Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Sports

ਵਿਰਾਟ ਕੋਹਲੀ ਦੀ ਪਤਨੀ ਅਨੁਸ਼ਕਾ ਸ਼ਰਮਾ ਨੇ ਦਿੱਤਾ ਪੁੱਤ ਨੂੰ ਜਨਮ

February 21, 2024 04:09 PM
SehajTimes

ਵਿਰਾਟ ਕੋਹਲੀ ਤੇ ਅਨੁਸ਼ਕਾ ਸ਼ਰਮਾ ਫਿਰ ਤੋਂ ਮਾਤਾ-ਪਿਤਾ ਬਣ ਗਏ ਹਨ। 15 ਫਰਵਰੀ ਨੂੰ ਅਨੁਸ਼ਕਾ ਨੇ ਬੇਟੇ ਨੂੰ ਜਨਮ ਦਿੱਤਾ। ਹਾਲਾਂਕਿ ਉਨ੍ਹਾਂ ਨੇ ਇਸ ਦੀ ਜਾਣਕਾਰੀ 20 ਫਰਵਰੀ ਨੂੰ ਇੰਸਟਾਗ੍ਰਾਮ ਪੋਸਟ ‘ਤੇ ਦਿੱਤੀ। ਪੋਸਟ ਵਿਚ ਵਿਰਾਟ ਨੇ ਲਿਖਿਆ ਸਾਨੂੰ ਇਹ ਦੱਸਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ ਕਿ 15 ਫਰਵਰੀ ਨੂੰ ਅਸੀਂ ਆਪਣੇ ਪੁੱਤਰ ਅਕਾਏ ਤੇ ਵਾਮਿਕਾ ਦੇ ਛੋਟੇ ਭਰਾ ਦਾ ਇਸ ਦੁਨੀਆ ਵਿਚ ਸਵਾਗਤ ਕੀਤਾ ਹੈ। ਅਸੀਂ ਆਪਣੇ ਜੀਵਨ ਦੇ ਇਸ ਖੂਬਸੂਰਤ ਸਮੇਂ ਵਿਚ ਤੁਹਾਡਾ ਆਸ਼ੀਰਵਾਦ ਤੇ ਸ਼ੁੱਭਕਾਮਨਾਵਾਂ ਚਾਹੁੰਦੇ ਹਾਂ। ਅਸੀਂ ਅਪੀਲ ਕਰਦੇ ਹਾਂ ਕਿ ਸਾਡੀ ਪ੍ਰਾਈਵੇਸੀ ਦਾ ਸਨਮਾਨ ਕਰੋ। ਦੱਸ ਦੇਈਏ ਕਿ ਵਿਰਾਟ ਕੋਹਲੀ ਨੇ 2017 ਵਿਚ ਅਨੁਸ਼ਕਾ ਨਾਲ ਵਿਆਹ ਕੀਤਾ ਸੀ। 2021 ਵਿਚ ਦੋਵਾਂ ਨੇ ਧੀ ਨੂੰ ਜਨਮ ਦਿੱਤਾ। ਵਿਰਾਟ ਤੇ ਅਨੁਸ਼ਕਾ ਦੀ ਧੀ ਦਾ ਨਾਂ ਵਾਮਿਕਾ ਹੈ। 

Have something to say? Post your comment

 

More in Sports

ਸੁਨਾਮ ਕਾਲਜ 'ਚ ਸਲਾਨਾ ਖੇਡ ਸਮਾਰੋਹ ਸ਼ਾਨੋ ਸ਼ੌਕਤ ਨਾਲ ਸੰਪੰਨ 

ਪਿੰਡ ਭਿੱਟੇਵੱਡ ਵਿਖੇ ਹਜ਼ਾਰਾ ਸਿੰਘ ਮੋਰ ਪਹਿਲਵਾਨ ਦੀ ਯਾਦ 'ਚ ਕਰਵਾਇਆ ਗਿਆ 9ਵਾਂ ਛਿੰਝ ਮੇਲਾ

ਪੀ ਆਈ ਐਸ ਦੇ ਰੈਜੀਡੈਂਸੀਅਲ ਵਿੰਗ ਦੇ ਟਰਾਇਲ ਸਮਾਪਤ

ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਬੈਲ ਗੱਡੀਆਂ ਦੀਆਂ ਦੌੜਾਂ ‘ਤੇ ਰੋਕ ਲੱਗੀ ਸੀ

ਕਿਲਾ ਰਾਏਪੁਰ ਪੇਂਡੂ ਓਲੰਪਿਕ 2026 ਦੇ ਦੂਜੇ ਦਿਨ ਬੈਲ ਗੱਡੀਆਂ ਦੀ ਦੌੜ ਨਾਲ ਗੂੰਜਿਆ ਮੈਦਾਨ

ਖੇਤੀਬਾੜੀ ਮੰਤਰੀ ਨੇ ਕੀਤਾ ਕਿਲਾ ਰਾਏਪੁਰ ਪੇਂਡੂ ਓਲੰਪਿਕ - 2026 ਦਾ ਉਦਘਾਟਨ

ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਯਤਨਸ਼ੀਲ ਹੈ ਸਰਕਾਰ : ਚੀਮਾਂ 

ਆਲ ਇੰਡੀਆ ਸਰਵਿਸਜ਼ ਟੇਬਲ ਟੈਨਿਸ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 31 ਦਸੰਬਰ ਨੂੰ

ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਝੰਡਾ ਲਹਿਰਾ ਕੇ ਕੀਤੀ ਗਈ

ਮਾਲੇਰਕੋਟਲਾ ਦੇ ਰਿਹਾਨ ਟਾਇਗਰ ਬਣੇ ਮਿਸਟਰ ਵਰਲਡ ਚੈਂਪੀਅਨ 2025