Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸਬ-ਡਵੀਜ਼ਨ ਮੋਹਾਲੀ ਵਿਖੇ ਆਪ' ਦੀ ਸਰਕਾਰ, ਆਪ ਦੇ ਦੁਆਰ ਮੁਹਿੰਮ ਤਹਿਤ ਲਗਾਏ ਗਏ ਕੈਂਪ

February 22, 2024 03:39 PM
SehajTimes
ਮੋਹਾਲੀ : ਐਸ.ਡੀ.ਐਮ ਦੀਪਾਂਕਰ ਗਰਗ ਨੇ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਬ ਡਵੀਜ਼ਨ ਮੋਹਾਲੀ ਦੇ ਪਿੰਡ ਨਾਨੂ ਮਾਜਰਾ, ਸੰਭਾਲਕੀ, ਸੁੱਖਗੜ੍ਹ ਵਿਖੇ 'ਆਪ ਦੀ ਸਰਕਾਰ ਆਪ ਦੇ ਦੁਆਰ' ਮੁਹਿੰਮ ਤਹਿਤ ਲਗਾਏ ਜਾ ਰਹੇ ਵਿਸ਼ੇਸ਼ ਕੈਂਪਾਂ ਦਾ ਜਾਇਜਾ ਲਿਆ। ਐਸ.ਡੀ.ਐਮ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਇੱਕ ਸ਼ਾਨਦਾਰ ਉਪਰਾਲਾ ਹੈ ਜਿਸ ਨੂੰ ਜ਼ਿਲ੍ਹਾ ਵਾਸੀਆਂ ਨੇ ਭਰਵਾਂ ਹੁੰਗਾਰਾ ਦਿੱਤਾ ਹੈ ਅਤੇ ਹੁਣ ਤੱਕ ਹਜ਼ਾਰਾਂ ਲੋੜਵੰਦ ਲੋਕਾਂ ਨੇ ਵੱਖ-ਵੱਖ ਥਾਈਂ ਲੱਗੇ ਕੈਂਪਾਂ ਵਿੱਚ ਸ਼ਾਮਲ ਹੋ ਕੇ ਪ੍ਰਸ਼ਾਸ਼ਨਿਕ ਸੇਵਾਵਾਂ ਦਾ ਲਾਭ ਲਿਆ ਹੈ। ਉਨ੍ਹਾਂ ਇਸ ਮੌਕੇ ਅਜਿਹੀਆਂ ਵੱਖ-ਵੱਖ ਪ੍ਰਸ਼ਾਸ਼ਨਿਕ ਸੇਵਾਵਾਂ ਬਾਰੇ ਵੀ ਜਾਇਜ਼ਾ ਲਿਆ ਜਿਹੜੀਆਂ ਬਿਨੈਕਾਰਾਂ ਨੂੰ ਮੌਕੇ ਉਤੇ ਹੀ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਲੋੜਵੰਦ ਲੋਕਾਂ ਦੀਆਂ ਅਜਿਹੀਆਂ ਜ਼ਰੂਰਤਾਂ ਪੂਰੀਆਂ ਕਰਨ ਵਿੱਚ ਕੋਈ ਲਾਪਰਵਾਹੀ ਨਾ ਵਰਤੀ ਜਾਵੇ।
 
 
ਵਿਭਾਗੀ ਮੁਖੀਆਂ ਨੂੰ ਵੀ ਸਮੇਂ ਸਮੇਂ ਉਤੇ ਇਨ੍ਹਾਂ ਕੈਂਪਾਂ ਦਾ ਦੌਰਾ ਕਰਨ ਅਤੇ ਲੋਕਾਂ ਦੀ ਫੀਡਬੈਕ ਲੈਂਦੇ ਰਹਿਣ ਦੀ ਹਦਾਇਤ ਕੀਤੀ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ 1076 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ 'ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ 'ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ