Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

Kisan Andolan ਦੋਰਾਨ ਸੁਰੱਖਿਆ ਨੂੰ ਲੈ ਕੇ ਜਾਰੀ ਕੀਤੇ ਸਖ਼ਤ ਨਿਰਦੇਸ਼ : DGP Gaurav Yadav

February 21, 2024 01:23 PM
SehajTimes

ਕਿਸਾਨ ਅੰਦੋਲਨ ਦਾ ਅੱਜ 9ਵਾਂ ਦਿਨ ਹੈ। ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵਲੋਂ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ । ਉਨ੍ਹਾਂ ਨੇ ਖਨੌਰੀ ਅਤੇ ਸ਼ੰਭੂ ਵਿਚ ਪੰਜਾਬ-ਹਰਿਆਣਾ ਸਰਹੱਦ ਵੱਲ ਜੇਸੀਬੀ, ਪੋਕਲੇਨ, ਟਿੱਪਰ, ਹਾਈਡਰਾ ਅਤੇ ਹੋਰ ਭਾਰੀ ਧਰਤੀ ਹਿਲਾਉਣ ਵਾਲੇ ਯੰਤਰਾਂ ਦੀ ਆਵਾਜਾਈ ਨੂੰ ਰੋਕਣ ਦੇ ਹੁਕਮ ਦਿਤੇ ਹਨ।

ਡੀਜੀਪੀ ਨੇ ਸਾਰੇ ਐਸਐਸਪੀਜ਼ ਅਤੇ ਸੀਪੀਜ਼ ਨੂੰ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਕਿਸੇ ਵੀ ਜੇਸੀਬੀ, ਪੋਕਲੇਨ, ਟਿੱਪਰ, ਹਾਈਡਰਾ ਅਤੇ ਹੋਰ ਭਾਰੀ ਮਿੱਟੀ ਕੱਢਣ ਵਾਲੇ ਯੰਤਰ ਨੂੰ ਖਨੌਰੀ ਅਤੇ ਸ਼ੰਭੂ ਵਿਖੇ ਪੰਜਾਬ-ਹਰਿਆਣਾ ਸਰਹੱਦ ਤਕ ਪਹੁੰਚਣ ਦੀ ਇਜਾਜ਼ਤ ਨਾ ਦਿਤੀ ਜਾਵੇ। ਉਨ੍ਹਾਂ ਕਿਹਾ ਕਿ ਇਹ ਹਦਾਇਤਾਂ ਹਰਿਆਣਾ ਦੇ ਡੀਜੀਪੀ ਵਲੋਂ ਲਿਖਤੀ ਬੇਨਤੀ ਮਿਲਣ ਮਗਰੋਂ ਜਾਰੀ ਕੀਤੀਆਂ ਗਈਆਂ ਹਨ ਤੇ ਸਮੂਹ ਐਸਐਸਪੀਜ਼ ਤੇ ਪੁਲਿਸ ਕਮਿਸ਼ਨਰਾਂ ਤਕ ਪਹੁੰਚਾ ਦਿਤੀਆਂ ਗਈਆਂ ਹਨ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਕਾਨੂੰਨ ਵਿਵਸਥਾ ਨੂੰ ਧਿਆਨ ਵਿਚ ਰੱਖਦਿਆਂ ਤੁਰੰਤ ਨਾਕੇਬੰਦੀ, ਪੈਟਰੋਲਿੰਗ ਤੇ ਹੋਰ ਲੋੜੀਂਦੇ ਕਦਮ ਚੁੱਕੇ ਜਾਣ ਤਾਂ ਜੋ ਜੇਸੀਬੀ, ਪੋਕਲੇਨ, ਟਿੱਪਰ ਤੇ ਹੋਰ ਅਜਿਹੇ ਸਾਧਨਾਂ ਨੂੰ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਪਹੁੰਚਣ ਤੋਂ ਰੋਕਿਆ ਜਾ ਸਕੇ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ