ ਲੋਕਾਂ ਨੂੰ ਹੋਲੀ ਦੀ ਵਧਾਈ ਦਿੱਤੀ

ਰੰਗਾਂ ਦਾ ਤਿਉਹਾਰ ਅਨੇਕਤਾ ਵਿੱਚ ਏਕਤਾ ਦੀ ਭਾਵਨਾ ਦੇ ਨਾਲ ਮਨਾਉਣ : ਰਾਜਪਾਲ ਪ੍ਰੋਫੈਸਰ ਘੋਸ਼

ਮੁੱਖ ਮੰਤਰੀ ਨੇ ਸੂਬੇ ਦੀ 602 ਰਜਿਸਟਰਡ ਗਾਂਸ਼ਾਲਾਵਾਂ ਦੇ ਲਈ 68 ਕਰੋੜ 34 ਲੱਖ ਰੁਪਏ ਦੀ ਗ੍ਰਾਂਟ ਰਕਮ ਕੀਤੀ ਜਾਰੀ

ਕਲਾ, ਸੰਸਕ੍ਰਿਤੀ ਅਤੇ ਪਰੰਪਰਾ ਦਾ ਸੰਗਮ ਬਣ ਕੇ ਉਭਰ ਰਿਹਾ ਸ਼ਿਲਪ ਮਹੋਤਸਵ

ਗਰੁੱਪ-ਸੀ ਅਸਾਮੀਆਂ ਲਈ ਸੀਈਟੀ ਫੇਜ਼-99 ਤਹਿਤ ਆਨਲਾਇਨ ਬਿਨੈ ਪ੍ਰਕ੍ਰਿਆ ਅੱਜ ਤੋਂ ਸ਼ੁਰੂ

ਵਿਕਸਿਤ ਭਾਰਤ 2047 ਦੇ ਸੰਕਲਪ ਨੂੰ ਸਾਕਾਰ ਕਰਨ ਵਿੱਚ ਕੌਮਾਂਤਰੀ ਸ਼ਿਲਪ ਮੇਲੇ ਦੀ ਅਹਿਮ ਭੁਮਿਕਾ : ਡਾ. ਅਰਵਿੰਦ ਕੁਮਾਰ ਸ਼ਰਮਾ

ਸਾਲਾਨਾ ਸਮਾਰੋਹ ਵਿਦਿਆਰਥੀਆਂ ਦੀ ਪ੍ਰਤਿਭਾ ਅਤੇ ਸੰਸਕਾਰਾਂ ਦਾ ਹੁੰਦਾ ਹੈ ਸ਼ੀਸ਼ਾ : ਰਾਜ ਮੰਤਰੀ ਗੌਰਵ ਗੌਤਮ

ਸੋਨੀਪਤ ਦੀ ਯੁਵਾ ਕਲਾਕਾਰ ਨੀਤੂ ਸਕੈਚ ਅਤੇ ਪੇਂਟਿੰਗ ਦੀ ਕਲਾ ਕਰ ਰਹੀ ਪ੍ਰਦਰਸ਼ਿਤ