Sunday, May 03, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸੰਦੋੜ ’ਚ ਐਨ.ਐਸ.ਐਸ. ਅਤੇ ਈਕੋ ਕਲੱਬ ਨੇ ਪਾਣੀ ਬਚਾਉਣ ਦਾ ਸੁਨੇਹਾ ਦਿੱਤਾ

February 20, 2024 06:30 PM
ਤਰਸੇਮ ਸਿੰਘ ਕਲਿਆਣੀ

ਸੰਦੌੜ : ਪਾਣੀ ਬਚਾਓ ਵਿਸ਼ੇ ਤਹਿਤ ਐਨ.ਐਸ.ਐਸ ਅਤੇ ਈਕੋ ਕਲੱਬ ਵੱਲੋਂ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਇਸ ਵਿੱਚ 175 ਕਰੀਬ ਵਲੰਟੀਅਰਜ ਅਤੇ ਸਮੂਹ ਸਟਾਫ਼ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਕਾਲਜ ਦੇ ਜਰਨਲ ਸਕੱਤਰ ਸ. ਸਤਵੰਤ ਸਿੰਘ ਅਤੇ ਪ੍ਰਿੰਸੀਪਲ ਡਾ. ਬਚਿੱਤਰ ਸਿੰਘ ਨੇ ਪਾਣੀ ਬਚਾਓ ਰੈਲੀ ਨੂੰ ਸੰਤ ਅਤਰ ਸਿੰਘ ਨਗਰ ਵਿੱਚ ਲੋਕਾਂ ਨੂੰ ਜਾਗਰੂਕ ਕਰਨ ਲਈ ਰਵਾਨਾ ਕੀਤਾ। ਇਸ ਮੌਕੇ ਪੋਸਟਰ ਮੁਕਾਬਲੇ ਅਤੇ ਕੁਇਜ਼ ਮੁਕਾਬਲੇ ਅਤੇ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ। ਇਸ ਮੌਕੇ ਪ੍ਰੋਗਰਾਮ ਅਫ਼ਸਰ ਡਾ ਹਰਮਨ ਸਿੰਘ, ਡਾ ਕਪਿਲ ਦੇਵ ਗੋਇਲ ਅਤੇ ਪ੍ਰੋ ਪਰਦੀਪ ਕੌਰ ਤੋਂ ਇਲਾਵਾ ਸਮੂਹ ਸਟਾਫ਼ ਮੌਜੂਦ ਰਿਹਾ।

Have something to say? Post your comment

 

More in Malwa

ਲੜਕੀਆਂ ਦੀ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ ਦੀ ਕੋਟਕਪੂਰਾ ਵਿਖੇ ਹੋਈ ਰਸਮੀ ਸ਼ੁਰੂਆਤ : ਡਾ. ਢਿੱਲੋਂ

ਸਿਹਤ ਮੰਤਰੀ ਨੇ ਨਵੇਂ ਕੇਂਦਰੀ ਦਫ਼ਤਰ ਦਾ ਕੀਤਾ ਉਦਘਾਟਨ

ਟਿੱਲਾ ਬਾਬਾ ਫ਼ਰੀਦ ਵਿਖੇ ਕਮਿਸ਼ਨਰ ਜੋਤੀ ਬਾਲਾ ਪਰਿਵਾਰ ਹੋਏ ਨਤਮਸਤਕ

ਪ.ਸ.ਸ.ਫ. 1680 ਅਤੇ ਏਟਕ ’ਚ ਸ਼ਾਮਲ ਵੱਖ-ਵੱਖ ਜਥੇਬੰਦੀਆਂ ਨੇ ਮਜ਼ਦੂਰ ਦਿਵਸ ਨੂੰ ਸਮਰਪਿਤ ਲਾਲ ਝੰਡੇ ਲਹਿਰਾਏ

ਪੰਜਾਬ ਦੀ ‘ਆਪ’ ਸਰਕਾਰ ਦੀ ਪਾਰਦਰਸ਼ੀ ਅਤੇ ਲੋਕ-ਕੇਂਦਰਿਤ ਸੋਚ ਅਨੁਸਾਰ ਫਰੀਦਕੋਟ ਵਿੱਚ ਪੀਣ ਵਾਲੇ ਪਾਣੀ ਦੀ ਗੁਣਵੱਤਾ ਦੀ ਵਿਗਿਆਨਕ ਜਾਂਚ ਲਈ ਮੁਹਿੰਮ ਤੇਜ਼ : ਅਰਸ਼ ਸੱਚਰ

ਇੰਟਰਨੈਸ਼ਨਲ ਮਿਲੇਨੀਅਮ ਸਕੂਲਾ ਨੇ ਅਕਾਦਮਿਕ ਸੈਸ਼ਨ 2026-27 ਲਈ ਦਾਖਲੇ ਸ਼ੁਰੂ ਕੀਤੇ : ਰਕਸ਼ੰਦਾ ਸ਼ਰਮਾ

ਚੇਅਰਮੈਨਾਂ ਵੱਲੋਂ ਜਨਗਣਨਾ-2027 ਦੀ ਸਵੈ-ਗਣਨਾ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ

ਭਾਜਪਾ ਆਗੂਆਂ ਨੇ ਮਜਦੂਰਾਂ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾ ਕੇ ਲੇਬਰ ਡੇ ਮਨਾਇਆ

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ