Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਕਾਂਸੀ ਤਮਗਾ ਜੇਤੂ ਅਧਿਆਪਕਾ ਦਾ ਸਟਾਫ਼ ਵੱਲੋਂ ਸਨਮਾਨ

February 21, 2024 03:18 PM
SehajTimes

ਬੱਲੋਮਾਜਰਾ : ਬੀਤੇ ਦਿਨੀਂ ਪੂਨੇ ਵਿਖੇ ਮਾਸਟਰਜ਼ ਐਥਲੈਟਿਕਸ ਚੈਂਪੀਅਨਸ਼ਿਪ ਦੌਰਾਨ ਸਰਕਾਰੀ ਮਿਡਲ ਸਕੂਲ ਬੱਲੋਮਾਜਰਾ ਦੇ ਸਕੂਲ ਇੰਚਾਰਜ ਸ਼੍ਰੀਮਤੀ ਗੁਰਜੀਤ ਕੌਰ ਨੇ 2 ਕਿਲੋਮੀਟਰ ਸਟੀਪਲ ਚੇਜ ਰੇਸ ਵਿਚ ਨੈਸ਼ਨਲ ਪੱਧਰ ਉੱਤੇ ਕਾਂਸੀ ਦਾ ਤਮਗਾ ਜਿੱਤ ਕੇ ਪੰਜਾਬ ਦੇ ਸਿੱਖਿਆ ਵਿਭਾਗ ਦਾ ਨਾਮ ਰੌਸ਼ਨ ਕੀਤਾ। ਸੈਂਟਰ ਹੈੱਡ ਟੀਚਰ ਗੁਰਪ੍ਰੀਤਪਾਲ ਸਿੰਘ ਨੇ ਸਮੂਹ ਪ੍ਰਾਇਮਰੀ ਅਤੇ ਮਿਡਲ ਸਕੂਲ ਸਟਾਫ ਨਾਲ ਓਹਨਾਂ ਦਾ ਸਕੂਲ ਪਹੁੰਚਣ ਤੇ ਨਿੱਘਾ ਸਵਾਗਤ ਕੀਤਾ।

ਉਨ੍ਹਾਂ ਇਸ ਮੌਕੇ ਕਿਹਾ ਕਿ ਅਜਿਹੇ ਅਧਿਆਪਕ ਹੀ ਵਿਦਿਆਰਥੀਆਂ ਲਈ ਪ੍ਰੇਰਨਾ ਸ੍ਰੋਤ ਬਣਦੇ ਹਨ। ਸਿੱਖਿਆ ਵਿਭਾਗ ਅਤੇ ਪੰਜਾਬ ਸਰਕਾਰ ਨੂੰ ਵੀ ਅਜਿਹੇ ਅਧਿਆਪਕਾਂ ਨੂੰ ਹੋਰ ਉਤਸ਼ਾਹਿਤ ਕਰਨਾ ਚਾਹੀਦਾ ਹੈ ਤਾਂ ਜੀ ਓਹ ਆਪਣੇ ਵਿਦਿਆਰਥੀਆਂ ਨੂੰ ਵੀ ਅਜਿਹੇ ਮੌਕੇ ਪ੍ਰਦਾਨ ਕਰ ਸਕਣ। ਇਸ ਮੌਕੇ ਗੁਰਪ੍ਰੀਤਪਾਲ ਸਿੰਘ, ਬਲਜੀਤ ਸਿੰਘ, ਉਪਿੰਦਰ ਸਿੰਘ, ਜਸਵਿੰਦਰ ਕੌਰ, ਟਵਿੰਕਲ, ਅਲਪਣਾ ਵਾਸੁਦੇਵ, ਮਮਤਾ, ਰੇਖਾ ਖੰਨਾ ਅਤੇ ਨਵਨੀਤ ਕੌਰ ਆਦਿ ਅਧਿਆਪਕ ਮੌਜੂਦ ਸਨ।

Have something to say? Post your comment

 

More in Chandigarh

ਸਨੇਹੀ ਮੁਲਾਕਾਤ ਨਾਲ ਛੱਤਬੀੜ ਚਿੜੀਆਘਰ ‘ਚ ਗੂੰਜੀਆਂ ਬੱਚਿਆਂ ਦੀਆਂ ਮੁਸਕਾਨਾਂ

ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ : ਮੋਹਿੰਦਰ ਭਗਤ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਗੋਡੇ ਬਦਲਣ ਦੀਆਂ 4,600 ਸਰਜਰੀਆਂ ਕੀਤੀਆਂ, ਕੈਸ਼ਲੈੱਸ ਸਰਜਰੀ ਨਾਲ ਹਜ਼ਾਰਾਂ ਲੋਕਾਂ ਦੀ ਤੁਰਨ-ਫਿਰਨ ਦੀ ਸਮਰੱਥਾ ਮੁੜ ਬਹਾਲ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਨਗਰ ਨਿਗਮ ਕਮਿਸ਼ਨਰਾਂ, ਏਡੀਸੀ (ਜੀ ਅਤੇ ਯੂਡੀ) ਨੂੰ ਮਲੇਰੀਆ ਅਤੇ ਡੇਂਗੂ ਨੂੰ ਰੋਕਣ ਲਈ ਸਮੇਂ ਸਿਰ ਫੌਗਿੰਗ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਨੇ ਸਰਹੱਦ ਪਾਰੋਂ ਚੱਲ ਰਹੀਆਂ ਅਪਰਾਧਕ ਸਪਲਾਈ ਚੇਨਾਂ ਨੂੰ ਤੋੜਣ ਲਈ ਸੁਰੱਖਿਆ ਦੀ ਦੂਜੀ ਕਤਾਰ ਕੀਤੀ ਮਜ਼ਬੂਤ

ਭਗਵੰਤ ਮਾਨ ਸਰਕਾਰ ਕਿਰਤੀ ਵਰਗ ਦੇ ਸਨਮਾਨ ਵਿੱਚ ਇਕ ਮਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਕਾਰੀ ਏਜੰਸੀਆਂ ਵੱਲੋਂ ਕੀਤੀ ਕਣਕ ਦੀ ਖਰੀਦ ਦਾ ਅੰਕੜਾ ਮਹਿਜ਼ ਦੋ ਹਫ਼ਤਿਆਂ ਵਿੱਚ 100 ਲੱਖ ਮੀਟਰਿਕ ਟਨ ਤੋਂ ਹੋਇਆ ਪਾਰ

ਮਿਲਕਫੈੱਡ ਪੰਜਾਬ ਵੱਲੋਂ ਦੁੱਧ ਦੀ ਖਰੀਦ ਕੀਮਤ ਵਿੱਚ ਵਾਧਾ

ਸਪੀਕਰ ਨੇ ਉੱਘੀਆਂ ਅਤੇ ਵਿਲੱਖਣ ਸ਼ਖਸੀਅਤਾਂ ਨੂੰ ਭਾਰਤ ਵਿਭੂਸ਼ਣ ਸਨਮਾਨ ਪ੍ਰਦਾਨ ਕੀਤਾ

'ਯੁੱਧ ਨਸ਼ਿਆਂ ਵਿਰੁੱਧ': ਸੂਬੇ ਭਰ ਵਿੱਚ 439 ਡਰੱਗ ਹੌਟਸਪੌਟਸ 'ਤੇ ਛਾਪੇਮਾਰੀ; 125 ਗ੍ਰਿਫ਼ਤਾਰ