Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਜਲੰਧਰ ‘ਚ 23 ਫਰਵਰੀ ਨੂੰ ਸਾਰੇ ਸਰਕਾਰੀ ਤੇ ਗੈਰ-ਸਰਕਾਰੀ ਵਿੱਦਿਅਕ ਅਦਾਰੇ ਰਹਿਣਗੇ ਬੰਦ

February 21, 2024 05:27 PM
SehajTimes

ਪੰਜਾਬ : ਪੰਜਾਬ ਦੇ ਜਲੰਧਰ ਵਿੱਚ 23 ਫਰਵਰੀ ਨੂੰ ਪ੍ਰਸ਼ਾਸਨ ਨੇ ਇੱਕ ਅਹਿਮ ਐਲਾਨ ਕੀਤਾ ਹੈ । 23 ਫਰਵਰੀ ਯਾਨੀ ਸ਼ੁੱਕਰਵਾਰ ਨੂੰ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਪੂਰੇ ਦਿਨ ਦੀ ਛੁੱਟੀ ਰਹੇਗੀ। ਸ੍ਰੀ ਗੁਰੂ ਰਵਿਦਾਸ ਜੀ ਦੇ 647ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਕੱਢੇ ਜਾਣ ਵਾਲੇ ਸ਼ੋਭਾ ਯਾਤਰਾ ਸਬੰਧੀ ਜਲੰਧਰ ਦੇ ਡੀਸੀ ਵਿਸ਼ੇਸ਼ ਸਾਰੰਗਲ ਦੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਜਿਸ ਤੋਂ ਬਾਅਦ ਇਹ ਐਲਾਨ ਕੀਤਾ ਗਿਆ ਹੈ। ਐਮ ਪੀ ਰਿੰਕੂ ਨੇ ਡੀਸੀ ਨੂੰ ਬੇਨਤੀ ਕੀਤੀ ਸੀ ਕਿ ਸ਼ੋਭਾ ਯਾਤਰਾ ਵਿੱਚ ਵੱਡੀ ਗਿਣਤੀ ਵਿੱਚ ਲੋਕ ਸ਼ਾਮਲ ਹੋਣ ਨੂੰ ਯਕੀਨੀ ਬਣਾਉਣ। ਲੋਕ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਜਲੰਧਰ ਸ਼ਹਿਰ ਦੇ ਸਮੂਹ ਵਿਦਿਅਕ ਅਦਾਰਿਆਂ ਵਿੱਚ ਪੂਰੇ ਦਿਨ ਦੀ ਛੁੱਟੀ ਰੱਖਣ ਦੀ ਮੰਗ ਕੀਤੀ ਗਈ। 

ਇਸੇ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਅਨੁਸਾਰ 23 ਫਰਵਰੀ ਨੂੰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ ਸ਼ਹਿਰ ਵਿੱਚ ਇੱਕ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ, ਜਿਸ ਤਹਿਤ ਕਈ ਟਰਾਂਸਪੋਰਟ ਰੂਟਾਂ ਵਿੱਚ ਬਦਲਾਅ ਕੀਤਾ ਗਿਆ ਹੈ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਸੰਗਤ ਸ਼ੋਭਾ ਯਾਤਰਾ ਵਿੱਚ ਭਾਗ ਲੈ ਸਕਣ। ਜਾਰੀ ਹੁਕਮਾਂ ਅਨੁਸਾਰ ਇਸ ਦਿਨ ਲੋਕਾਂ ਅਤੇ ਸਕੂਲ/ਕਾਲਜ ਦੇ ਵਿਦਿਆਰਥੀਆਂ ਦੀ ਸਹੂਲਤ ਲਈ ਜਲੰਧਰ ਸ਼ਹਿਰ ਦੀ ਹੱਦ ਅੰਦਰ ਪੈਂਦੇ ਸਾਰੇ ਸਰਕਾਰੀ/ਗੈਰ ਸਰਕਾਰੀ ਸਕੂਲਾਂ/ਕਾਲਜਾਂ ਵਿੱਚ 23 ਫਰਵਰੀ ਨੂੰ ਛੁੱਟੀ ਰਹੇਗੀ। ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਇਹ ਹੁਕਮ ਉਨ੍ਹਾਂ ਵਿਦਿਅਕ ਅਦਾਰਿਆਂ ‘ਤੇ ਲਾਗੂ ਨਹੀਂ ਹੋਣਗੇ ਜਿਨ੍ਹਾਂ ਦੇ ਸਕੂਲਾਂ/ਕਾਲਜਾਂ ਦੇ ਬੋਰਡ/ਯੂਨੀਵਰਸਿਟੀ ਪ੍ਰੀਖਿਆਵਾਂ ਉਕਤ ਮਿਤੀ ਨੂੰ ਹੋਣੀਆਂ ਹਨ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ